ਪੜਚੋਲ ਕਰੋ

Alert! ATM ਕਾਰਡ ਦੇ ਨਾਮ 'ਤੇ ਲੋਕਾਂ ਨਾਲ ਹੋ ਰਹੀ ਠੱਗੀ, ਭੁੱਲ ਕੇ ਵੀ ਨਾ ਚੁੱਕੋ ਆਹ ਕਾਲ

ATM Fraud: ਘੁਟਾਲੇਬਾਜ਼ ਨਵੇਂ-ਨਵੇਂ ਤਰੀਕਿਆਂ ਨਾਲ ਆਮ ਲੋਕਾਂ ਦੀ ਲੁੱਟ ਕਰ ਰਹੇ ਹਨ। ਹਾਲ ਹੀ ਵਿੱਚ ਇੱਕ ਔਰਤ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਸ ਦਾ ਡੈਬਿਟ ਕਾਰਡ ਐਕਸਪਾਇਰ ਹੋਣ ਵਾਲਾ ਹੈ ਅਤੇ ਉਸਨੂੰ ਨਵਾਂ ਕਾਰਡ ਬਣਵਾਉਣਾ ਹੋਵੇਗਾ।

Cyber Fraud: ਅੱਜਕੱਲ੍ਹ ਦੇ ਜ਼ਮਾਨੇ ਵਿੱਚ ਕਾਫੀ ਧੋਖਾਧੜੀਆਂ ਹੋ ਰਹੀਆਂ ਹਨ। ਹੁਣ ਘੁਪਬਾਜ਼ਾਂ ਨੇ ਆਮ ਜਨਤਾ ਨੂੰ ਲੁੱਟਣ ਦਾ ਇੱਕ ਹੋਰ ਤਰੀਕਾ ਲੱਭ ਲਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਅਸੀਂ ਤੁਹਾਨੂੰ ਇੱਕ ਨਵੀਂ ਕਿਸਮ ਦੇ ਘੁਟਾਲੇ ਬਾਰੇ ਦੱਸਾਂਗੇ ਅਤੇ ਇਸ ਬਾਰੇ ਵੀ ਦੱਸਾਂਗੇ ਕਿ ਇਸ ਨਵੀਂ ਕਿਸਮ ਦੇ ਘੁਟਾਲੇ ਤੋਂ ਕਿਵੇਂ ਬਚਿਆ ਜਾ ਸਕਦਾ ਹੈ। 

ਕੁਝ ਦਿਨ ਪਹਿਲਾਂ ਹੀ ਨੋਇਡਾ ਦੀ ਰਹਿਣ ਵਾਲੀ ਇਕ ਔਰਤ ਨੂੰ ਫੋਨ ਆਇਆ, ਜਿਸ ਵਿਚ ਇਨ੍ਹਾਂ ਘੁਟਾਲੇਬਾਜ਼ਾਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਡੈਬਿਟ ਕਾਰਡ ਦੀ ਮਿਆਦ ਖਤਮ ਹੋਣ ਵਾਲੀ ਹੈ ਅਤੇ ਉਸ ਨੂੰ ਨਵਾਂ ਕਾਰਡ ਬਣਵਾਉਣਾ ਪਵੇਗਾ। ਇਸ ਤੋਂ ਬਾਅਦ ਉਸ ਨੂੰ ਕਾਰਡ ਦੀ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਮਹਿਲਾ ਦਾ ਭਰੋਸਾ ਜਿਤਾਉਣ ਲਈ ਘੁਟਾਲੇਬਾਜ਼ਾਂ ਨੇ ਕਿਹਾ ਕਿ ਉਸ ਨੂੰ ਆਪਣੀ ਨਿੱਜੀ ਜਾਣਕਾਰੀ ਫੋਨ 'ਤੇ ਸਾਂਝੀ ਕਰਨ ਦੀ ਕੋਈ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Crime News: ਧੀ ਨੂੰ ਦੇਖ ਕੇ ਹੈਵਾਨ ਬਣਿਆ ਪਿਓ, ਬੰਦ ਕਮਰੇ 'ਚ ਆਪਣੀ ਧੀ ਦੀ ਲੁੱਟੀ ਪੱਤ

ਔਰਤ ਨੂੰ ਭੇਜਿਆ ਗਿਆ ਲਿੰਕ

ਇਸ ਤੋਂ ਬਾਅਦ ਔਰਤ ਨੂੰ ਐਪ ਦਾ ਲਿੰਕ ਭੇਜਿਆ ਗਿਆ ਅਤੇ ਐਪ ਵਿੱਚ ਆਪਣੀ ਜਾਣਕਾਰੀ ਦਰਜ ਕਰਨ ਲਈ ਕਿਹਾ ਗਿਆ। ਐਪ ਨੂੰ ਡਾਊਨਲੋਡ ਕਰਨ ਤੋਂ ਬਾਅਦ ਪੁਰਾਣੇ ਡੈਬਿਟ ਕਾਰਡ ਦਾ ਵੇਰਵਾ ਮੰਗਿਆ ਗਿਆ। ਐਪ ਵਿੱਚ ਇਹ ਜਾਣਕਾਰੀ ਦਰਜ ਕਰਨ ਤੋਂ ਬਾਅਦ, ਔਰਤ ਨੂੰ ਇੱਕ OTP (ਵਨ ਟਾਈਮ ਪਾਸਵਰਡ) ਮਿਲਿਆ।

ਇਸ ਤੋਂ ਬਾਅਦ ਔਰਤ ਨੂੰ ਹੈਕਰ ਦਾ ਇੱਕ ਕਾਲ ਆਇਆ ਜਿਸ ਵਿੱਚ ਉਹ ਔਰਤ ਤੋਂ OTP ਮੰਗ ਰਿਹਾ ਸੀ। ਪਰ ਜਦੋਂ ਔਰਤ ਨੇ ਓਟੀਪੀ ਸ਼ੇਅਰ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਹੈਕਰ ਨੇ ਉਸ ਨੂੰ ਕਿਸੇ ਹੋਰ ਐਪ ਦਾ ਲਿੰਕ ਭੇਜਿਆ ਅਤੇ ਉਸ ਨੂੰ ਐਪ ਡਾਊਨਲੋਡ ਕਰਨ ਲਈ ਕਿਹਾ। ਜਿਸ ਤੋਂ ਬਾਅਦ ਔਰਤ ਦਾ ਫੋਨ ਹੈਕ ਹੋ ਗਿਆ।

ਮਹਿਲਾ ਨੂੰ ਭੇਜਿਆ ਗਿਆ ਲਿੰਕ
ਇਸ ਐਪ ਦਾ ਨਾਮ VPN Connect ਸੀ। ਇਸ ਕਾਰਨ Bank Details ਅਤੇ OTP ਹੈਕਰ ਕੋਲ ਚਲਾ ਗਿਆ ਅਤੇ ਉਸ ਨੇ ਖਾਤੇ ਵਿੱਚੋਂ 1 ਲੱਖ ਰੁਪਏ ਗਾਇਬ ਕਰ ਦਿੱਤੇ। ਹੁਣ ਅਜਿਹੀ ਸਥਿਤੀ ਵਿੱਚ ਤੁਹਾਨੂੰ ਹੈਕਰਾਂ ਅਤੇ ਅਜਿਹੇ ਐਪਸ ਤੋਂ ਸਾਵਧਾਨ ਰਹਿਣਾ ਹੋਵੇਗਾ। ਜੇਕਰ ਤੁਹਾਨੂੰ ਅਜਿਹੀ ਕਾਲ ਆਉਂਦੀ ਹੈ, ਤਾਂ ਇਸਦਾ ਜਵਾਬ ਨਾ ਦਿਓ ਅਤੇ ਸੁਚੇਤ ਰਹੋ।

ਇਹ ਵੀ ਪੜ੍ਹੋ: Online Scam: ਬੁੱਢੀ ਉਮਰੇ ਆਨਲਾਈਨ ਰੋਮਾਂਸ ਕਰਨਾ ਪਿਆ ਮਹਿੰਗਾ, ਆਸ਼ਕੀ ਦੇ ਚੱਕਰ 'ਚ ਗਈ ਸਾਰੀ ਉਮਰ ਦੀ ਕਮਾਈ, ਜਾਣੋ ਮਾਮਲਾ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget