ਪੜਚੋਲ ਕਰੋ

ਚੋਰਾਂ ਦੇ ਗਿਰੋਹ ਦਾ ਪਰਦਾਫਾਸ਼, 10 ਮੋਟਰਸਾਇਕਲ ਸਾਣੇ ਇੱਕ ਕਾਬੂ

ਬਟਾਲਾ ਪੁਲਿਸ ਨੇ ਇੱਕ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਡੀਐਸਪੀ ਸਿਟੀ ਪਰਵਿੰਦਰ ਕੌਰ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ।ਉਹਨਾਂ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਅਕਾਸ਼ ਮਸੀਹ ਨੂੰ ਗ੍ਰਿਫਤਾਰ ਕੀਤਾ।

ਬਟਾਲਾ: ਬਟਾਲਾ ਪੁਲਿਸ ਨੇ ਇੱਕ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਡੀਐਸਪੀ ਸਿਟੀ ਪਰਵਿੰਦਰ ਕੌਰ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ।ਉਹਨਾਂ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਅਕਾਸ਼ ਮਸੀਹ ਨੂੰ ਗ੍ਰਿਫਤਾਰ ਕੀਤਾ।

ਪੁਲਿਸ ਨੇ ਅਕਾਸ਼ ਤੋਂ ਤਫਤੀਸ਼ ਕਰ ਇਕ ਮੋਟਰਸਾਇਕਲ ਚੋਰ ਗੈਂਗ ਦਾ ਪਰਦਾਫਾਸ਼ ਕੀਤਾ ਹੈ।ਹੁਣ ਤੱਕ ਪੁਲਿਸ ਵਲੋਂ ਜਾਂਚ 'ਚ 10 ਚੋਰੀ ਕੀਤੇ ਸਪਲੈਂਡਰ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ। ਜੋ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਚੋਰੀ ਕਰ ਅਗੇ ਵੇਚੇ ਗਏ ਸਨ।

ਚੋਰਾਂ ਦੇ ਗਿਰੋਹ ਦਾ ਪਰਦਾਫਾਸ਼, 10 ਮੋਟਰਸਾਇਕਲ ਸਾਣੇ ਇੱਕ ਕਾਬੂ

ਪੁਲਿਸ ਆਧਿਕਾਰੀ ਦਾ ਦਾਅਵਾ ਹੈ ਕਿ ਇਸ ਗੈਂਗ ਵਿੱਚ ਹੋਰ ਮੈਂਬਰ ਵੀ ਸ਼ਾਮਲ ਹਨ।ਜੋ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਨੌਜਵਾਨ ਹਨ ਅਤੇ ਉਹ ਫਿਲਹਾਲ ਫਰਾਰ ਹਨ ਤੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਪਾਰਟੀਆਂ ਵਲੋਂ ਛਾਪੇਮਾਰੀ ਕੀਤੇ ਜਾ ਰਹੀ ਹੈ।ਉਥੇ ਹੀ ਪੁਲਿਸ ਡੀਐਸਪੀ ਦਾ ਕਹਿਣਾ ਹੈ ਕਿ ਜਲਦ ਉਹਨਾਂ ਫਰਾਰ ਗੈਂਗ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ। 

ਚੋਰਾਂ ਦੇ ਗਿਰੋਹ ਦਾ ਪਰਦਾਫਾਸ਼, 10 ਮੋਟਰਸਾਇਕਲ ਸਾਣੇ ਇੱਕ ਕਾਬੂ

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget