ਪੜਚੋਲ ਕਰੋ

Crime News: ਘਰੇਲੂ ਕਲੇਸ਼ ਨੇ ਧਾਰਿਆ ਖੂਨੀ ਰੂਪ, ਨੂੰਹ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਸੱਸ ਦਾ ਕਤਲ, ਹੋਈ ਗ੍ਰਿਫ਼ਤਾਰ

ਗੁਰਸੇਵਕ ਸਿੰਘ ਨੇ 8 ਸਾਲ ਪਹਿਲਾਂ ਝਾਰਖੰਡ ਦੀ ਲੜਕੀ ਨਾਲ ਕਰਵਾਇਆ ਸੀ ਜਿਸ ਤੋਂ ਬਾਅਦ ਉਸ ਦਾ ਸੱਸ ਨਾਲ ਲਗਾਤਾਰ ਤਕਰਾਰ ਰਹਿੰਦਾ ਸੀ ਜਿਸ ਤੋਂ ਬਾਅਦ ਉਸ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

Sangrur News: ਸੰਗਰੂਰ ਜ਼ਿਲ੍ਹੇ ਦੇ ਪਿੰਡ ਲਹਿਲ ਕਲਾਂ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਘਰੇਲੂ ਕਲੇਸ਼ ਦੇ ਚਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰ ਨਾਲ ਸੱਸ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ, ਗੁਰਸੇਵਕ ਸਿੰਘ ਨੇ 8 ਸਾਲ ਪਹਿਲਾਂ ਝਾਰਖੰਡ ਦੀ ਲੜਕੀ ਨਾਲ ਕਰਵਾਇਆ ਸੀ ਜਿਸ ਤੋਂ ਬਾਅਦ ਉਸ ਦਾ ਸੱਸ ਨਾਲ ਲਗਾਤਾਰ ਤਕਰਾਰ ਰਹਿੰਦਾ ਸੀ ਜਿਸ ਤੋਂ ਬਾਅਦ ਉਸ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

ਪੁਲਿਸ ਨੇ ਕਾਤਲ ਨੂੰ ਮੌਕੇ ਉੱਤੋਂ ਕੀਤਾ ਗ੍ਰਿਫ਼ਤਾਰ

ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਉਨ੍ਹਾਂ ਨੂੰ ਤੜਕਸਾਰ ਇੱਕ ਸੂਚਨਾ ਮਿਲੀ ਸੀ ਕਿ ਪਿੰਡ ਲਹਿਲ ਕਲਾਂ ਵਿਖੇ ਇੱਕ ਨੂੰਹ ਨੇ ਆਪਣੀ ਹੀ ਸੱਸ ਦਾ ਕਤਲ ਕਰ ਦਿੱਤਾ ਤਾਂ ਮੌਕੇ ਤੇ ਜਾ ਕੇ ਦੇਖਿਆ ਭੂਰੀ ਕੋਰ ਜੋ ਕਿ ਖੂਨ ਨਾਲ ਲੱਥ ਪੱਥ ਸੀ ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੂਨਕ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ।ਉਨ੍ਹਾਂ ਦੱਸਿਆ ਕਿ ਮੌਕੇ ਤੋਂ ਹੀ ਚੰਦਰ ਮੁਨੀ ਨੂੰ ਗ੍ਰਿਫਤਾਰ ਕਰ ਲਿਆ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ

ਇਹ ਵੀ ਪੜ੍ਹੋ-Sangrur News: ਵਿਆਹੁਤਾ ਦੀ ਸ਼ੱਕੀ ਹਲਾਤਾਂ ਵਿੱਚ ਮੌਤ, 4 ਸਾਲ ਪਹਿਲਾਂ ਹੋਇਆ ਸੀ ਵਿਆਹ, ਸੱਸ-ਸਹੁਰੇ ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਇਹ ਵੀ ਪੜ੍ਹੋ-Amritsar News: ਸੁਖਬੀਰ ਬਾਦਲ ਦਾ ਮੁਆਫੀਨਾਮਾ ਰੱਦ! ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਮਗਰੋਂ ਹੀ ਮਿਲੇਗੀ ਮਾਫੀ...

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget