ਪੜਚੋਲ ਕਰੋ

Crime News: ਜ਼ਹਿਰ ਦੇ ਕੇ ਪ੍ਰੇਮੀ ਨੂੰ ਮਾਰਨ ਵਾਲੀ ਸਹੇਲੀ ਲਈ ਸਜ਼ਾ-ਏ-ਮੌਤ ਦੀ ਮੰਗ, ਜਾਣੋ ਕੀ ਹੈ ਮਾਮਲਾ ?

ਪੁਲਿਸ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਤੋਂ ਪਤਾ ਲੱਗੇ ਕਿ ਪੀੜਤ ਨੂੰ ਬਲੈਕਮੇਲ ਕੀਤਾ ਗਿਆ ਸੀ। ਸਰਕਾਰੀ ਵਕੀਲ ਨੇ ਇਹ ਵੀ ਕਿਹਾ ਕਿ ਗ੍ਰੀਸ਼ਮਾ ਨੇ ਆਪਣੀਆਂ ਅਕਾਦਮਿਕ ਪ੍ਰਾਪਤੀਆਂ, ਸਾਫ਼ ਅਪਰਾਧਿਕ ਇਤਿਹਾਸ ਤੇ ਆਪਣੇ ਮਾਪਿਆਂ ਦੀ ਇਕਲੌਤੀ ਧੀ ਹੋਣ ਦਾ ਹਵਾਲਾ ਦਿੰਦੇ ਹੋਏ ਸਜ਼ਾ ਵਿੱਚ ਨਰਮੀ ਦੀ ਮੰਗ ਕੀਤੀ ਸੀ

Crime News: ਕੇਰਲ ਵਿੱਚ ਇੱਕ ਕੁੜੀ ਅਤੇ ਉਸਦੇ ਚਾਚੇ ਨੂੰ ਅਦਾਲਤ ਨੇ ਆਪਣੇ ਪ੍ਰੇਮੀ ਦੇ ਕਤਲ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਹੈ। ਇਸ ਤੋਂ ਬਾਅਦ ਸਰਕਾਰੀ ਵਕੀਲ ਨੇ ਦੋਵਾਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਕੁੜੀ ਨੇ ਆਪਣੇ ਬੁਆਏਫ੍ਰੈਂਡ ਨਾਲ ਪ੍ਰੇਮ ਸਬੰਧ ਹੋਣ ਦਾ ਦਿਖਾਵਾ ਕੀਤਾ ਸੀ ਤੇ ਫਿਰ ਉਸਨੂੰ ਮਾਰ ਦਿੱਤਾ ਸੀ। ਇਸ ਸਾਜ਼ਿਸ਼ ਵਿੱਚ ਉਸਦੇ ਚਾਚੇ ਨੇ ਉਸਦਾ ਸਾਥ ਦਿੱਤਾ। ਇਸ ਦੇ ਨਾਲ ਹੀ, ਬਚਾਅ ਪੱਖ ਦਾ ਤਰਕ ਹੈ ਕਿ ਲੜਕੀ ਨੂੰ ਆਪਣੇ ਆਪ ਨੂੰ ਸੁਧਾਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਵਿਸ਼ੇਸ਼ ਸਰਕਾਰੀ ਵਕੀਲ ਵੀਐਸ ਵਿਨੀਤ ਕੁਮਾਰ ਨੇ ਅਦਾਲਤ ਵਿੱਚ ਸਜ਼ਾ ਸੁਣਾਉਣ ਦੀਆਂ ਦਲੀਲਾਂ ਖਤਮ ਹੋਣ ਤੋਂ ਬਾਅਦ ਕਿਹਾ ਕਿ ਲੜਕੀ ਗ੍ਰੀਸ਼ਮਾ ਦਾ ਆਚਰਣ ਪਿਆਰ ਦੀ ਧਾਰਨਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਤਬਾਹ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਸਤਗਾਸਾ ਪੱਖ ਨੇ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ, ਉੱਥੇ ਬਚਾਅ ਪੱਖ ਨੇ ਇਸਦੇ ਵਿਰੁੱਧ ਦਲੀਲ ਦਿੱਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਇੱਕ 'ਜਾਇਜ਼ ਕਤਲ' ਸੀ ਕਿਉਂਕਿ ਪੀੜਤ, ਸ਼ੈਰਨ ਰਾਜ ਕੋਲ ਉਸ ਦੀਆਂ ਅਸ਼ਲੀਲ ਤਸਵੀਰਾਂ ਸਨ। ਉਹ ਬਲੈਕਮੇਲ ਕਰ ਰਿਹਾ ਸੀ।

ਇਸ ਮਾਮਲੇ ਦੇ ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਤੋਂ ਪਤਾ ਲੱਗੇ ਕਿ ਪੀੜਤ ਨੂੰ ਬਲੈਕਮੇਲ ਕੀਤਾ ਗਿਆ ਸੀ। ਸਰਕਾਰੀ ਵਕੀਲ ਨੇ ਇਹ ਵੀ ਕਿਹਾ ਕਿ ਗ੍ਰੀਸ਼ਮਾ ਨੇ ਆਪਣੀਆਂ ਅਕਾਦਮਿਕ ਪ੍ਰਾਪਤੀਆਂ, ਸਾਫ਼ ਅਪਰਾਧਿਕ ਇਤਿਹਾਸ ਤੇ ਆਪਣੇ ਮਾਪਿਆਂ ਦੀ ਇਕਲੌਤੀ ਧੀ ਹੋਣ ਦਾ ਹਵਾਲਾ ਦਿੰਦੇ ਹੋਏ ਸਜ਼ਾ ਵਿੱਚ ਨਰਮੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਦਾਲਤ 20 ਜਨਵਰੀ ਨੂੰ ਸਜ਼ਾ ਦਾ ਫੈਸਲਾ ਸੁਣਾਏਗੀ। 

ਵਧੀਕ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿੱਚ ਉਸਦੀ ਮਾਂ ਨੂੰ ਬਰੀ ਕਰ ਦਿੱਤਾ ਹੈ। ਗ੍ਰਿਸ਼ਮਾ ਨੂੰ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ, ਜਿਸ ਵਿੱਚ ਕਤਲ (ਧਾਰਾ 302) ਵੀ ਸ਼ਾਮਲ ਹੈ, ਤਹਿਤ ਦੋਸ਼ੀ ਪਾਇਆ ਗਿਆ ਸੀ। ਉਸਦੇ ਚਾਚੇ ਨੂੰ ਸਬੂਤ ਨਸ਼ਟ ਕਰਨ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 201 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। 

ਇਸਤਗਾਸਾ ਪੱਖ ਦੇ ਅਨੁਸਾਰ, ਗ੍ਰੀਸ਼ਮਾ ਨੇ 14 ਅਕਤੂਬਰ, 2022 ਨੂੰ ਆਪਣੇ ਬੁਆਏਫ੍ਰੈਂਡ ਸ਼ੈਰਨ ਰਾਜ ਨੂੰ ਕੰਨਿਆਕੁਮਾਰੀ ਦੇ ਰਾਮਵਰਮਨਚਿਰਾਈ ਵਿਖੇ ਆਪਣੇ ਘਰ ਬੁਲਾਇਆ ਸੀ। ਉੱਥੇ ਉਸਨੇ ਉਸਨੂੰ ਪੈਰਾਕੁਆਟ ਨਾਮਕ ਜੜੀ-ਬੂਟੀ ਵਾਲੇ ਆਯੁਰਵੈਦਿਕ ਟੌਨਿਕ ਨਾਲ ਜ਼ਹਿਰ ਦੇ ਦਿੱਤਾ। ਇਸ ਤੋਂ 11 ਦਿਨਾਂ ਬਾਅਦ, 23 ਸਾਲਾ ਰਾਜ ਨੂੰ ਮਲਟੀ-ਆਰਗਨ ਫੇਲ੍ਹ ਹੋ ਗਿਆ। 25 ਅਕਤੂਬਰ, 2022 ਨੂੰ, ਉਸਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਇਸਤਗਾਸਾ ਪੱਖ ਨੇ ਅਦਾਲਤ ਨੂੰ ਦੱਸਿਆ ਕਿ 22 ਸਾਲ ਦੀ ਗ੍ਰੀਸ਼ਮਾ ਨੇ ਕਤਲ ਦੀ ਸਾਜ਼ਿਸ਼ ਉਦੋਂ ਰਚੀ ਜਦੋਂ ਰਾਜ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ। ਗ੍ਰੀਸ਼ਮਾ ਦਾ ਵਿਆਹ ਨਾਗਰਕੋਇਲ ਦੇ ਇੱਕ ਫੌਜੀ ਨਾਲ ਤੈਅ ਹੋਇਆ ਸੀ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget