ਪੜਚੋਲ ਕਰੋ

ਕੈਦੀ ਦੇ ਗੁਪਤ ਅੰਗ 'ਚੋਂ ਮਿਲੀ ਨਸ਼ੇ ਦੀ 'ਖੇਪ'

ਕੇਂਦਰੀ ਜੇਲ੍ਹ 'ਚੋਂ ਹੈਰਾਨ ਕਰ ਦੇਣੀ ਵਾਲੀ ਖਬਰ ਸਾਹਮਣੇ ਆਈ ਹੈ। ਇੱਕ ਕੈਦੀ ਦੇ ਗੁਪਤ ਅੰਗ (ਗੁਦਾ) 'ਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਜੇਲ੍ਹ ਪ੍ਰਸ਼ਾਸਨ ਹੈਰਾਨ ਹੈ। ਜੇਲ੍ਹਾਂ ਅੰਦਰ ਨਸ਼ਿਆਂ ਦਾ ਮੁੱਦਾ ਕਾਫੀ ਪੁਰਾਣਾ ਹੈ ਪਰ ਇਹ ਨਸ਼ੇ ਇਸ ਤਰੀਕੇ ਵੀ ਪਹੁੰਚ ਸਕਦੇ ਹਨ, ਇਸ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ ਸੋਚਿਆ ਵੀ ਨਹੀਂ ਸੀ।

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ 'ਚੋਂ ਹੈਰਾਨ ਕਰ ਦੇਣੀ ਵਾਲੀ ਖਬਰ ਸਾਹਮਣੇ ਆਈ ਹੈ। ਇੱਕ ਕੈਦੀ ਦੇ ਗੁਪਤ ਅੰਗ (ਗੁਦਾ) 'ਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਜੇਲ੍ਹ ਪ੍ਰਸ਼ਾਸਨ ਹੈਰਾਨ ਹੈ। ਜੇਲ੍ਹਾਂ ਅੰਦਰ ਨਸ਼ਿਆਂ ਦਾ ਮੁੱਦਾ ਕਾਫੀ ਪੁਰਾਣਾ ਹੈ ਪਰ ਇਹ ਨਸ਼ੇ ਇਸ ਤਰੀਕੇ ਵੀ ਪਹੁੰਚ ਸਕਦੇ ਹਨ, ਇਸ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ ਸੋਚਿਆ ਵੀ ਨਹੀਂ ਸੀ। ਹਾਸਲ ਜਾਣਕਾਰੀ ਮੁਤਾਬਕ ਕੈਦੀ ਕੁਲਦੀਪ ਸਿੰਘ ਵਾਸੀ ਸਭਰਾ ਥਾਣਾ ਪੱਟੀ, ਬੈਰੂਨੀ ਪੰਜੇ ਤੋਂ ਵਾਪਸ ਜੇਲ੍ਹ ਦੀ ਡਿਓਢੀ ਵਿੱਚ ਪੁੱਜਾ ਤਾਂ ਮੁਲਾਜ਼ਮਾਂ ਨੇ ਮੈਟਲ ਡਿਟੈਕਟਰ ਨਾਲ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਦੀ ਗੁਦਾ ਵਿੱਚ ਕੋਈ ਚੀਜ਼ ਹੋਣ ਦਾ ਸੰਕੇਤ ਮਿਲਿਆ। ਮੁਲਾਜ਼ਮਾਂ ਨੇ ਮੁੜ ਤੋਂ ਤਲਾਸ਼ੀ ਲਈ ਤਾਂ ਉਸ ਦੀ ਗੁਦਾ ਵਿੱਚੋਂ ਮੋਮੀ ਲਿਫ਼ਾਫ਼ੇ ਵਿੱਚ ਲਪੇਟਿਆ ਪੈਕੇਟ ਨਿਕਲਿਆ ਜਿਸ ਵਿੱਚੋਂ 48 ਨਸ਼ੇ ਦੀਆਂ ਗੋਲੀਆਂ, 51 ਚੈਨੀ ਖੈਨੀ ਦੇ ਛੋਟੇ ਪਾਊਚ ਤੇ ਅੱਠ ਗ੍ਰਾਮ ਦੇ ਕਰੀਬ ਚਿੱਟਾ ਪਾਊਡਰ ਬਰਾਮਦ ਹੋਇਆ। ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਸਾਮਾਨ ਉਸ ਕੋਲੋਂ ਹਵਾਲਾਤੀ ਕਰਮ ਸਿੰਘ ਉਰਫ਼ ਨਿੰਮਾ ਵਾਸੀ ਪਿੰਡ ਬੰਡਾਲਾ ਨੇ ਮੰਗਵਾਇਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 

Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 

'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 

Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 

Jalandhar ਦੀ ਇੱਕ ਸੋਸਾਇਟੀ 'ਚ ਫਾਇਰਿੰਗ , ਸੁਰੱਖਿਆ ਗਾਰਡ ਵੱਲੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨ ਨੇ ਕੀਤੇ ਹਵਾਈ ਫਾਇਰ 

DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 

MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ

Embed widget