ਪੜਚੋਲ ਕਰੋ

Crime News: ਅੰਡਰਵੀਅਰ ਪਾ ਕੇ ਖੇਤ 'ਚ ਸੌਂ ਰਿਹਾ ਸੀ ਵਿਅਕਤੀ, ਅੱਧੀ ਰਾਤ ਨੂੰ ਆਈ ਵੀਡੀਓ ਕਾਲ ਤਾਂ ਉੱਡ ਗਏ ਹੋਸ਼

Crime News: ਇੱਕ ਵਿਅਕਤੀ ਆਈਪੀਐਸ ਪੰਕਜ ਅਰੋੜਾ ਬਣ ਕੇ ਵੀਡੀਓ ਕਾਲ ਕਰਦਾ ਹੈ, ਫਿਰ ਉਸ ਨੂੰ ਪੁਲਿਸ ਦੀ ਕਾਰਵਾਈ ਦਾ ਡਰਾਵਾ ਦੇ ਕੇ 2 ਲੱਖ 73 ਹਜ਼ਾਰ ਰੁਪਏ ਲੁੱਟ ਲੈਂਦਾ ਹੈ।

Crime News: ਸਾਨੂੰ ਕਈ ਵਾਰ ਅਣਜਾਣ ਕਾਲ ਜਾਂ ਵੀਡੀਓ ਕਾਲ ਆ ਜਾਂਦੇ ਹਨ ਅਤੇ ਕਈ ਵਾਰ ਤਾਂ ਇਦਾਂ ਹੁੰਦਾ ਹੈ ਕਿ ਕਾਲ ਚੁੱਕਣ ਤੋਂ ਬਾਅਦ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਹੋਇਆ, ਜਿੱਥੇ ਇੱਕ ਵਿਅਕਤੀ ਆਈਪੀਐਸ ਪੰਕਜ ਅਰੋੜਾ ਬਣ ਕੇ ਵੀਡੀਓ ਕਾਲ ਕਰਦਾ ਹੈ, ਫਿਰ ਉਸ ਨੂੰ ਪੁਲਿਸ ਦੀ ਕਾਰਵਾਈ ਦਾ ਡਰਾਵਾ ਦੇ ਕੇ 2 ਲੱਖ 73 ਹਜ਼ਾਰ ਰੁਪਏ ਲੁੱਟ ਲੈਂਦਾ ਹੈ, ਹਾਲਾਂਕਿ ਪੀੜਤ ਨੇ ਇਸ ਦੀ ਸ਼ਿਕਾਇਤ ਥਾਣੇ ਵਿੱਚ ਦਰਜ ਕਰਵਾਈ ਹੈ, ਉੱਥੇ ਹੀ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਕਨੀਨਾ ਤਹਿਸੀਲ ਦੇ ਪਿੰਡ ਭੋਜਾਵਾਸ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੇ ਖੇਤ ਵਿੱਚ ਮਕਾਨ ਬਣਾਇਆ ਹੋਇਆ ਹੈ। ਉਹ ਆਪਣੇ ਖੇਤ ਵਿੱਚ ਮੌਸਮੀ ਸਬਜ਼ੀਆਂ ਦੀ ਖੇਤੀ ਕਰਦਾ ਹੈ। ਜਦੋਂ ਰਾਤ ਹੁੰਦੀ ਹੈ ਤਾਂ ਉਹ ਬਾਗ ਵਿੱਚ ਹੀ ਸੌਂ ਜਾਂਦਾ ਹੈ, ਤਾਂ ਜੋ ਫਲਾਂ ਅਤੇ ਪੌਦਿਆਂ ਨੂੰ ਜਾਨਵਰਾਂ ਤੋਂ ਬਚਾਇਆ ਜਾ ਸਕੇ। 19 ਜੂਨ ਦੀ ਰਾਤ ਨੂੰ ਇੰਨੀ ਗਰਮੀ ਸੀ ਕਿ ਉਹ ਆਪਣੇ ਕੱਪੜੇ ਲਾਹ ਕੇ ਅੰਡਰਵੀਅਰ ਪਾ ਕੇ ਸੌਂ ਰਿਹਾ ਸੀ। ਫਿਰ ਰਾਤ 11 ਵਜੇ ਉਸ ਨੂੰ ਫੋਨ ਆਇਆ ਅਤੇ ਜਦੋਂ ਉਸ ਨੇ ਫੋਨ ਚੁੱਕਿਆ ਤਾਂ ਦੇਖਿਆ ਕਿ ਕੁੜੀ ਅਸ਼ਲੀਲ ਹਰਕਤਾਂ ਕਰ ਰਹੀ ਸੀ। 

ਇਹ ਵੀ ਪੜ੍ਹੋ: Woman Suicide: ਪਤੀ ਨੇ ਪੈਰ ਨਹੀਂ ਘੁੱਟੇ ਤਾਂ ਗੁੱਸੇ 'ਚ ਆ ਕੇ ਪਤਨੀ ਨੇ ਲਾ ਲਿਆ ਫਾਹਾ

ਜਦੋਂ ਮੈਂ ਵਟਸਐਪ ਚੈੱਕ ਕੀਤਾ ਤਾਂ ਲੜਕੀ ਦਾ ਨਾਂ ਪ੍ਰਿਅੰਕਾ ਸ਼ਰਮਾ ਸੀ। ਕੁਝ ਸਮੇਂ ਬਾਅਦ ਕਾਲ ਡਿਸਕਨੈਕਟ ਹੋ ਗਈ, ਫਿਰ ਉਹ ਸੌਂ ਗਿਆ। ਫਿਰ 20 ਜੂਨ ਨੂੰ ਸਵੇਰੇ 11 ਵਜੇ ਉਸ ਨੂੰ ਇੱਕ ਹੋਰ ਵੀਡੀਓ ਕਾਲ ਆਈ। ਇਸ ਵਿੱਚ ਇੱਕ ਵਿਅਕਤੀ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ ਅਤੇ ਉਹ ਆਪਣੇ ਆਪ ਨੂੰ ਆਈਪੀਐਸ ਪੰਕਜ ਅਰੋੜਾ ਦੱਸ ਰਿਹਾ ਸੀ। ਇਸ ਦੇ ਨਾਲ ਹੀ ਉਹ ਉਸ ਨੂੰ ਕਹਿ ਰਿਹਾ ਸੀ ਕਿ ਮੇਰੇ ਕੋਲ ਤੁਹਾਡੀ ਵੀਡੀਓ ਰਿਕਾਰਡਿੰਗ ਆਈ ਹੋਈ ਹੈ। ਇਸ 'ਚ ਤੁਸੀਂ ਇਕ ਕੁੜੀ ਨਾਲ ਵੀਡੀਓ ਕਾਲ 'ਤੇ ਹੋ। ਇਸ ਕਰਕੇ ਤੁਹਾਨੂੰ ਅਜਿਹੀ ਹਰਕਤ ਕਰਨ ਕਰਕੇ ਗ੍ਰਿਫਤਾਰ ਕਰਨ ਲਈ ਪੁਲਿਸ ਦੀ ਟੀਮ ਨੂੰ ਭੇਜ ਰਿਹਾ ਹਾਂ।

ਇਹ ਸੁਣਦਿਆਂ ਸਾਰ ਹੀ ਉਹ ਥਾਣੇਦਾਰ ਦੀਆਂ ਮਿੰਨਤਾਂ ਕਰਨ ਲੱਗ ਪਿਆ। ਫਿਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਤੁਹਾਨੂੰ ਇੱਕ ਨੰਬਰ ਤੋਂ ਕਾਲ ਆਵੇਗੀ। ਉਸ ਨਾਲ ਗੱਲ ਕਰਕੇ ਆਪਣੀ ਵੀਡੀਓ ਨੂੰ ਇੰਟਰਨੈੱਟ ਮੀਡੀਆ ਤੋਂ ਹਟਵਾ ਲਿਓ। ਇਸ ਤੋਂ ਬਾਅਦ ਦੂਜੇ ਨੰਬਰ ਤੋਂ ਕਾਲ ਆਈ ਅਤੇ ਉਸ ਨੇ 2 ਲੱਖ 73 ਹਜ਼ਾਰ ਰੁਪਏ ਦਾ NEFT ਕਰਨ ਲਈ ਕਿਹਾ। ਪੀੜਤ ਨੇ ਸਾਈਬਰ ਥਾਣੇ 'ਚ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Crime: ਵਪਾਰੀ ਨੂੰ ਇੰਸਟਾਗ੍ਰਾਮ 'ਤੇ ਪੋਸਟ ਲਾਈਕ ਕਰਨੀ ਪਈ ਮਹਿੰਗੀ, 4 ਕਰੋੜ 35 ਲੱਖ ਦੀ ਠੱਗੀ ਦਾ ਹੋਇਆ ਸ਼ਿਕਾਰ

ਟਾਪ ਹੈਡਲਾਈਨ

ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ

Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

Embed widget