ਪੜਚੋਲ ਕਰੋ

Crime News: ਸੂਟਕੇਸ ਚੋਂ ਮਿਲੀ ਟੋਟੇ-ਟੋਟੇ ਕੀਤੀ ਲਾਸ਼, ਨਹੀਂ ਹੋਈ ਪਛਾਣ, ਰੇਲਵੇ ਲਾਇਨ ਉੱਤੇ ਸੁੱਟ ਕੇ ਕਾਤਲ ਫ਼ਰਾਰ

ਹਾਲੇ ਤੱਕ ਇਸ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ। ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦੇ ਟੁਕੜੇ ਕੀਤੀ ਤੇ ਰੇਲਵੇ ਟਰੈਕ ਉੱਤੇ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਕਾਤਲ ਪੁਲ਼ ਤੋਂ ਸੂਟਕੇਸ ਸੁੱਟ ਨਹੀਂ ਸਕਿਆ।

Ludhiana News: ਖ਼ਬਰ ਲੁਧਿਆਣਾ ਤੋਂ ਹੈ ਜਿੱਥੇ ਸੂਟਕੇਸ ਵਿੱਚੋਂ ਇੱਕ ਵਿਅਰਤੀ ਦੀ ਟੁਕੜੇ ਕੀਤੀ ਹੋਈ ਲਾਸ਼ ਬਰਾਮਦ  ਹੋਈ ਹੈ। ਰੇਲਵੇ ਮੁਲਾਜ਼ਮ ਨੂੰ ਗਸ਼ਤ ਦੌਰਾਨ ਇੱਕ ਪਲਾਸਟਿਕ ਦੇ ਲਿਫ਼ਾਫੇ ਤੋਂ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲੀ ਜਿਸ ਤੋਂ ਬਾਅਦ ਉਸ ਨੇ ਇਸ ਦੀ ਜਾਣਕਾਰੀ RPF ਨੂੰ ਦਿੱਤੀ।

ਇਸ ਤੋਂ ਬਾਅਦ ਮੌਕੇ ਉੱਤੇ  RPF ਤੇ GRP ਦੇ ਮੁਲਾਜ਼ਮ ਪਹੁੰਚੇ ਜਿੰਨ੍ਹਾਂ ਨੇ ਇਸ ਦੀ ਜਾਣਕਾਰੀ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਕੀਤੀ। ਇਸ ਤੋਂ ਬਾਅਦ ਜਾਂਚ ਦੌਰਾਨ ਵੱਢੀਆਂ ਹੋਈਆਂ ਲੱਤਾਂ ਤੋਂ ਬਾਅਦ ਪੁਲ਼ ਉੱਤੇ ਇੱਕ ਸੂਟਕੇਸ ਮਿਲਿਆ ਹੈ ਜਿਸ ਵਿੱਚ ਵਿਅਕਤੀ ਦੀ ਲਾਸ਼ ਦੇ ਹੋਰ ਟੁਕੜੇ ਸਨ।

ਜਾਣਕਾਰੀ ਮੁਤਾਬਕ, ਹਾਲੇ ਤੱਕ ਇਸ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ। ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦੇ ਟੁਕੜੇ ਕੀਤੀ ਤੇ ਰੇਲਵੇ ਟਰੈਕ ਉੱਤੇ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਉਹ ਪੁਲ਼ ਤੋਂ ਸੂਟਕੇਸ ਸੁੱਟ ਨਹੀਂ ਸਕਿਆ।

ਪੁਲਿਸ ਨੂੰ ਸ਼ੱਕ ਹੈ ਕਿ ਕਤਲ ਨੂੰ ਹਾਦਸਾ ਦਿਖਾਉਣ ਲਈ ਪਹਿਲਾਂ ਲਾਸ਼ ਨੂੰ ਟੁਕੜਿਆਂ ਵਿੱਚ ਕੱਟਿਆ ਤੇ ਬਾਅਦ ਵਿੱਚ ਟਰੈਕ ਉੱਤੇ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਕਿਸੇ ਕਾਰਨਾਂ ਕਰਕੇ ਕਾਤਲ ਇਸ ਵਿੱਚ ਅਸਫ਼ਲ ਰਿਹਾ ਤੇ ਸਿਰਫ਼ ਲੱਤਾਂ ਹੀ ਟਰੈਕ ਉੱਤੇ ਸੁੱਟ ਸਕਿਆ ਤੇ ਸੂਟਕੇਸ ਨੂੰ ਉੱਪਰ ਹੀ ਰੱਖਕੇ ਫ਼ਰਾਰ ਹੋ ਗਿਆ।

ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਖੰਘਾਲਣੇ ਸ਼ੁਰੂ ਕਰ ਦਿੱਤਾ ਹਨ। ਪੁਲਿਸ ਜਾਂਚ ਕਰ ਰਹੀ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਇੱਥੇ ਕੌਣ-ਕੌਣ ਆਇਆ ਜਿਸ ਤੋਂ ਬਾਅਦ ਜਾਂਚ ਅੱਗੇ ਵਧਾਈ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget