ਪੜਚੋਲ ਕਰੋ

Delhi Murder: ਸ਼ਰਧਾ ਕਤਲ ਕਾਂਡ ਵਰਗੀ ਇੱਕ ਹੋਰ ਘਟਨਾ, ਲਾਸ਼ ਦੇ ਟੁਕੜੇ-ਟੁਕੜੇ ਕਰਕੇ ਰੱਖੇ ਫਰਿੱਜ 'ਚ, ਅੱਧੀ ਰਾਤ ਨੂੰ ਗਰਾਊਂਡ 'ਚ ਸੁੱਟਿਆ, ਮਾਂ-ਪੁੱਤ ਗ੍ਰਿਫਤਾਰ

Delhi Murder News: ਇਸ ਕਤਲੇਆਮ ਨੂੰ ਅੰਜ਼ਾਮ ਦੇਣ ਵਾਲੇ ਮਾਂ-ਪੁੱਤ ਦੀ ਜੋੜੀ ਰੋਜ਼ਾਨਾ ਹੀ ਪਾਂਡਵ ਨਗਰ ਤੇ ਪੂਰਬੀ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਲਾਸ਼ਾਂ ਦੇ ਟੁਕੜੇ ਸੁੱਟਦੀ ਸੀ।

Delhi Pandav Nagar Murder: ਦਿੱਲੀ ਵਿੱਚ ਸ਼ਰਧਾ ਕਤਲ ਵਰਗੀ ਇੱਕ ਹੋਰ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਹ ਕਤਲ ਮਾਂ-ਪੁੱਤ ਨੇ ਮਿਲ ਕੇ ਕੀਤਾ ਹੈ। ਇਸ ਮਾਮਲੇ 'ਚ ਕ੍ਰਾਈਮ ਬ੍ਰਾਂਚ ਨੇ ਇਕ ਔਰਤ ਅਤੇ ਉਸ ਦੇ ਬੇਟੇ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਬੇਟੇ ਨੇ ਮਾਂ ਨਾਲ ਮਿਲ ਕੇ ਪਿਤਾ ਦਾ ਕਤਲ ਕੀਤਾ ਤੇ ਫਿਰ ਲਾਸ਼ ਨੂੰ ਕੱਟ ਕੇ ਫਰੀਜ਼ 'ਚ ਰੱਖ ਦਿੱਤਾ। ਮੁਲਜ਼ਮ ਮਾਂ-ਪੁੱਤਰ ਵੱਖ-ਵੱਖ ਦਿਨ ਆਏ ਅਤੇ ਚੰਦ ਸਿਨੇਮਾ ਦੇ ਸਾਹਮਣੇ ਵਾਲੀ ਗਰਾਊਂਡ ਵਿੱਚ ਅੱਧੀ ਰਾਤ ਤੋਂ ਬਾਅਦ ਲਾਸ਼ ਦੇ ਟੁਰੜਿਆਂ ਨੂੰ ਟਕਣੇ ਲਾਇਆ।

ਮਾਂ-ਪੁੱਤ ਨੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਫਰਿੱਜ 'ਚ ਰੱਖੇ

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੂਰਬੀ ਦਿੱਲੀ ਤੋਂ ਮਿਲੇ ਮਨੁੱਖੀ ਸਰੀਰ ਦੇ ਅੰਗਾਂ ਦਾ ਭੇਤ ਸੁਲਝਾ ਲਿਆ ਹੈ। ਪਾਂਡਵ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਲਾਸ਼ ਨੂੰ ਦਿਨ-ਦਿਹਾੜੇ ਇੱਕ ਘਰ ਵਿੱਚ ਕੱਟ ਕੇ ਫਰਿੱਜ ਵਿੱਚ ਰੱਖਿਆ ਜਾਂਦਾ ਸੀ। ਜਿਸ ਤੋਂ ਬਾਅਦ ਪਾਂਡਵ ਨਗਰ ਅਤੇ ਪੂਰਬੀ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਰੋਜ਼ਾਨਾ ਲਾਸ਼ ਦੇ ਟੁਕੜੇ ਸੁੱਟੇ ਜਾਂਦੇ ਸਨ। ਕਤਲ ਦੀ ਇਸ ਖੌਫਨਾਕ ਵਾਰਦਾਤ ਨੂੰ ਮਾਂ-ਪੁੱਤ ਨੇ ਮਿਲ ਕੇ ਅੰਜ਼ਾਮ ਦਿੱਤਾ ਹੈ। ਦੋਵਾਂ ਮਾਂ-ਪੁੱਤ ਨੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਫਰਿੱਜ 'ਚ ਲੁਕਾ ਕੇ ਰੱਖ ਦਿੱਤਾ ਅਤੇ ਫਿਰ ਪਾਂਡਵ ਨਗਰ ਇਲਾਕੇ 'ਚ ਸੁੱਟ ਦਿੱਤਾ।

ਮਾਂ-ਪੁੱਤ ਨੇ ਕੀਤਾ ਮਿਲ ਕੇ ਕੀਤਾ ਕਤਲ

ਇਸ ਕਤਲ ਦੇ ਸਬੰਧ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਦਿੱਲੀ ਦੇ ਪਾਂਡਵ ਨਗਰ ਵਿੱਚ ਕ੍ਰਾਈਮ ਬ੍ਰਾਂਚ ਨੇ ਇੱਕ ਔਰਤ ਅਤੇ ਉਸਦੇ ਪੁੱਤਰ ਨੂੰ ਉਸਦੇ ਪਤੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਲਾਸ਼ ਨੂੰ ਕਈ ਟੁਕੜਿਆਂ ਵਿੱਚ ਕੱਟ ਕੇ ਫਰਿੱਜ ਵਿੱਚ ਰੱਖ ਕੇ ਨੇੜਲੇ ਖੇਤ ਵਿੱਚ ਸੁੱਟ ਦਿੱਤਾ।

ਨਾਜਾਇਜ਼ ਸਬੰਧਾਂ ਕਾਰਨ ਕਤਲ ਦਾ ਸ਼ੱਕ

ਇਸ ਕਤਲ ਪਿੱਛੇ ਨਾਜਾਇਜ਼ ਸਬੰਧਾਂ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੁਲਜ਼ਮ ਮਾਂ-ਪੁੱਤ ਪੂਨਮ ਅਤੇ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਕੀਤੇ ਗਏ ਵਿਅਕਤੀ ਦਾ ਨਾਂ ਅੰਜਨ ਦਾਸ ਹੈ। ਮੁਲਜ਼ਮਾਂ ਨੇ ਕਤਲ ਤੋਂ ਬਾਅਦ ਲਾਸ਼ ਦੇ ਟੁਕੜੇ ਵੱਖ-ਵੱਖ ਥਾਵਾਂ ’ਤੇ ਸੁੱਟ ਦਿੱਤੇ ਸਨ। ਦਿੱਲੀ ਪੁਲਿਸ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕਰਕੇ ਇਸ ਕਤਲੇਆਮ ਦੀ ਪੂਰੀ ਜਾਣਕਾਰੀ ਦੇਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ 'ਚ ਸ਼ਰਧਾ ਵਾਕਰ ਦੀ ਕਥਿਤ ਤੌਰ 'ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੀ ਲਾਸ਼ ਨੂੰ 35 ਟੁਕੜਿਆਂ 'ਚ ਕੱਟ ਕੇ ਜੰਗਲ 'ਚ ਸੁੱਟ ਦਿੱਤਾ ਗਿਆ ਸੀ। ਇਸ ਕਤਲ ਕਾਂਡ ਦਾ ਮੁਲਜ਼ਮ ਆਫਤਾਬ ਪੂਨਾਵਾਲਾ ਦਿੱਲੀ ਪੁਲੀਸ ਦੀ ਹਿਰਾਸਤ ਵਿੱਚ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget