ਪੜਚੋਲ ਕਰੋ

ਬੋਲਣ-ਸੁਣਨ ਤੋਂ ਅਸਮਰਥ 13 ਸਾਲਾ ਨਾਬਾਲਗ ਨਾਲ ਕੁਕਰਮ ਤੋਂ ਬਾਅਦ ਹੱਤਿਆ, ਮੁਲਜ਼ਮ ਗਿਫ਼੍ਰਤਾਰ

ਜਲੰਧਰ ਜ਼ਿਲ੍ਹੇ ਦੇ ਫਿਲੌਰ ਖੇਤਰ ਦੇ ਪਿੰਡ ਬਿਲਗਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ।

ਫਿਲੌਰ: ਜਲੰਧਰ ਜ਼ਿਲ੍ਹੇ ਦੇ ਫਿਲੌਰ ਖੇਤਰ ਦੇ ਪਿੰਡ ਬਿਲਗਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ। ਲੜਕੀ  ਬੋਲਣ ਤੇ ਸੁਣਨ ਤੋਂ ਅਸਮਰਥ ਹੈ। ਉਹ ਕੁਝ ਸਮਾਨ ਲੈਣ ਲਈ ਦੇਰ ਸ਼ਾਮ ਘਰੋਂ ਨਿਕਲੀ ਸੀ ਤੇ ਫਿਰ ਲਾਪਤਾ ਹੋ ਗਈ। ਲੜਕੀ ਦੀ ਲਾਸ਼ ਮੰਗਲਵਾਰ ਸਵੇਰੇ ਪਿੰਡ ਦੇ ਖੇਤਾਂ ਵਿੱਚੋਂ ਮਿਲੀ ਹੈ। ਹਾਸਲ ਜਾਣਕਾਰੀ ਅਨੁਸਾਰ 13 ਸਾਲਾ ਲੜਕੀ ਬਿਲਗਾ ਪਿੰਡ ਦੀ ਵਸਨੀਕ ਸੀ। ਉਹ ਨਾ ਸੁਣ ਸਕਦੀ ਸੀ ਤੇ ਨਾ ਬੋਲ ਸਕਦੀ ਸੀ। ਉਹ ਛੇਵੀਂ ਜਮਾਤ ਦੀ ਇੱਕ ਵਿਦਿਆਰਥਣ ਸੀ। ਰਿਸ਼ਤੇਦਾਰਾਂ ਅਨੁਸਾਰ ਮ੍ਰਿਤਕ ਲੜਕੀ ਸ਼ਾਮ ਕਰੀਬ 7 ਵਜੇ ਸਾਮਾਨ ਲੈਣ ਲਈ ਨੇੜਲੀ ਦੁਕਾਨ 'ਤੇ ਗਈ ਸੀ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤੀ। ਇਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਸਵੇਰੇ ਲੜਕੀ ਦੀ ਮ੍ਰਿਤਕ ਦੇਹ ਖੇਤਾਂ ਵਿੱਚੋਂ ਮਿਲੀ। ਦੂਜੇ ਪਾਸੇ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਜਾਂਚ ਸ਼ੁਰੂ ਕਰ ਦਿੱਤੀ। ਮਾੜੀ ਹਾਲਤ ਵਿੱਚ ਮਿਲੀ ਲਾਸ਼ ਨੂੰ ਵੇਖਦੇ ਹੋਏ ਪੁਲਿਸ ਨੇ ਬਲਾਤਕਾਰ ਤੇ ਕਤਲ ਦਾ ਖੁਲਾਸਾ ਕਰਦੇ ਹੋਏ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮਹਿਜ 5 ਘੰਟਿਆਂ ਦੇ ਅੰਦਰ ਕੇਸ ਦਾ ਖੁਲਾਸਾ ਕਰ ਦਿੱਤਾ। ਸਬ ਡਵੀਜ਼ਨ ਫਿਲੌਰ ਦੇ ਡੀਐਸਪੀ ਦਵਿੰਦਰ ਅਤਰੀ ਨੇ ਮੁਲਜ਼ਮ ਦੀ ਪਛਾਣ ਮਨੀ ਕੁਮਾਰ ਵਾਸੀ 26 ਸਾਲ ਪਿੰਡ ਤੱਲਣ ਵਜੋਂ ਦੱਸੀ ਹੈ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget