ਪੜਚੋਲ ਕਰੋ

ਧੀ ਦੀ ਲਾਸ਼ ਨੂੰ ਘਰ ‘ਚ ਖਾ ਰਹੇ ਸੀ ਚੂਹੇ, ਪਿਤਾ ਖਿਲਾਫ ਕਤਲ ਦਾ ਕੇਸ

ਕੀ ਕੋਈ ਪਿਤਾ ਆਪਣੀ ਬਿਮਾਰ ਧੀ ਨੂੰ ਮਰਨ ਲਈ ਛੱਡ ਸਕਦਾ ਹੈ? ਕੀ ਕੋਈ ਪਿਤਾ ਇੰਨਾ ਜ਼ਾਲਮ ਹੋ ਸਕਦਾ ਹੈ ਕਿ ਉਹ ਆਪਣੀ ਧੀ ਦੀ ਲਾਸ਼ ਨੂੰ ਛੱਡ ਕੇ ਚਲਾ ਜਾਵੇ? ਇਹ ਸਭ ਕਲਯੁਗ ਵਿੱਚ ਸੰਭਵ ਹੈ।

ਬ੍ਰਿਸਬੇਨ: ਆਸਟਰੇਲੀਆ ਦੇ ਬ੍ਰਿਸਬੇਨ (Brisbane) ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚਾਰ ਸਾਲਾ ਦੀ ਮਾਸੂਮ ਦੀ ਮੌਤ ਤੋਂ ਬਾਅਦ ਉਸ ਦਾ ਪਿਓ ਲਾਸ਼ ਨੂੰ ਇੰਝ ਹੀ ਛੱਡ ਕੇ ਘਰ ਤੋਂ ਚਲਾ ਜਾਂਦਾ ਹੈ। ਇਸ ਤੋਂ ਬਾਅਦ ਲੜਕੀ ਦੀ ਲਾਸ਼ (deadbody) ਨੂੰ ਚੂਹੇ ਕੁਤਰਦੇ ਹਨ। ਡੇਲੀ ਮੇਲ ਦੀ ਰਿਪੋਰਟ ਅਨੁਸਾਰ ਚਾਰ ਸਾਲ ਦੀ ਮਾਸੂਮ ਲੜਕੀ ਦੀ ਲਾਸ਼ ਬ੍ਰਿਸਬੇਨ ਦੇ ਇੱਕ ਘਰ ਵਿੱਚੋਂ ਬਰਾਮਦ ਕੀਤੀ ਗਈ। ਇਸ ਲੜਕੀ ਦੀ ਲਾਸ਼ ਨੂੰ ਚੂਹਿਆਂ ਨੇ ਖਾ ਲਿਆ ਸੀ। ਪੁਲਿਸ ਲਈ ਵੀ ਇਹ ਨਜ਼ਾਰਾ ਹੈਰਾਨ ਕਰਨ ਵਾਲਾ ਸੀ। ਇਸ ਤੋਂ ਬਾਅਦ ਪੁਲਿਸ ਨੇ ਲੜਕੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ। ਕਤਲ ਦੇ ਦੋਸ਼ ਵਿਚ ਫੜੇ ਗਏ ਪਿਤਾ ਮਾਰਕ ਜੈਮਜ਼ ਡੱਨ ਨੇ ਪੁਲਿਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਕਿ ਸ਼ਨੀਵਾਰ ਸਵੇਰੇ ਉਸ ਨੂੰ ਆਪਣੀ ਧੀ ਮਰੀ ਹੋਈ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਕਿ ਬੱਚੀ ਨਾਲ ਕੀ ਹੋਇਆ। ਨਾ ਹੀ ਉਸ ਨੇ ਕਿਸੇ ਡਾਕਟਰ ਨੂੰ ਬੁਲਾਇਆ। ਜੇ ਡੱਨ ਚਾਹੁੰਦਾ ਤਾਂ ਉਹ ਮਦਦ ਲਈ ਐਮਰਜੇਂਸੀ ਸੇਵਾਵਾਂ ਲਈ ਕਾਲ ਕਰ ਸਕਦਾ ਸੀ, ਪਰ ਉਸ ਨੇ ਅਜਿਹਾ ਕਰਨਾ ਜ਼ਰੂਰੀ ਨਹੀਂ ਸਮਝਿਆ। ਧੀ ਦੀ ਲਾਸ਼ ਨੂੰ ਘਰ ‘ਚ ਖਾ ਰਹੇ ਸੀ ਚੂਹੇ, ਪਿਤਾ ਖਿਲਾਫ ਕਤਲ ਦਾ ਕੇਸ ਡੱਨ ਨੇ ਆਪਣੀ ਧੀ ਦੀ ਲਾਸ਼ ਘਰ ‘ਚ ਹੀ ਛੱਡ ਦਿੱਤੀ ਜਿਸ ਤੋਂ ਬਾਅਦ ਲਾਸ਼ ਨੂੰ ਚੂਹਿਆਂ ਦੇ ਚਿਹਰੇ ਨੂੰ ਕੁਤਰ ਦਿੱਤਾ। ਘਟਨਾ ਦੇ ਬੇਨਕਾਬ ਹੋਣ ਤੋਂ ਬਾਅਦ ਬ੍ਰਿਸਬੇਨ ਸ਼ਹਿਰ ਵਿੱਚ ਸਨਸਨੀ ਫੈਲ ਗਈ। ਹੁਣ ਪੁਲਿਸ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤਕ ਕੁਝ ਸਾਹਮਣੇ ਨਹੀਂ ਆਇਆ। ਆਸਟਰੇਲੀਆ ਦੀ ਪੁਲਿਸ ਨੇ ਮਾਰਕ ਜੇਮਜ਼ ਡੱਨ ਖਿਲਾਫ ਕਈ ਧਾਰਾਵਾਂ ‘ਚ ਮੁਕਦਮਾ ਦਰਜ ਕੀਤਾ ਹੈ, ਜਿਸ ਵਿੱਚ ਲੜਕੀ ਦੀ ਹੱਤਿਆ ਤੇ ਲਾਪਰਵਾਹੀ ਤੇ ਮਨੁੱਖੀ ਜੀਵਨ ਪ੍ਰਤੀ ਉਦਾਸੀਨਤਾ ਦਾ ਕੇਸ ਦਰਜ ਸ਼ਾਮਲ ਹੈ। ਆਸਟਰੇਲੀਆ ਦੇ ਬਾਲ ਸੁਰੱਖਿਆ ਮੰਤਰੀ ਨੇ ਬਿਆਨ ਵਿੱਚ ਕਿਹਾ ਕਿ ਇਸ ਤਰ੍ਹਾਂ ਲੜਕੀ ਦੀ ਮੌਤ ਕਿਸੇ ਦੁਖਾਂਤ ਤੋਂ ਘੱਟ ਨਹੀਂ। ਇਸ ਦਾ ਸਮਾਜ ‘ਤੇ ਡੂੰਘਾ ਅਸਰ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget