ਪੜਚੋਲ ਕਰੋ

Crime News : ਨਾਬਾਲਗ ਨਾਲ ਜ਼ਬਰ-ਜਨਾਹ, ਦੂਜੇ ਲੋਕਾਂ ਨਾਲ ਸਬੰਧ ਬਣਾਉਣ ਲਈ ਕੀਤਾ ਮਜ਼ਬੂਰ, ਮਾਂ ਨੇ ਵੀ ਦਿੱਤਾ ਸਾਥ

Nagpur Crime: ਨਾਗਪੁਰ ਪੁਲਿਸ ਨੇ ਇਕ ਨੌਜਵਾਨ ਤੇ ਉਸ ਦੀ ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਨੌਜਵਾਨ ਨੇ ਪੀੜਤ ਦਾ ਰੇਪ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਅਤੇ ਉਸ ਦੀ ਮਾਂ ਨੇ ਉਸ ਨੂੰ ਹੋਰ ਲੋਕਾਂ ਨਾਲ ਸਬੰਧ ਬਣਾਉਣ...

Crime News : ਮੱਧ ਪ੍ਰਦੇਸ਼ ਦੇ ਭੋਪਾਲ  (Bhopal) ਵਿੱਚ ਇਕ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਜਾਣਕਾਰੀ ਦਿੰਦਿਆ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੱਧ ਪ੍ਰਦੇਸ਼ ਦੇ ਭੋਪਾਲ ਦੇ ਇੱਕ 22 ਸਾਲਾ ਨੌਜਵਾਨ ਅਤੇ ਉਸ ਦੀ ਮਾਂ ਖਿਲਾਫ਼ ਨਾਗਪੁਰ ਦੇ ਜਰੀਪਟਕਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਨੌਜਵਾਨ 'ਤੇ ਇਕ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਦਾ ਦੋਸ਼ ਹੈ। ਨੌਜਵਾਨ ਅਤੇ ਉਸ ਦੀ ਮਾਂ 'ਤੇ ਪੀੜਤਾ ਨੂੰ ਹੋਰ ਲੋਕਾਂ ਨਾਲ ਵੀ ਸਬੰਧ ਬਣਾਉਣ ਲਈ ਮਜਬੂਰ ਕਰਨ ਦਾ ਦੋਸ਼ ਹੈ।

ਮੁਲਜ਼ਮ ਨੌਜਵਾਨ ਨੇ ਲੜਕੀ ਨੂੰ ਫਸਾ ਕੇ ਉਸ ਨਾਲ ਜਬਰ-ਜਨਾਹ

ਅਧਿਕਾਰੀ ਨੇ ਮਾਮਲੇ ਦੀ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਇੱਕ ਇਵੈਂਟ ਮੈਨੇਜਮੈਂਟ ਫਰਮ ਵਿੱਚ ਕੰਮ ਕਰਦੀ ਹੈ ਅਤੇ ਮਈ ਵਿੱਚ ਭੋਪਾਲ ਗਈ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਮੁਲਜ਼ਮ ਅਭਿਸ਼ੇਕ ਕੁਰਿਲ ਨਾਲ ਹੋਈ। ਮੁਲਜ਼ਮ ਨੇ ਉਸ ਨੂੰ ਫਸਾ ਕੇ ਉਸ ਨਾਲ ਜ਼ਬਰ ਜਨਾਹ ਕੀਤਾ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਦੀ ਮਾਂ ਰਜਨੀ (45) ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ :- ਬਰਨਾਲਾ ਪੁਲਿਸ ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ 3 ਗੈਂਗਸਟਰਾਂ ਨੂੰ ਕੀਤਾ ਕਾਬੂ , ਵਿਦੇਸ਼ ਵਿੱਚ ਰਹਿੰਦੇ 3 ਗੈਂਗਸਟਰ ਨਾਮਜ਼ਦ

ਇਹ ਵੀ ਪੜ੍ਹੋ :- Punjab Breaking News LIVE: ਪੰਜਾਬ 'ਚ ‘ਅਪਰੇਸ਼ਨ ਲੋਟਸ’ ਦੀ ਕੀ ਅਸਲੀਅਤ?, ਸੀਐਮ ਭਗਵੰਤ ਮਾਨ ਤੋਂ ਕੇਜਰੀਵਾਲ ਖਫ਼ਾ?, ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਦਾ ਝਟਕਾ, 68 'ਚੋਂ 32 ਦੂਜੇ ਰਾਜਾਂ ਦੇ ਲੋਕਾਂ ਨੂੰ ਨਿਯੁਕਤੀ ਪੱਤਰ...ਪੜ੍ਹੋ ਵੱਡੀਆਂ ਖਬਰਾਂ

ਮੁਲਜ਼ਮ ਨੌਜਵਾਨ ਦੀ ਮਾਂ ਖ਼ਿਲਾਫ਼ ਵੀ ਕੇਸ ਦਰਜ 

ਪੁਲਿਸ ਨੇ ਦੱਸਿਆ ਕਿ ਮਾਂ-ਪੁੱਤਰ ਪੀੜਤ ਲੜਕੀ ਨੂੰ ਬਲੈਕਮੇਲ ਕਰਦੇ ਸਨ ਅਤੇ ਉਸ ਨੂੰ ਹੋਰ ਲੋਕਾਂ ਨਾਲ ਵੀ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਦੇ ਸਨ। ਮੁਲਜ਼ਮ ਨੌਜਵਾਨ ਨੇ ਪੀੜਤ ਔਰਤ ਦਾ ਮੋਬਾਈਲ ਫੋਨ ਚੋਰੀ ਕਰਨ ਤੋਂ ਬਾਅਦ ਉਸ ਦੀਆਂ ਅਸ਼ਲੀਲ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀਆਂ ਸਨ।'' ਜਰੀਪਟਕਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਾਂ-ਪੁੱਤ ਦੇ ਖਿਲਾਫ਼ ਜ਼ਬਰ ਜਨਾਹ, ਅਪਰਾਧਿਕ ਧਮਕੀ ਅਤੇ ਹੋਰ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget