ਪੜਚੋਲ ਕਰੋ

DSP Murder: ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ, ਡੀਐਸਪੀ 'ਤੇ ਸਿੱਧਾ ਚਾੜ੍ਹਿਆ ਡੰਪਰ

ਪੰਜਾਬ ਹੀ ਨਹੀਂ ਹਰਿਆਣਾ ਵਿੱਚ ਵੀ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ ਹਨ। ਅੱਚ ਨੂਹ ਜ਼ਿਲ੍ਹੇ ਦੇ ਪਚਗਾਓਂ ਇਲਾਕੇ ਵਿੱਚ ਵਿੱਚ ਮਾਈਨਿੰਗ ਮਾਫੀਆ ਨੇ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਹੱਤਿਆ ਕਰ ਦਿੱਤੀ।

Haryana DSP Murder: ਪੰਜਾਬ ਹੀ ਨਹੀਂ ਹਰਿਆਣਾ ਵਿੱਚ ਵੀ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ ਹਨ। ਅੱਚ ਨੂਹ ਜ਼ਿਲ੍ਹੇ ਦੇ ਪਚਗਾਓਂ ਇਲਾਕੇ ਵਿੱਚ ਵਿੱਚ ਮਾਈਨਿੰਗ ਮਾਫੀਆ ਨੇ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਹੱਤਿਆ ਕਰ ਦਿੱਤੀ। ਡੀਐਸਪੀ ਸੁਰਿੰਦਰ ਸਿੰਘ ਗੈਰ ਕਾਨੰਨੀ ਮਾਈਨਿੰਗ ਰੋਕਣ ਗਏ ਸੀ। ਇਸ ਦੌਰਾਨ ਮਾਈਨਿੰਗ ਮਾਫੀਆ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ ਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

DSP Murder: ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ, ਡੀਐਸਪੀ 'ਤੇ ਸਿੱਧਾ ਚਾੜ੍ਹਿਆ ਡੰਪਰ

ਇਸ ਘਟਨਾ ਤੋਂ ਬਾਅਦ ਹਰਿਆਣਾ ਦੇ ਏਡੀਜੀ ਸੰਦੀਪ ਖੇੜੇਵਾਲ ਨੇ ਦੱਸਿਆ ਕਿ ਪੁਲਿਸ ਨੂੰ ਕਰੀਬ 12 ਵਜੇ ਸੂਚਨਾ ਮਿਲੀ ਸੀ। ਮਾਈਨਿੰਗ ਮਾਫੀਆ 'ਤੇ ਪਹਿਲਾਂ ਵੀ ਕਾਰਵਾਈ ਹੁੰਦੀ ਰਹੀ ਹੈ, ਹੁਣ ਵੀ ਹੋ ਰਹੀ ਹੈ ਤੇ ਹੁੰਦੀ ਰਹੇਗੀ। ਉਧਰ, ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅੰਦਰ ਹੜਕੰਪ ਮੱਚ ਗਿਆ। ਵੱਡੀ ਗਿਣਤੀ ਪੁਲਿਸ ਘਟਨਾ ਵਾਲੇ ਸਥਾਨ ਉੱਪਰ ਪੁਹੰਚ ਗਈ।

ਹਾਸਲ ਜਾਣਕਾਰੀ ਅਨੁਸਾਰ ਜਦੋਂ ਸੂਚਨਾ ’ਤੇ ਮਾਈਨਿੰਗ ਰੋਕਣ ਲਈ ਗਏ ਡੀਐਸਪੀ ਸੁਰਿੰਦਰ ਸਿੰਘ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਾਈਨਿੰਗ ਮਾਫ਼ੀਆ ਦੇ ਬੰਦਿਆਂ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ। ਡੀਐਸਪੀ ਕਾਰ ਕੋਲ ਖੜ੍ਹਾ ਸੀ। ਇਸ ਦੌਰਾਨ ਇੱਕ ਤੇਜ਼ ਰਫਤਾਰ ਡੰਪਰ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ ਤੇ ਉਨ੍ਹਾਂ ਦੀ ਉਥੇ ਮੌਤ ਹੋ ਗਈ। 

ਦੱਸ ਦੇਈਏ ਕਿ ਸੁਰਿੰਦਰ ਸਿੰਘ ਇਸ ਸਾਲ ਰਿਟਾਇਰ ਹੋਣ ਵਾਲੇ ਸਨ। ਨਿਊਜ਼ ਏਜੰਸੀ ਏਐਨਆਈ ਅਨੁਸਾਰ, ਨੂਹ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੇਵਾਤ ਦੇ ਤਾਬਡੂ ਵਿੱਚ ਡੀਐਸਪੀ ਸੁਰੇਂਦਰ ਸਿੰਘ ਬਿਸ਼ਨੋਈ ਨੂਹ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਜਾਂਚ ਲਈ ਮੌਕੇ 'ਤੇ ਗਏ। ਇਸ ਦੌਰਾਨ ਇੱਕ ਡੰਪਰ ਉਨ੍ਹਾਂ 'ਤੇ ਚੜ੍ਹਾ ਦਿੱਤਾ ਗਿਆ। ਮਾਮਲੇ 'ਚ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget