ਪੜਚੋਲ ਕਰੋ

ਸੜਕ 'ਤੇ ਹੋਈ ਲੜਾਈ ਮਗਰੋਂ ਸ਼ਖਸ ਨੇ ਵਰ੍ਹਾਈਆਂ ਅੰਨੇਵਾਹ ਗੋਲ਼ੀਆਂ, ਕਾਲਜ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ 

ਦੋਵਾਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਯਸ਼ ਨਾਮਕ ਨੌਜਵਾਨ ਨੂੰਮ੍ਰਤਕ ਕਰਾਰ ਦੇ ਦਿੱਤਾ। ਪੁਲਿਸ ਦਾ ਕਹਿਣਾ ਕਿ ਸ਼ੁਰੂਆਤੀ ਜਾਂਚ ਮਗਰੋਂ ਇਹ ਮਾਮਲਾ ਰੋਡਰੇਜ ਦਾ ਨਜਰ ਆ ਰਿਹਾ ਹੈ।

ਨਵੀਂ ਦਿੱਲੀ: ਰੋਡਰੇਜ ਦੇ ਮਾਮਲੇ ਦਿੱਲੀ 'ਚ ਲਗਾਤਾਰ ਵਧ ਰਹੇ ਹਨ। ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਰੋਹਿਣੀ ਤੋਂ ਆਇਆ ਹੈ। ਜਿੱਥੇ 22 ਸਾਲ ਦੇ ਇਕ ਲਾਅ ਵਿਦਿਆਰਥੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦਾ 23 ਸਾਲ ਦਾ ਚਚੇਰਾ ਭਰਾ ਜ਼ਖ਼ਮੀ ਹੋ ਗਿਆ।

ਕਾਲਜ 'ਚ ਕੁਝ ਦਸਤਾਵੇਜ਼ ਜਮ੍ਹਾ ਕਰਾਉਣ ਗਿਆ ਸੀ

ਦੱਸਿਆ ਜਾ ਰਿਹਾ ਕਿ ਖਜੂਰੀ ਖਾਸ ਦਾ ਰਹਿਣ ਵਾਲਾ ਨੌਜਵਾਨ ਰੋਹਿਣੀ ਸਥਿਤ ਕਾਲਜ 'ਚ ਆਪਣੇ ਕੁਝ ਦਸਤਾਵੇਜ਼ ਜਮ੍ਹਾ ਕਰਾਉਣ ਪਹੁੰਚਿਆ ਸੀ। ਸੀਐਨਜੀ ਪੰਪ 'ਤੇ ਮੁਲਜ਼ਮ ਨਾਲ ਬਹਿਸ ਹੋ ਗਈ। ਉਸ ਸ਼ਖਸ ਨੇ ਇਸ ਤੋਂ ਬਾਅਦ ਸਿੱਧਾ ਆਪਣੀ ਕਾਰ 'ਚੋਂ ਪਿਸਤੌਲ ਕੱਢਿਆ ਤੇ ਨੌਜਵਾਨਾਂ 'ਤੇ ਗੋਲ਼ੀਆਂ ਦਾਗ ਦਿੱਤੀਆਂ।

ਦੋਵਾਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਯਸ਼ ਨਾਮਕ ਨੌਜਵਾਨ ਨੂੰਮ੍ਰਤਕ ਕਰਾਰ ਦੇ ਦਿੱਤਾ। ਪੁਲਿਸ ਦਾ ਕਹਿਣਾ ਕਿ ਸ਼ੁਰੂਆਤੀ ਜਾਂਚ ਮਗਰੋਂ ਇਹ ਮਾਮਲਾ ਰੋਡਰੇਜ ਦਾ ਨਜਰ ਆ ਰਿਹਾ ਹੈ। ਪੁਲਿਸ ਹੁਣ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵ ਕੈਮਰੇ ਦੇਖ ਰਹੀ ਹੈ।

ਚਸ਼ਮਦੀਦਾਂ ਨੂੰ ਭਾਲ ਰਹੀ ਪੁਲਿਸ

ਪੁਲਿਸ ਦਾ ਕਹਿਣਾ ਹੈ ਕਿ ਪ੍ਰਤੱਖਦਰਸ਼ੀਆਂ ਨੂੰ ਵੀ ਲੱਭਿਆ ਜਾ ਰਿਹਾ ਹੈ। ਤਾਂ ਕਿ ਘਟਨਾਕ੍ਰਮ ਬਾਰੇ ਪੂਰੀ ਜਾਣਕਾਰੀ ਮਿਲ ਸਕੇ। ਪੁਲਿਸ ਨੂੰ ਉਮੀਦ ਹੈ ਕਿ ਜਿਵੇਂ ਹੀ ਦੂਜਾ ਜ਼ਖ਼ਮੀ ਨੌਜਵਾਨ ਹੋਸ਼ 'ਚ ਆਵੇਗਾ ਉਸ ਦਾ ਬਿਆਨ ਲਿਆ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮ ਜਲਦ ਹੀ ਗ੍ਰਿਫਤ 'ਚ ਹੋਵੇਗਾ।

ਪੁਲਿਸ ਨੂੰ ਅਜੇ ਇਸ ਬਾਬਤ ਕੋਈ ਜਾਣਕਾਰੀ ਨਹੀਂ ਮਿਲੀ ਕਿ ਦੋਵਾਂ ਪੱਖਾਂ 'ਚ ਝਗੜਾ ਸ਼ੁਰੂ ਕਿਸ ਗੱਲ ਤੋਂ ਹੋਇਆ ਸੀ। ਪਰ ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਸੜਕ 'ਤੇ ਹੀ ਕੁਝ ਹੋਇਆ ਹੋਵੇਗਾ। ਡੀਸੀਪੀ ਰੋਹਿਣੀ ਪ੍ਰਣਵ ਤਿਆਲ ਨੇ ਕਿਹਾ ਕਿ ਜਲਦ ਹੀ ਇਸ ਮਾਮਲੇ 'ਚ ਖੁਲਾਸਾ ਕਰਕੇ ਦੋਸ਼ੀ ਨੂੰ ਫੜਿਆ ਜਾਵੇਗਾ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget