ਪੜਚੋਲ ਕਰੋ

ਮੋਗਾ 'ਚ ਪਿਛਲੇ 24 ਘੰਟਿਆ ਅੰਦਰ ਹੋਏ ਦੋ ਕਤਲ

ਪੰਜਾਬ ਦੇ ਜ਼ਿਲ੍ਹਾ ਮੋਗਾ 'ਚ ਦੋ ਵੱਖ -ਵੱਖ ਵਾਰਦਾਤਾਂ 'ਚ ਦੋ ਵਿਅਕਤੀਆਂ ਦੇ ਕਤਲ ਦੀ ਖਬਰ ਸਾਹਮਣੇ ਆਈ ਹੈ।

ਮੋਗਾ: ਪੰਜਾਬ ਦੇ ਜ਼ਿਲ੍ਹਾ ਮੋਗਾ 'ਚ ਦੋ ਵੱਖ -ਵੱਖ ਵਾਰਦਾਤਾਂ 'ਚ ਦੋ ਵਿਅਕਤੀਆਂ ਦੇ ਕਤਲ ਦੀ ਖਬਰ ਸਾਹਮਣੇ ਆਈ ਹੈ। ਇੱਕ 80 ਸਾਲਾ ਬਜ਼ੁਰਗ ਦਾ ਕੁੱਝ ਅਣਪਛਾਤਿਆਂ ਵਲੋਂ ਤੇਜ ਧਾਰ ਹਥਿਆਰਾਂ ਨਾਲ ਮੋਗਾ ਦੇ ਪਿੰਡ ਡਾਲਾ 'ਚ ਕਤਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਇੱਕ 47 ਸਾਲਾ ਵਿਅਕਤੀ ਦਾ ਕਤਲ ਉਸਦੇ ਹੀ ਭਰਾ ਨੇ ਕਰ ਦਿੱਤਾ। 80 ਸਾਲਾ ਬਜ਼ੁਰਗ ਦਾ ਤੇਜ਼ ਧਾਰ ਹਥਿਆਰਾਂ ਨਾਲ ਕਤਲ ਮ੍ਰਿਤਕ ਦੀ ਪਛਾਣ ਬਚਿੱਤਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ 'ਚ ਲੜਕੀਆਂ ਦੇ ਸੀਨੀਅਰ ਸਕੈਂਡਰੀ ਸਕੂਲ 'ਚ ਚੌਂਕੀਦਾਰ ਵਜੋਂ ਕੰਮ ਕਰ ਰਿਹਾ ਸੀ।ਪੁਲਿਸ ਮੁਤਾਬਕ ਬਜ਼ੁਰਗ ਦਾ ਕਤਲ ਸਕੂਲ ਦੇ ਪਰਿਸਰ ਦੇ ਅੰਦਰ ਹੀ ਹੋਇਆ ਹੈ।ਲੌਕਡਾਊਨ ਕਾਰਨ ਸਕੂਲ ਬੰਦ ਸੀ ਅਤੇ ਬਜ਼ੁਰਗ ਪਿਛਲੇ ਦੋ ਮਹੀਨੇ ਤੋਂ ਸਕੂਲ ਦੇ ਅੰਦਰ ਹੀ ਰਹਿੰਦਾ ਸੀ। ਇੱਕ ਹੋਰ ਵਾਰਦਾਤ 'ਚ 47 ਸਾਲਾ ਵਿਅਕਤੀ ਦਾ ਕਤਲ 47 ਸਾਲਾ ਭੁਪਿੰਦਰ ਸਿੰਘ ਦਾ ਕਤਲ ਕਥਿਤ ਤੌਰ ਤੇ ਉਸਦੇ ਹੀ ਭਰਾ ਨੇ ਸ਼ਨੀਵਾਰ ਨੂੰ ਪੁਰਨੇਵਾਲਾ ਪਿੰਡ 'ਚ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕਿ ਹੋਏ ਵਿਵਾਦ ਤੋਂ ਬਾਅਦ ਕਰ ਦਿੱਤਾ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਿੰਦੇ ਨੇ ਕਥਿਤ ਤੌਰ ਤੇ ਆਪਣੇ ਭਰਾ ਭੁਪਿੰਦਰ ਦਾ ਡਾਂਗ ਨਾਲ ਸੱਟਾਂ ਮਾਰ ਕਤਲ ਕਰ ਦਿੱਤਾ।ਭੁਪਿੰਦਰ ਸਿੰਘ ਦੇ ਸਰੀਰ ਤੇ ਕਈ ਸੱਟਾਂ ਵਜੀਆਂ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।ਪੁਲਿਸ ਨੇ ਸ਼ਿੰਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget