ਪੜਚੋਲ ਕਰੋ

ਨਸ਼ੇੜੀ ਪੁੱਤ ਨੇ ਹਥੌੜਾ ਮਾਰ ਕਰ ਦਿੱਤਾ ਮਾਂ ਦਾ ਕਤਲ, ਪਿਓ ਨੂੰ ਕੀਤਾ ਗੰਭੀਰ ਜ਼ਖਮੀ

ਜ਼ਿਲ੍ਹਾ ਬਰਨਾਲਾ ਤੋਂ ਇੱਕ ਬੇਹੱਦ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਨਸ਼ੇੜੀ ਨੇ ਆਪਣੀ ਮਾਂ ਦੇ ਸਿਰ ਵਿੱਚ ਹਥੌੜਾ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਬਰਨਾਲਾ: ਜ਼ਿਲ੍ਹਾ ਬਰਨਾਲਾ ਤੋਂ ਇੱਕ ਬੇਹੱਦ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਨਸ਼ੇੜੀ ਨੇ ਆਪਣੀ ਮਾਂ ਦੇ ਸਿਰ ਵਿੱਚ ਹਥੌੜਾ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਸ ਨੇ ਆਪਣੇ ਪਿਤਾ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ। ਪੁਲਿਸ ਨੇ 302 ਦਾ ਪਰਚਾ ਦਰਜ ਕਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਛਿੰਦਰ ਕੌਰ ਬਰਨਾਲਾ ਦੇ ਪਿੰਡ ਹੰਡਿਆ ਬੀਕਾ ਸੁੱਚਪੱਟੀ ਦੀ ਮੌਜੂਦਾ ਪੰਚਾਇਤ ਮੈਂਬਰ ਸੀ। ਜ਼ਖਮੀ ਬਜ਼ੁਰਗ ਪਿਤਾ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਭਰਤੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜਦੋਂ ਮੁਲਜ਼ਮ ਨੇ ਕਤਲ ਕੀਤਾ ਤਾਂ ਘਰ ਅੰਦਰ ਛੋਟੇ ਬੱਚੇ ਵੀ ਮੌਜੂਦ ਸੀ ਜਿਨ੍ਹਾਂ ਨੇ ਬਚ-ਬਚਾ ਵਾਰਦਾਤ ਦੀ ਸੂਚਨਾ ਸਰਪੰਚ ਨੂੰ ਦਿੱਤੀ ਜਿਸ ਮਗਰੋਂ ਮੁਲਜ਼ਮ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ।

ਪੁਲਿਸ ਨੇ 55 ਸਾਲਾ ਛਿੰਦਰ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ। ਉਧਰ ਮੁਲਜ਼ਮ ਦੇ ਭਰਾ ਨੇ ਦੱਸਿਆ ਕਿ "ਮੇਰਾ ਭਰਾ ਸੁੱਖਚੈਨ ਸਿੰਘ ਨਸ਼ੇੜੀ ਹੈ ਅਤੇ ਅਕਸਰ ਮਾਂ-ਬਾਪ ਨਾਲ ਕੁੱਟ ਮਾਰ ਕਰਦਾ ਸੀ। ਬੀਤੇ ਕੱਲ੍ਹ ਉਸਨੇ ਮਾਤਾ-ਪਿਤਾ ਤੇ ਹਥੌੜੇ ਨਾਲ ਹਮਲਾ ਕੀਤਾ ਅਤੇ ਜਿਸ ਵਿੱਚ ਮਾਂ ਦੀ ਮੌਤ ਹੋ ਗਈ ਤੇ ਪਿਤਾ ਗੰਭੀਰ ਜ਼ਖਮੀ ਹੈ।"

ਇਸ ਸਾਰੇ ਮਾਮਲੇ ਬਾਰੇ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਡਿਊਟੀ ਅਫ਼ਸਰ SHO ਜਸਵਿੰਦਰ ਸਿੰਘ ਨੇ ਕਿਹਾ, "ਮੁਲਜ਼ਮ ਨੇ ਹਥੌੜੇ ਨਾਲ ਬੀਤੀ ਰਾਤ ਆਪਣੀ ਮਾਂ ਦਾ ਕਤਲ ਕੀਤਾ ਹੈ।ਉਸਦਾ ਪਿਤਾ ਵੀ ਗੰਭੀਰ ਰੂਪ 'ਚ ਜ਼ਖਮੀ ਹੈ ਜਿਸ ਨੂੰ ਸਿਵਲ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ। ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਸ ਉਪਰ IPC ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।"

ਟਾਪ ਹੈਡਲਾਈਨ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget