ਪੜਚੋਲ ਕਰੋ

ਵਿਆਹ ਦੇ 4 ਦਿਨ ਬਾਅਦ ਹੀ ਅਧਿਆਪਕ ਤੇ ਪਤਨੀ ਨੇ ਕੀਤੀ ਖੁਦਕੁਸ਼ੀ

ਪ੍ਰਾਈਵੇਟ ਅਧਿਆਪਕ ਵਿਸ਼ਾਲ ਤੇ ਉਸ ਦੀ ਪਤਨੀ ਨਿਸ਼ਾ ਨੇ ਸ਼ੱਕੀ ਹਾਲਾਤ ਵਿੱਚ ਖੁਦਕੁਸ਼ੀ ਕਰ ਲਈ।

ਗਾਜ਼ੀਆਬਾਦ: ਗਾਜ਼ੀਆਬਾਦ ਦੇ ਗੋਵਿੰਦਾਪੁਰਮ ਦੇ ਆਰ ਕੇ ਪੁਰਮ ਵਿੱਚ ਰਹਿਣ ਵਾਲੇ ਪ੍ਰਾਈਵੇਟ ਅਧਿਆਪਕ ਵਿਸ਼ਾਲ ਤੇ ਉਸ ਦੀ ਪਤਨੀ ਨਿਸ਼ਾ ਨੇ ਸ਼ੱਕੀ ਹਾਲਾਤ ਵਿੱਚ ਖੁਦਕੁਸ਼ੀ ਕਰ ਲਈ। ਦੋਨਾਂ ਦਾ ਚਾਰ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਵਿਸ਼ਾਲ ਗੋਵਿੰਦਪੁਰਮ 'ਚ ਕੋਚਿੰਗ ਸੈਂਟਰ ਚਲਾਉਂਦਾ ਸੀ। ਜਦਕਿ ਉਸਦੀ ਪਤਨੀ ਨਿਸ਼ਾ ਨੋਇਡਾ ਦੀ ਇੱਕ ਕੰਪਨੀ 'ਚ ਉੱਚੇ ਅਹੁਦੇ ਤੇ ਨੌਕਰੀ ਕਰਦੀ ਸੀ। ਦੋਨਾਂ ਦਾ ਵਿਆਹ 29 ਜੂਨ ਨੂੰ ਹੀ ਹੋਇਆ ਸੀ। ਫਿਲਹਾਲ ਦੋਨਾਂ ਦੇ ਖੁਦਕੁਸ਼ੀ ਕਰਨ ਪਿਛੇ ਦੀ ਵਜ੍ਹਾ ਸਾਫ ਨਹੀਂ ਹੋ ਸਕੀ ਹੈ। ਵਿਆਹ ਤੋਂ ਬਾਅਦ ਵਿਸ਼ਾਲ ਦੇ ਘਰ ਦੋ-ਤਿੰਨ ਦਿਨਾਂ ਤੱਕ ਤਾਂ ਜਸ਼ਨ ਦਾ ਮਾਹੌਲ ਰਿਹਾ, ਪਰ ਜਦੋਂ ਵਿਸ਼ਾਲ 2 ਜੁਲਾਈ ਦੀ ਦੁਪਹਿਰ ਕੋਚਿੰਗ ਸੈਂਟਰ ਲਈ ਰਵਾਨਾ ਹੋਇਆ ਤਾਂ ਦੇਰ ਰਾਤ ਤੱਕ ਵਾਪਸ ਨਹੀਂ ਪਰਤਿਆ। ਪਰਿਵਾਰਕ ਮੈਂਬਰ ਸਾਰੀ ਰਾਤ ਉਸ ਦੀ ਭਾਲ ਕੀਤੀ, ਪਰ ਕੋਈ ਖ਼ਬਰ ਨਹੀਂ ਮਿਲੀ। ਆਖਰਕਾਰ 3 ਜੁਲਾਈ ਨੂੰ ਵਿਸ਼ਾਲ ਦੀ ਲਾਸ਼ ਰੇਲਵੇ ਟਰੈਕ 'ਤੇ ਪਈ ਮਿਲੀ। ਇਸ ਤੋਂ ਬਾਅਦ ਨਿਸ਼ਾ ਦੇ ਪਰਿਵਾਰ ਵਾਲੇ ਵਿਸ਼ਾਲ ਦੇ ਸਸਕਾਰ ਤੋਂ ਬਾਅਦ ਨਿਸ਼ਾ ਨੂੰ ਆਪਣੇ ਘਰ ਲੈ ਗਏ ਜਿਸ ਤੋਂ ਬਾਅਦ 4 ਜੁਲਾਈ ਦੀ ਸਵੇਰ ਨਿਸ਼ਾ ਵੀ ਆਪਣੇ ਕਮਰੇ ਵਿੱਚ ਲਟਕਦੀ ਮਿਲੀ। ਪੁਲਿਸ ਦੋਨਾਂ ਪਰਿਵਾਰਾਂ ਤੋਂ ਪੁਛ ਗਿੱਛ ਕਰ ਰਹੀ ਹੈ ਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ

ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ

ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

Embed widget