ਪੜਚੋਲ ਕਰੋ

Punjab News: ਕਿਹੜੇ ਰਾਹ ਤੁਰਿਆ ਪੰਜਾਬ...? ਢਾਈ ਹਜ਼ਾਰ ਰੁਪਏ ਦੇ ਲੈਣ-ਦੇਣ ਪਿੱਛੇ ਸਾਬਕਾ ਫੌਜੀ ਦਾ ਬੇਰਹਿਮੀ ਨਾਲ ਕਤਲ

ਅੰਗਰੇਜ਼ ਸਿੰਘ ਪੈਸੇ ਲੈਣ ਲਈ ਸ਼ਮਸ਼ੇਰ ਸਿੰਘ ਦੇ ਘਰ ਗਿਆ, ਪਰ ਉਹ ਘਰ ਨਹੀਂ ਮਿਲਿਆ। ਕੁਝ ਸਮੇਂ ਬਾਅਦ ਸ਼ਮਸ਼ੇਰ ਸਿੰਘ ਆਪਣੇ ਸਾਥੀਆਂ ਨਾਲ ਅੰਗਰੇਜ਼ ਸਿੰਘ ਦੀ ਭਾਲ ਵਿੱਚ ਪਿੰਡ ਜਾ ਰਿਹਾ ਸੀ। ਦੋਸ਼ੀ ਸ਼ਮਸ਼ੇਰ ਸਿੰਘ ਨੇ ਅੰਗਰੇਜ਼ ਸਿੰਘ ਨੂੰ ਇਕੱਲਾ ਦੇਖ ਕੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

Crime newsਪੰਜਾਬ ਦੇ ਤਰਨਤਾਰਨ ਵਿੱਚ ਵਾਪਰੀ ਘਟਨਾ ਹੈਰਾਨ ਕਰਨ ਵਾਲੀ ਹੈ। ਕਿਉਂਕਿ ਇੱਥੇ ਕੁਝ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਇੱਕ ਸਾਬਕਾ ਸੈਨਿਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਤਰਨਤਾਰਨ ਦੇ ਪਿੰਡ ਬੁਰਜ ਨੱਥੂਪੁਰ ਵਿੱਚ ਮੰਗਲਵਾਰ ਰਾਤ ਨੂੰ ਸੇਵਾਮੁਕਤ ਫੌਜੀ ਅੰਗਰੇਜ਼ ਸਿੰਘ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਕਤਲ ਦਾ ਕਾਰਨ ਢਾਈ ਹਜ਼ਾਰ ਰੁਪਏ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਇਸ ਤੋਂ ਬਾਅਦ ਮੁਲਜ਼ਮ ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਬੁਰਜ ਨੱਥੂਪੁਰ ਦਾ ਅੰਗਰੇਜ਼ ਸਿੰਘ ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਇੱਕ ਨਿੱਜੀ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਸੀ। ਅੰਗਰੇਜ਼ ਸਿੰਘ ਦੇ ਘਰ ਦੇ ਬਾਹਰ ਦੁਕਾਨਾਂ ਹਨ। ਇੱਕ ਦੁਕਾਨ ਸ਼ਮਸ਼ੇਰ ਸਿੰਘ ਨੂੰ ਕਿਰਾਏ 'ਤੇ ਦਿੱਤੀ ਗਈ ਸੀ, ਜਿਸਨੇ ਬਾਅਦ ਵਿੱਚ ਦੁਕਾਨ ਛੱਡ ਦਿੱਤੀ। ਦੁਕਾਨ ਦੇ ਪੁਰਾਣੇ ਕਿਰਾਏ ਅਨੁਸਾਰ ਸ਼ਮਸ਼ੇਰ ਸਿੰਘ ਦਾ 2500 ਰੁਪਏ ਬਕਾਇਆ ਸੀ। ਅੰਗਰੇਜ਼ ਸਿੰਘ ਨੇ ਕਈ ਵਾਰ ਸ਼ਮਸ਼ੇਰ ਸਿੰਘ ਤੋਂ ਪੈਸੇ ਮੰਗੇ, ਪਰ ਉਸਨੇ 2500 ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ।

ਮੰਗਲਵਾਰ ਸ਼ਾਮ ਨੂੰ ਅੰਗਰੇਜ਼ ਸਿੰਘ ਪੈਸੇ ਲੈਣ ਲਈ ਸ਼ਮਸ਼ੇਰ ਸਿੰਘ ਦੇ ਘਰ ਗਿਆ, ਪਰ ਉਹ ਘਰ ਨਹੀਂ ਮਿਲਿਆ। ਕੁਝ ਸਮੇਂ ਬਾਅਦ ਸ਼ਮਸ਼ੇਰ ਸਿੰਘ ਆਪਣੇ ਸਾਥੀਆਂ ਨਾਲ ਅੰਗਰੇਜ਼ ਸਿੰਘ ਦੀ ਭਾਲ ਵਿੱਚ ਪਿੰਡ ਜਾ ਰਿਹਾ ਸੀ। ਦੋਸ਼ੀ ਸ਼ਮਸ਼ੇਰ ਸਿੰਘ ਨੇ ਅੰਗਰੇਜ਼ ਸਿੰਘ ਨੂੰ ਇਕੱਲਾ ਦੇਖ ਕੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਅੰਗਰੇਜ਼ ਸਿੰਘ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। 

ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਗਰੇਜ਼ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪੱਟੀ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਸ਼ਮਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget