Sri fatehgarh sahib news: ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜੋ ਕਿ ਜੰਗਲੀ ਜੀਵ ਦੀ ਚਮੜੀ ਦਾ ਵਪਾਰ ਕਰਦਾ ਸੀ। ਇਸ ਦਾ ਖੁਲਾਸਾ ਫ਼ਤਹਿਗੜ੍ਹ ਸਹੀਬ ਪੁਲਿਸ ਦੇ ਐਸਪੀ (ਡੀ) ਰਾਕੇਸ਼ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਐਸਪੀ ਨੇ ਦੱਸਿਆ ਕੀ ਸੂਚਨਾ ਦੇ ਅਧਾਰ ‘ਤੇ ਆਰੋਪੀ ਤੋਂ ਸਿਲਵਰ ਫਾਕ੍ਸ ਦੀ ਚਮੜੀ ਬਰਾਮਦ ਕੀਤੀ ਗਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤਾ ਜਾ ਰਹੀ ਹੈ ਕੀ ਇਹ ਚਮੜੀ ਕਿੱਥੋਂ ਲਿਆਂਦਾ ਸੀ ਅਤੇ ਅੱਗੇ ਕਿਸ ਨੂੰ ਵੇਚਦਾ ਸੀ।
ਇਹ ਵੀ ਪੜ੍ਹੋ: Punjab Politics:'ਜਾਖੜ ਸਾਬ੍ਹ ਤੁਹਾਡੇ ਕੋਲ਼ੋਂ ਮੁਆਫ਼ੀ ਤਾਂ ਅਸੀਂ ਮੰਗਾਵਾ ਕੇ ਹਟਾਂਗੇ ਪਰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: crime news: ਲੁਟੇਰੇ ਗ੍ਰਾਹਕ ਸੇਵਾ ਕੇਂਦਰ 'ਚੋਂ ਨਕਦੀ ਲੁੱਟ ਕੇ ਹੋਏ ਫਰਾਰ, ਪੁਲਿਸ ਨੇ ਜਾਂਚ ਕੀਤੀ ਸ਼ੁਰੂ