ਪੜਚੋਲ ਕਰੋ

ਵੱਡੀ ਖ਼ਬਰ ! ਜਲੰਧਰ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਦੋਸ਼ੀ ਦਾ ਚਾੜ੍ਹਿਆ ਕੁਟਾਪਾ

ਰਾਮਾਮੰਡੀ ਦੇ ਬੇਅੰਤ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਐਤਵਾਰ ਤੜਕੇ ਇੱਕ ਨੌਜਵਾਨ ਦਾਖ਼ਲ ਹੋਇਆ। ਉਹ ਕੁਝ ਦੇਰ ਉਥੇ ਬੈਠਾ ਰਿਹਾ ਅਤੇ ਫਿਰ ਗੁਟਕਾ ਸਾਹਿਬ ਚੁੱਕ ਕੇ ਬਾਹਰ ਗਲੀ ਵਿਚ ਆ ਗਿਆ

ਜਲੰਧਰ 'ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਰਾਮਾਮੰਡੀ ਦੇ ਬੇਅੰਤ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਐਤਵਾਰ ਤੜਕੇ ਇੱਕ ਨੌਜਵਾਨ ਦਾਖ਼ਲ ਹੋਇਆ। ਉਹ ਕੁਝ ਦੇਰ ਉਥੇ ਬੈਠਾ ਰਿਹਾ ਅਤੇ ਫਿਰ ਗੁਟਕਾ ਸਾਹਿਬ ਚੁੱਕ ਕੇ ਬਾਹਰ ਗਲੀ ਵਿਚ ਆ ਗਿਆ।

ਦੇਖਦੇ ਹੀ ਦੇਖਦੇ ਉਸ ਨੇ ਪਵਿੱਤਰ ਸਰੂਪ ਦੇ ਅੰਗਾਂ ਨੂੰ ਗਲੀ ਵਿਚ ਖਿਲਾਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਰੋਕ ਲਿਆ। ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਇਸ ਦੌਰਾਨ ਦੋਸ਼ੀ ਨੇ ਲੋਕਾਂ ਨੂੰ ਗਾਲਾ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਲੋਕਾਂ ਨੇ ਉਸ ਦਾ ਕੁਟਾਪਾ ਚਾੜ੍ਹਿਆ

ਇਸ ਪੂਰੀ ਘਟਨ ਤੋਂ ਬਾਅਦ ਗੁੱਸੇ ਵਿੱਚ ਲੋਕਾਂ ਨੇ ਉਸ ਵਿੱਚ ਗਲੀ ਵਿੱਚ ਖੰਭੇ ਨਾਲ ਬੰਨ੍ਹ ਲਿਆ ਉਸ ਦਾ ਕੁਟਾਪਾ ਚਾੜਿਆ ਇਸ ਦੌਰਾਨ ਇਸ ਸਾਰੇ ਮਾਮਲੇ ਦੀ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਆ ਕੇ ਉਸ ਨੂੰ ਲੋਕਾਂ ਕੋਲੋ ਛੁਡਵਾ ਕੇ ਗ੍ਰਿਫ਼ਤਾਰ ਕਰ ਲਿਆ ਤੇ ਜਾਂਚ ਕਰਨ ਦਾ ਭਰੋਸਾ ਦਿੱਤਾ।

ਲੋਕਾਂ ਦਾ ਇਲਜ਼ਾਮ ਪੁਲਿਸ ਦੱਸ ਰਹੀ ਹੈ ਮਾਨਸਿਕ ਰੋਗੀ

ਇਸ ਮੌਕੇ ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਬੇਅਦਬੀ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੇ ਸ਼ਰਾਬ ਵੀ ਪੀਤੀ ਹੋਈ ਸੀ ਅਤੇ ਇਸ ਮੌਕੇ ਪੁਲਿਸ ਉਸ ਨੂੰ ਮਾਨਸਿਕ ਰੋਗੀ ਦੱਸ ਰਹੀ ਹੈ। ਇਹ ਵਿਅਕਤੀ ਬਿਮਾਰ ਨਹੀਂ ਹੈ ਪਰ ਇਸ ਨੇ ਜਾਣਬੁੱਝ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਲੋਕਾਂ ਦੀ ਸ਼ਿਕਾਇਤ ’ਤੇ ਪੁਲਿਸ ਮੁਲਜ਼ਮ ਨੂੰ ਛੁਡਵਾ ਕੇ ਥਾਣੇ ਲੈ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget