ਪੜਚੋਲ ਕਰੋ

Crime News: ਪ੍ਰੇਮੀ ਨੇ ਕੈਨੇਡਾ ਤੋਂ ਬੁਲਾ ਕੇ ਕੀਤਾ ਪ੍ਰੇਮਿਕਾ ਦਾ ਕਤਲ, ਲਾਸ਼ ਫਾਰਮ ਹਾਉਸ 'ਚ ਦੱਬੀ, ਆਖਰ ਕਈ ਮਹੀਨਿਆਂ ਮਗਰੋਂ ਖੁੱਲ੍ਹਿਆ ਰਾਜ

ਸੋਨੀਪਤ ਦੇ ਪਿੰਡ ਗੜ੍ਹੀ ਝੰਝਾਰਾ ਰੋਡ 'ਤੇ ਇੱਕ ਫਾਰਮ ਹਾਊਸ ਤੋਂ ਲੜਕੀ ਦੀ ਲਾਸ਼ ਦੇ ਅਵਸ਼ੇਸ਼ ਬਰਾਮਦ ਕੀਤੇ ਗਏ। ਪੁਲਿਸ ਮੁਤਾਬਕ ਸੁਨੀਲ ਵਾਸੀ ਪਿੰਡ ਗੁਮੜ ਸੋਨੀਪਤ ਦੀ ਗ੍ਰਿਫਤਾਰੀ ਤੋਂ ਬਾਅਦ ਮੋਨਿਕਾ ਦੇ ਅਗਵਾ ਤੇ ਕਤਲ ਦੀ ਗੁੱਥੀ ਸੁਲਝ ਗਈ ਹੈ।

ਸੋਨੀਪਤ: ਇੱਥੇ ਲੜਕੀ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਰੋਹਤਕ ਦੇ ਬਲੰਦ ਪਿੰਡ ਦੀ ਰਹਿਣ ਵਾਲੀ ਲੜਕੀ ਦੀ ਪ੍ਰੇਮੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਨੂੰ ਜੂਨ 2022 ਵਿੱਚ ਅੰਜਾਮ ਦਿੱਤਾ ਗਿਆ ਸੀ ਪਰ ਇਸ ਦਾ ਰਾਜ ਹੁਣ ਖੁੱਲ੍ਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਕੱਲ੍ਹ ਦੇਰ ਸ਼ਾਮ ਸੋਨੀਪਤ ਦੇ ਪਿੰਡ ਗੜ੍ਹੀ ਝੰਝਾਰਾ ਰੋਡ 'ਤੇ ਸਥਿਤ ਇੱਕ ਫਾਰਮ ਹਾਊਸ ਤੋਂ ਇੱਕ ਲੜਕੀ ਦੀ ਲਾਸ਼ ਦੇ ਅਵਸ਼ੇਸ਼ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ ਸੁਨੀਲ ਵਾਸੀ ਪਿੰਡ ਗੁਮੜ ਸੋਨੀਪਤ ਦੀ ਗ੍ਰਿਫਤਾਰੀ ਤੋਂ ਬਾਅਦ ਮੋਨਿਕਾ ਦੇ ਅਗਵਾ ਤੇ ਕਤਲ ਦੀ ਗੁੱਥੀ ਸੁਲਝ ਗਈ ਹੈ।

ਇਹ ਮਾਮਲਾ ਭਿਵਾਨੀ ਸੀਆਈਏ 2 ਨੇ ਜਾਂਚ ਕਰਦੇ ਹੋਏ ਸੁਲਝਾ ਲਿਆ ਹੈ। ਪੁਲਿਸ ਮੁਤਾਬਕ ਸੁਨੀਲ ਨੇ ਮੋਨਿਕਾ ਨੂੰ ਕੈਨੇਡਾ ਤੋਂ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਸੀ। ਮੋਨਿਕਾ ਦੇ ਰਿਸ਼ਤੇਦਾਰਾਂ ਨੇ 22 ਜਨਵਰੀ ਨੂੰ ਗਨੌਰ ਥਾਣੇ ਵਿੱਚ ਮੋਨਿਕਾ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਕਰਕੇ ਸੋਨੀਪਤ ਗਨੌਰ ਥਾਣੇ ਦਾ ਕੰਮਕਾਜ ਸਵਾਲਾਂ ਦੇ ਘੇਰੇ 'ਚ ਆ ਗਿਆ ਸੀ। ਇਸ ਕਰਕੇ ਰੋਹਤਕ ਰੇਂਜ ਦੇ ਤਤਕਾਲੀ ਆਈਜੀ ਨੇ ਇਸ ਮਾਮਲੇ ਦੀ ਜਾਂਚ ਭਿਵਾਨੀ ਸੀਆਈਏ 2 ਨੂੰ ਸੌਂਪੀ ਸੀ। ਹੁਣ ਭਿਵਾਨੀ ਸੀਆਈਏ 2 ਮਾਮਲੇ ਦੀ ਜਾਂਚ ਕਰ ਰਹੀ ਸੀ ਤੇ ਆਖਰ ਮਾਮਲਾ ਸੁਲਝਾ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget