ਪੜਚੋਲ ਕਰੋ

Divya Murder Case: ਲੈਸਬੀਅਨ ਸੀ ਮਾਡਲ ਦਿਵਿਆ ਪਾਹੂਜਾ, ਹੋਟਲ ਮਾਲਕ ਨੇ ਕੀਤਾ ਖੁਲਾਸਾ, ਪੁਲਿਸ ਸਾਹਮਣੇ ਖੋਲ੍ਹੀਆ ਪਰਤਾਂ

Divya Murder Case: ਗੁਰੂਗ੍ਰਾਮ ਦੀ ਮਾਡਲ ਦਿਵਿਆ ਪਾਹੂਜਾ ਦੇ ਕਤਲ ਮਾਮਲੇ 'ਚ ਹੈਰਾਨ ਕਰਨ ਵਾਲਾ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਦਿਵਿਆ ਨੂੰ ਗੋਲੀ ਮਾਰਨ ਵਾਲੇ ਹੋਟਲ ਮਾਲਕ ਅਭਿਜੀਤ ਨੇ ਦੱਸਿਆ ਕਿ ਦਿਵਿਆ ਲੈਸਬੀਅਨ ਸੀ

ਗੁਰੂਗ੍ਰਾਮ ਦੀ ਮਾਡਲਅਤੇ ਗੈਂਗਸਟਰ ਸੰਦੀਪ ਗਡੌਲੀ ਦੀ ਪ੍ਰੇਮਿਕਾ ਦਿਵਿਆ ਪਾਹੂਜਾ ਦੇ ਕਤਲ ਮਾਮਲੇ 'ਚ ਹੁਣ ਇਕ ਹੈਰਾਨ ਕਰਨ ਵਾਲਾ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਦਿਵਿਆ ਨੂੰ ਗੋਲੀ ਮਾਰਨ ਵਾਲੇ ਹੋਟਲ ਮਾਲਕ ਅਭਿਜੀਤ ਨੇ ਦੱਸਿਆ ਕਿ ਦਿਵਿਆ ਲੈਸਬੀਅਨ ਸੀ। ਇਹ ਗੱਲ ਦਿਵਿਆ ਨੇ ਖੁਦ ਉਸ ਨੂੰ ਦੱਸੀ ਸੀ ਅਤੇ ਆਪਣੇ ਲਈ ਲੜਕੀ ਦੀ ਮੰਗ ਵੀ ਕੀਤੀ ਸੀ।

Divya Murder Case:  ਅਭਿਜੀਤ ਨੇ ਦੱਸਿਆ ਕਿ ਦਿਵਿਆ ਉਸ ਨੂੰ ਬਲੈਕਮੇਲ ਵੀ ਕਰ ਰਹੀ ਸੀ ਅਤੇ 30 ਲੱਖ ਰੁਪਏ ਦੀ ਮੰਗ ਕਰ ਰਹੀ ਸੀ। ਦਿਵਿਆ ਅਭਿਜੀਤ ਦੇ ਪਰਿਵਾਰ ਅਤੇ ਦੋਸਤਾਂ ਨੂੰ ਆਪਣੇ ਰਿਸ਼ਤੇ ਬਾਰੇ ਦੱਸਣ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਹੀ ਸੀ। ਬਦਲੇ 'ਚ ਮੋਟੀ ਰਕਮ ਦੀ ਮੰਗ ਕਰਨ ਲਈ ਉਹ ਲਗਾਤਾਰ ਉਸ 'ਤੇ ਦਬਾਅ ਬਣਾ ਰਹੀ ਸੀ।

  ਇਸੇ ਕਾਰਨ 2 ਜਨਵਰੀ ਨੂੰ ਗੁਰੂਗ੍ਰਾਮ ਦੇ ਸਿਟੀ ਪੁਆਇੰਟ ਹੋਟਲ ਵਿੱਚ ਹੋਟਲ ਮਾਲਕ ਅਭਿਜੀਤ ਸਿੰਘ ਨੇ ਦਿਵਿਆ ਪਾਹੂਜਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਸਨਸਨੀਖੇਜ਼ ਘਟਨਾ ਦਾ ਕਾਰਨ ਸੀ। ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਇਹ ਖੁਲਾਸਾ ਹੋਇਆ ਹੈ।

 ਅਭਿਜੀਤ ਤੇ ਦਿਵਿਆ ਪਾਹੂਜਾ ਇੱਕ ਦੂਜੇ ਨੂੰ 2014 ਤੋਂ ਜਾਣਦੇ ਸਨ। ਉਹ ਬੱਸ ਸਟੈਂਡ ਨੇੜੇ ਸਥਿਤ ਉਸ ਦੇ ਹੋਟਲ 'ਚ ਆਉਂਦੀ ਸੀ ਅਤੇ ਉਨ੍ਹਾਂ ਦੇ ਨਾਜਾਇਜ਼ ਸਬੰਧ ਸਨ। ਮੁੰਬਈ ਪੁਲਿਸ ਨੇ 2016 ਵਿੱਚ ਦਿਵਿਆ ਨੂੰ ਗੈਂਗਸਟਰ ਸੰਦੀਪ ਗਡੌਲੀ ਦੇ ਐਨਕਾਊਂਟਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜੁਲਾਈ 2023 'ਚ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਦਿਵਿਆ ਫਿਰ ਅਭਿਜੀਤ ਦੇ ਸੰਪਰਕ 'ਚ ਆਈ ਅਤੇ ਉਦੋਂ ਤੋਂ ਹੀ ਅਭਿਜੀਤ ਨੇ ਦਿਵਿਆ ਨੂੰ ਆਈਫੋਨ ਸਮੇਤ 3.5 ਲੱਖ ਰੁਪਏ ਦਿੱਤੇ ਹਨ।

ਅਭਿਜੀਤ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਖੁਲਾਸਾ ਕੀਤਾ ਕਿ ਦਿਵਿਆ ਨੇ ਮੋਟੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਅਭਿਜੀਤ ਰਕਮ ਦੇਣ ਤੋਂ ਇਨਕਾਰ ਕਰ ਰਿਹਾ ਸੀ। ਦਿਵਿਆ ਨੇ ਕਥਿਤ ਤੌਰ 'ਤੇ ਅਭਿਜੀਤ ਦੇ ਪਰਿਵਾਰ ਅਤੇ ਦੋਸਤਾਂ ਨੂੰ ਉਨ੍ਹਾਂ ਦੇ ਰਿਸ਼ਤੇ ਬਾਰੇ ਦੱਸਣ ਲਈ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਤਾਂ ਜੋ ਉਸ ਦੇ ਪਰਿਵਾਰ ਅਤੇ ਨਜ਼ਦੀਕੀ ਲੋਕਾਂ ਵਿਚ ਉਸ ਦੀ ਸਾਖ ਨੂੰ ਖਰਾਬ ਕੀਤਾ ਜਾ ਸਕੇ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget