ਪੜਚੋਲ ਕਰੋ

ਸਾਬਕਾ ਕਾਂਗਰਸੀ ਸਰਪੰਚ ਦਾ ਕਤਲ, ਦੋ ਮੌਜੂਦਾ ਸਰਪੰਚਾਂ ਤੇ ਦੋਸ਼

ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਬਲੜਵਾਲ 'ਚ ਬੁੱਧਵਾਰ ਨੂੰ ਸਾਬਕ ਕਾਂਗਰਸੀ ਸਰਪੰਚ ਦੀ ਭੇਦ ਭਰੇ ਹਲਾਤਾਂ 'ਚ ਮਿਲੀ ਲਾਸ਼।ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਖੌਫ ਦਾ ਮਾਹੌਲ ਹੈ।

ਅਜਨਾਲਾ: ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਬਲੜਵਾਲ 'ਚ ਬੁੱਧਵਾਰ ਨੂੰ ਸਾਬਕ ਕਾਂਗਰਸੀ ਸਰਪੰਚ ਦੀ ਭੇਦ ਭਰੇ ਹਲਾਤਾਂ 'ਚ ਮਿਲੀ ਲਾਸ਼।ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਖੌਫ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਮੋਰ ਸਿੰਘ ਆਪਣੇ ਰਿਸ਼ਤੇਦਾਰਾਂ ਦੇ ਘਰ ਗਿਆ ਸੀ। ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੋ ਮੌਜੂਦਾ ਕਾਂਗਰਸੀ ਸਰਪੰਚ, ਉਸਦੀ ਸਾਲੇਹਾਰ ਅਤੇ ਸਾਲੇਹਾਰ ਦੇ ਬੇਟੇ ਤੇ ਕਤਲ ਦੇ ਦੋਸ਼ ਲਾਏ ਹਨ।ਇਸ ਦੌਰਾਨ ਪਰਿਵਾਰਕ ਮੈਂਬਰ ਨੇ ਜਾਣਕਾਰੀ ਦਿੱਤੀ ਕਿ ਮੋਰ ਸਿੰਘ ਆਪਣੀ ਸਾਲੇਹਾਰ ਦੇ ਘਰ ਉਨ੍ਹਾਂ ਨੂੰ ਮਿਲਣ ਗਿਆ ਸੀ। ਉਨ੍ਹਾਂ ਦੱਸਿਆ ਕਿ ਫੋਨ ਤੇ ਸੂਚਨਾ ਮਿਲੀ ਸੀ ਕਿ ਮੋਰ ਸਿੰਘ ਦੀ ਹਾਲਤ ਠੀਕ ਨਹੀਂ ਹੈ ਅਤੇ ਜਦੋਂ ਉਹ ਮੌਕੇ ਤੇ ਪਹੁੰਚੇ ਤੇ ਮੋਰ ਸਿੰਘ ਦੀ ਲਾਸ਼ ਪਈ ਸੀ।ਇਸ ਦੌਰਾਨ ਦੋ ਮੌਜੂਦਾ ਕਾਂਗਰਸੀ ਸਰਪੰਚ ਬਿਟੂ ਸਿੰਘ ਅਤੇ ਪੁਨੂੰ ਸਿੰਘ ਵੀ ਲਾਸ਼ ਨਜ਼ਦੀਕ ਮੌਜੂਦ ਸਨ। ਇਸ ਸਬੰਧੀ ਥਾਣਾ ਅਜਨਾਲਾ ਦੇ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ, ਉਹ ਮਾਮਲੇ ਦੀ ਨੇੜਿਓਂ ਜਾਂਚ ਕਰ ਰਿਹਾ ਹੈ ਅਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget