ਪੜਚੋਲ ਕਰੋ

ਰਾਜਧਾਨੀ ਦਿੱਲੀ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, 2 ਮਹੀਨੇ ਦੀ ਬੱਚੀ ਨੂੰ ਓਵਨ 'ਚ ਪਾ ਕੇ ਕੀਤਾ ਕਤਲ

ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਅਣਪਛਾਤੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਬੱਚੀ ਦੇ ਮਾਪਿਆਂ ਤੋਂ ਪੁੱਛਗਿੱਛ ਕਰ ਰਹੀ ਹੈ।

Delhi crime mother murder two month daughter keeps her into microwave oven Police registered case

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮਾਲਵੀਆ ਨਗਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਨੇ ਆਪਣੀ ਦੋ ਮਹੀਨੇ ਦੀ ਬੱਚੀ ਨੂੰ ਮਾਈਕ੍ਰੋਵੇਵ ਓਵਨ ਵਿੱਚ ਪਾ ਕੇ ਮਾਰ ਦੇਣ ਦਾ ਦੋਸ਼ ਹੈ। ਘਟਨਾ ਮਾਲਵੀਆ ਨਗਰ ਇਲਾਕੇ ਦੇ ਚਿਰਾਗ ਦਿੱਲੀ ਪਿੰਡ ਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਕਰ ਰਹੀ ਹੈ ਪੁੱਛਗਿੱਛ

ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਅਣਪਛਾਤੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਬੱਚੀ ਦੇ ਮਾਪਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਜਲਦ ਹੀ ਪੁਲਿਸ ਕੋਈ ਕਾਰਵਾਈ ਕਰ ਸਕਦੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਸ਼ਾਮ ਕਰੀਬ 5 ਵਜੇ ਹਸਪਤਾਲ 'ਚੋਂ 2 ਮਹੀਨੇ ਦੀ ਬੱਚੀ ਦੀ ਮੌਤ ਹੋਣ ਦੀ ਸੂਚਨਾ ਮਿਲੀ। ਇਸ ਮਾਮਲੇ ਵਿਚ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਅਜੇ ਤੱਕ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ।

ਇਹ ਵੀ ਪੜ੍ਹੋPadma Vibhushan: ਸੀਡੀਐਸ ਬਿਪਿਨ ਰਾਵਤ ਨੂੰ ਮਰਨ ਉਪਰੰਤ ਕੀਤਾ ਸਨਮਾਨਿਤ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਧੀਆਂ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget