ਪੜਚੋਲ ਕਰੋ

Crime News: ਗੁਆਂਢ 'ਚ ਰਹਿੰਦੀ ਮਹਿਲਾ ਨਾਲ ਚੱਲ ਰਿਹਾ ਸੀ ਨਾਜਾਇਜ਼ ਸੰਬੰਧ, ਪਰਿਵਾਰ ਵਾਲਿਆਂ ਨੇ ਕੁੱਟ-ਕੁੱਟ ਕੇ ਕਰ'ਤਾ ਕਤਲ

Crime News: ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ਦੇ ਵੀਰਮ ਨਗਰ 'ਚ ਬੁੱਧਵਾਰ ਰਾਤ ਨੂੰ ਕਥਿਤ ਤੌਰ 'ਤੇ ਇਕ ਨੌਜਵਾਨ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ।

Crime News: ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ਦੇ ਵੀਰਮ ਨਗਰ 'ਚ ਬੁੱਧਵਾਰ ਰਾਤ ਨੂੰ ਕਥਿਤ ਤੌਰ 'ਤੇ ਇਕ ਨੌਜਵਾਨ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਵਧੀਕ ਪੁਲਿਸ ਸੁਪਰਡੈਂਟ ਨਾਜ਼ਿਮ ਅਲੀ ਨੇ ਵੀਰਵਾਰ ਨੂੰ ਦੱਸਿਆ ਕਿ ਇਮਾਮ ਖਾਨ (45) ਦੇ ਵੀਰਮ ਨਗਰ 'ਚ ਆਪਣੇ ਗੁਆਂਢ ਵਿੱਚ ਰਹਿਣ ਵਾਲੀ ਇਕ ਔਰਤ ਨਾਲ ਨਾਜਾਇਜ਼ ਸਬੰਧ ਸਨ ਅਤੇ ਬੁੱਧਵਾਰ ਦੇਰ ਰਾਤ ਉਹ ਉਸ ਨੂੰ ਮਿਲਣ ਉਸ ਦੇ ਘਰ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖ ਕੇ ਉਸ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ (ਇਮਾਮ) ਦੀ ਮੌਤ ਹੋ ਗਈ।

ਅਲੀ ਨੇ ਦੱਸਿਆ ਕਿ ਇਮਾਮ ਦੇ ਭਰਾ ਨੇ ਇਸ ਸਬੰਧ 'ਚ 10 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾਇਆ ਹੈ, ਜਿਸ ਤੋਂ ਬਾਅਦ ਪੰਜ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਮੁਖੀ ਦਿਨੇਸ਼ ਲਖਾਵਤ ਨੇ ਦੱਸਿਆ ਕਿ ਸਬੰਧਤ ਔਰਤ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਲਖਾਵਤ ਅਨੁਸਾਰ ਦੋ ਬੱਚਿਆਂ ਦਾ ਪਿਤਾ ਇਮਾਮ ਟਰੱਕ ਡਰਾਈਵਰ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ

Embed widget