ਪੜਚੋਲ ਕਰੋ

Crime News: ਡੀਐਸਪੀ ਸੰਜੀਵ ਸਾਗਰ ਵੱਲੋਂ ਕਿਰਾਏ 'ਤੇ ਰਹਿ ਰਹੀ ਔਰਤ ਨਾਲ ਬਲਾਤਕਾਰ, ਘਟਨਾ CCTV 'ਚ ਕੈਦ

Punjab News: ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਪਟਿਆਲਾ ਦੀ ਅਰਬਨ ਅਸਟੇਟ ਪੁਲਿਸ ਨੇ ਇੱਕ ਔਰਤ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ।

ਰਜਨੀਸ਼ ਕੌਰ ਦੀ ਰਿਪੋਰਟ

Punjab News: ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਪਟਿਆਲਾ ਦੀ ਅਰਬਨ ਅਸਟੇਟ ਪੁਲਿਸ ਨੇ ਇੱਕ ਔਰਤ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਪੀੜਤਾ ਆਪਣੇ ਪਰਿਵਾਰ ਸਣੇ ਉਕਤ ਡੀਐਸਪੀ ਦੇ ਘਰ ਕਿਰਾਏ ’ਤੇ ਰਹਿ ਰਹੀ ਸੀ। ਦੋਸ਼ ਹੈ ਕਿ ਡੀਐਸਪੀ ਨੇ ਪੀੜਤਾ ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਇਸ ਸਬੰਧੀ ਕਿਸੇ ਨੂੰ ਦੱਸਿਆ ਤਾਂ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਜਾਵੇਗਾ। ਫਿਲਹਾਲ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ।

ਗੰਨਮੈਨ ਤੇ ਪਰਿਵਾਰ ਵੀ ਦਿੰਦਾ ਸੀ ਡੀਐਸਪੀ ਦਾ ਸਾਥ 

ਪੀੜਤਾ ਅਨੁਸਾਰ ਡੀਐਸਪੀ ਨੇ ਉਸ ਨਾਲ ਕਈ ਵਾਰ ਜ਼ਬਰ ਜਨਾਹ ਕੀਤਾ। ਇਸ ਕੰਮ ਵਿੱਚ ਡੀਐਸਪੀ ਦੇ ਗੰਨਮੈਨ ਤੇ ਉਸ ਦੇ ਪਰਿਵਾਰ ਨੇ ਵੀ ਉਸ ਦਾ ਸਾਥ ਦਿੱਤਾ ਸੀ। ਉਨ੍ਹਾਂ ਵੱਲੋਂ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਜਾਂਚ ਲਈ ਬਣਾਈ ਗਈ ਐਸਆਈਟੀ ਵੱਲੋਂ ਵੀ ਨਿਰਪੱਖ ਜਾਂਚ ਨਹੀਂ ਕੀਤੀ ਗਈ। ਜਾਂਚ ਦੇ ਨਾਂ 'ਤੇ ਉਸ ਨੂੰ ਵਾਰ-ਵਾਰ ਥਾਣਾ ਬਰਨਾਲਾ ਵਿਖੇ ਬੁਲਾਇਆ ਗਿਆ, ਜਿਸ ਕਾਰਨ ਉਹ ਕਾਫੀ ਮਾਨਸਿਕ ਤਣਾਅ 'ਚ ਆ ਗਈ ਸੀ।

ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ 

ਇਸ ਤੋਂ ਇਲਾਵਾ ਮੁਲਜ਼ਮ ਡੀਐਸਪੀ ਨੇ ਆਪਣੇ ਗੰਨਮੈਨ ਤੇ ਹੋਰ ਲੋਕਾਂ ਨੂੰ ਕਈ ਵਾਰ ਘਰ ਭੇਜ ਕੇ ਕੇਸ ਵਾਪਸ ਲੈਣ ਦੀਆਂ ਧਮਕੀਆਂ ਦਿੱਤੀਆਂ। ਇਹ ਸਾਰਾ ਕੁਝ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਸ਼ਿਕਾਇਤ ਦੇ ਨਾਲ ਹੀ ਪੀੜਤ ਨੇ ਡੀਐਸਪੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੁਲਿਸ ਨੂੰ ਦਿੱਤੀ ਹੈ।

ਪੀੜਤਾ ਨੇ ਕੀਤੀ ਕਰੋਟ 'ਚ ਪਟੀਸ਼ਨ ਦਾਇਰ ਤੇ ਸੁਰੱਖਿਆ ਦੀ ਕੀਤੀ ਮੰਗ

SIT ਤੋਂ ਇਨਸਾਫ਼ ਨਾ ਮਿਲਣ 'ਤੇ ਪੀੜਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਕੇਸ ਦਰਜ ਕਰਨ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਰਕਾਰ ਤੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ 18 ਅਕਤੂਬਰ ਤੱਕ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਥਾਣਾ ਅਰਬਨ ਅਸਟੇਟ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਜ਼ਬਰ ਜਨਾਹ ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget