ਪੜਚੋਲ ਕਰੋ

Encounter: ਮੋਹਾਲੀ 'ਚ ਪੁਲਿਸ ਤੇ ਲਾਰੈਂਸ ਦੇ ਗੁਰਗਿਆਂ ਵਿਚਾਲੇ ਐਨਕਾਊਂਟਰ, ਕਤਲ ਕਰਨ ਆਏ ਸੀ, ਪੁਲਿਸ ਨੇ ਪਾ ਲਿਆ ਘੇਰਾ

Encounter in Mohali: ਜ਼ੀਰਕਪੁਰ ਦੇ  ਵੀਆਈਪੀ ਰੋਡ ’ਤੇ ਮਾਇਆ ਗਾਰਡਨ ਸਿਟੀ ਵਨ ਨੇੜੇ ਵਾਪਰੀ ਹੈ। ਪੁਲਿਸ ਨੇ ਇਹਨਾਂ ਗੈਂਗਸਟਰਾਂ ਨੂੰ ਘੇਰਾ ਪਾਇਆ ਹੋਇਆ ਸੀ ਜਿਸ ਦੌਰਾਨ ਇਹਨਾਂ ਬਦਮਾਸ਼ਾਂ ਨੇ ਪੁਲਿਸ ਪਾਰਟੀ 'ਤੇ ਹਮਲਾ

ਮੋਹਾਲੀ ਦੇ ਜ਼ੀਰਕਪੁਰ 'ਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਲਾਰੈਂਸ ਗੈਂਗ ਦੇ ਆਪਰੇਟਰਾਂ ਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਮਿਲਿਆ ਹੈ। ਲਾਰੈਂਸ ਗੈਂਗ ਦੇ ਦੋ ਗੈਂਗਸਟਰ ਜ਼ੀਰਕਪੁਰ ਵਿੱਚ ਕਿਸੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਆਏ ਹੋਏ ਸਨ। ਜਿਸ ਦੀ ਜਾਣਕਾਰੀ ਪੁਲਿਸ ਨੂੰ ਮਿਲੀ ਸੀ। 

Encounter: ਮੋਹਾਲੀ 'ਚ ਪੁਲਿਸ ਤੇ ਲਾਰੈਂਸ ਦੇ ਗੁਰਗਿਆਂ ਵਿਚਾਲੇ ਐਨਕਾਊਂਟਰ, ਕਤਲ ਕਰਨ ਆਏ ਸੀ, ਪੁਲਿਸ ਨੇ ਪਾ ਲਿਆ ਘੇਰਾ

ਇਹ ਘਟਨਾ ਜ਼ੀਰਕਪੁਰ ਦੇ  ਵੀਆਈਪੀ ਰੋਡ ’ਤੇ ਮਾਇਆ ਗਾਰਡਨ ਸਿਟੀ ਵਨ ਨੇੜੇ ਵਾਪਰੀ ਹੈ। ਪੁਲਿਸ ਨੇ ਇਹਨਾਂ ਗੈਂਗਸਟਰਾਂ ਨੂੰ ਘੇਰਾ ਪਾਇਆ ਹੋਇਆ ਸੀ ਜਿਸ ਦੌਰਾਨ ਇਹਨਾਂ ਬਦਮਾਸ਼ਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਫਾਇਰ ਕੀਤੇ ਜਿਸ ਕਾਰਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ। ਜਿਸ ਨੂੰ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਮਨਜੀਤ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ। ਮਨਜੀਤ ਸਿੰਘ ਉਰਫ਼ ਗੁਰੀਖੁਰਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਹਲਾਂਕਿ ਦੂਜਾ ਗੈਂਗਸਟਰ ਭੱਜਣ ਵਿੱਚ ਕਾਮਯਾਬ ਹੋ ਗਿਆ।

Encounter: ਮੋਹਾਲੀ 'ਚ ਪੁਲਿਸ ਤੇ ਲਾਰੈਂਸ ਦੇ ਗੁਰਗਿਆਂ ਵਿਚਾਲੇ ਐਨਕਾਊਂਟਰ, ਕਤਲ ਕਰਨ ਆਏ ਸੀ, ਪੁਲਿਸ ਨੇ ਪਾ ਲਿਆ ਘੇਰਾ

ਟੀਮ ਨੇ ਇਨ੍ਹਾਂ ਦੇ ਕਬਜ਼ੇ 'ਚੋਂ 2 ਹਥਿਆਰ ਬਰਾਮਦ ਕੀਤੇ ਹਨ। ਇਸ ਵਿੱਚ ਇੱਕ .32 ਅਤੇ ਦੂਜਾ .30 ਬੋਰ ਦਾ ਹਥਿਆਰ ਸ਼ਾਮਲ ਹੈ। ਦੋਵੇਂ ਗੈਂਗਸਟਰ ਇੱਥੇ ਕਿਸੇ ਦਾ ਕਤਲ ਕਰਨ ਆਏ ਸਨ ਪਰ ਪੁਲਿਸ ਨੂੰ ਇਸ ਦੀ ਸੂਚਨਾ ਮਿਲ ਗਈ। ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਕਾਬੂ ਕਰ ਲਿਆ ਗਿਆ। ਇਹ ਐਨਕਾਊਂਟਰ ਜ਼ੀਰਕਪੁਰ ਦੇ ਡੀਐਸਪੀ ਅਤੇ ਏਜੀਟੀਐਫ ਮੈਂਬਰ ਵਿਕਰਮ ਬਰਾੜ ਨੇ ਕੀਤਾ ਹੈ।

Encounter: ਮੋਹਾਲੀ 'ਚ ਪੁਲਿਸ ਤੇ ਲਾਰੈਂਸ ਦੇ ਗੁਰਗਿਆਂ ਵਿਚਾਲੇ ਐਨਕਾਊਂਟਰ, ਕਤਲ ਕਰਨ ਆਏ ਸੀ, ਪੁਲਿਸ ਨੇ ਪਾ ਲਿਆ ਘੇਰਾ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget