ਪੜਚੋਲ ਕਰੋ

ਡਰੱਗ ਫੈਕਟਰੀ ਮਾਮਲੇ 'ਚ ਐਸਟੀਐਫ 14 ਲੋਕਾਂ ਨੂੰ ਕਰ ਚੁੱਕੀ ਗ੍ਰਿਫ਼ਤਾਰ, ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ

ਐਸਟੀਐਫ ਨੇ ਅੰਮ੍ਰਿਤਸਰ ਵਿੱਚ ਫੜੀ ਗਈ 194 ਕਿਲੋ ਹੈਰੋਇਨ ਮਾਮਲੇ ਵਿੱਚ 14 ਅਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਅੰਮ੍ਰਿਤਸਰ: ਐਸਟੀਐਫ ਨੇ ਅੰਮ੍ਰਿਤਸਰ ਵਿੱਚ ਫੜੀ ਗਈ 194 ਕਿਲੋ ਹੈਰੋਇਨ ਮਾਮਲੇ ਵਿੱਚ 14 ਅਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵਿੱਚ ਅਕਾਲੀ ਨੇਤਾ, ਫ਼ਿਲਮ ਕਲਾਕਾਰ ਮੰਤੇਜ ਮਾਨ ਅਤੇ ਕਾਂਗਰਸੀ ਕੌਂਸਲਰ ਦੇ ਬੇਟੇ ਸਾਹਿਲ ਸ਼ਰਮਾ ਸ਼ਾਮਲ ਹਨ। ਸਾਹਿਲ ਸ਼ਰਮਾ ਦੀ ਭਾਲ ਪੁਲਿਸ ਲੰਬੇ ਸਮੇਂ ਤੋਂ ਕਰ ਰਹੀ ਸੀ, ਪਰ ਸਾਹਿਲ ਸ਼ਰਮਾ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਸਾਹਿਲ ਸ਼ਰਮਾ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਕਲੋਂ ਕਈ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ। ਐਸਟੀਐਫ ਦੇ ਮੁੱਖ ਏਆਈਜੀ ਰਸ਼ਪਾਲ ਸਿੰਘ ਨੇ ਕਿਹਾ
"   ਸਾਹਿਲ ਸ਼ਰਮਾ ਨੇ ਹੀ ਉਹ ਕੋਠੀ ਅੰਕੁਸ਼ ਨੂੰ ਦਵਾਈ ਸੀ। ਸਾਹਿਲ ਤੋਂ ਹੋਰ ਵੀ ਮਹੱਤਵਪੂਰਨ ਜਾਣਕਾਰੀ ਮਿਲਣ ਦੀ ਉਮੀਦ ਹੈ। ਇਸ ਲਈ ਇੱਕ ਹੋਰ ਵੱਖਰੀ ਐਫਆਈਆਰ 'ਚ ਸਾਹਿਲ ਦੀ ਪੁਲਿਸ ਰਿਮਾਂਡ ਅਦਾਲਤ ਤੋਂ ਲਈ ਜਾਵੇਗੀ। "
-
ਇਸ ਤੋਂ ਇਲਾਵਾ ਐਸਟੀਐਫ ਗੁਜਰਾਤ ਪੁਲਿਸ ਤੋਂ ਤਿੰਨ ਲੋਕਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਲਈ ਤਿਆਰੀ ਕਰ ਰਹੀ ਹੈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget