ਪੜਚੋਲ ਕਰੋ

ਗੁਰਦਾਸਪੁਰ 'ਚੋਂ 20 ਪੈਕਟ ਹੈਰੋਇਨ, 2 ਪਿਸਤੌਲ ਤੇ 242 ਕਾਰਤੂਸ ਬਰਾਮਦ; ਪਾਈਪ ਦੁਆਰਾ ਪਹੁੰਚਾਈ ਖੇਪ

Crime News : ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸ਼ਨੀਵਾਰ ਸਵੇਰੇ ਹੀ ਪਾਕਿਸਤਾਨੀ ਤਸਕਰਾਂ ਦੀ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

Amritsar News : ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸ਼ਨੀਵਾਰ ਸਵੇਰੇ ਹੀ ਪਾਕਿਸਤਾਨੀ ਤਸਕਰਾਂ ਦੀ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਦੇ ਗੁਰਦਾਸਪੁਰ 'ਚ ਪਾਕਿ ਤਸਕਰਾਂ ਨੇ ਪਾਈਪਾਂ ਰਾਹੀਂ ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਸਰਹੱਦ 'ਤੇ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਪਰ ਚੌਕਸ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ।

ਘਟਨਾ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਬੀਓਪੀ ਡੀਬੀਐਨ ਸ਼ਿਕਾਰ ਦੀ ਹੈ। ਬੀਐਸਐਫ ਦੇ ਜਵਾਨ ਸਵੇਰੇ ਗਸ਼ਤ ’ਤੇ ਸਨ। ਇਸ ਦੌਰਾਨ ਸਵੇਰੇ 5:30 ਵਜੇ ਹਲਕੀ ਧੁੰਦ ਦਰਮਿਆਨ ਜਵਾਨਾਂ ਦੀ ਸਰਹੱਦ 'ਤੇ ਹਰਕਤ ਦੇਖਣ ਨੂੰ ਮਿਲੀ। ਸਿਪਾਹੀ ਉਸੇ ਸਮੇਂ ਚੌਕਸ ਹੋ ਗਏ ਅਤੇ ਉੱਚੀ-ਉੱਚੀ ਰੌਲਾ ਪਾਇਆ। ਜਿਸ ਤੋਂ ਬਾਅਦ ਪਾਕਿ ਤਸਕਰ ਆਪਣੀ ਸਰਹੱਦ ਵੱਲ ਭੱਜ ਗਏ, ਪਰ ਉਹ ਆਪਣੇ ਨਾਲ ਲਿਆਂਦੀ ਖੇਪ ਨੂੰ ਛੱਡ ਕੇ ਚਲੇ ਗਏ।

20 ਪੈਕਟ ਹੈਰੋਇਨ ਬਰਾਮਦ

ਜਦੋਂ ਜਵਾਨਾਂ ਨੇ ਆਸਪਾਸ ਤਲਾਸ਼ੀ ਲਈ ਤਾਂ 12 ਫੁੱਟ ਲੰਬਾ ਪਾਈਪ ਸੀ। ਜਿਸ ਰਾਹੀਂ ਹੈਰੋਇਨ ਦੀ ਖੇਪ ਲੰਘਾਈ ਜਾ ਰਹੀ ਸੀ। ਖੇਪ ਲੰਬੇ ਕੱਪੜੇ ਵਿੱਚ ਲਪੇਟੀ ਹੋਈ ਸੀ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ 'ਚੋਂ 20 ਪੈਕੇਟ ਹੈਰੋਇਨ, 2 ਪਿਸਤੌਲ, ਇੱਕ ਤੁਰਕੀ ਦਾ ਬਣਿਆ ਤੇ ਦੂਜਾ ਚੀਨ ਦਾ ਬਣਿਆ, 6 ਮੈਗਜ਼ੀਨ, 242 ਰੁਪਏ ਵੀ ਬਰਾਮਦ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget