ਪੜਚੋਲ ਕਰੋ

Crime News: ਕੁੜੀ ਨੂੰ ਹਨੀਮੂਨ 'ਤੇ ਵਿਦੇਸ਼ ਨਹੀਂ ਲੈ ਕੇ ਗਿਆ ਜਵਾਈ, ਤਾਂ ਸਹੁਰੇ ਨੇ ਪ੍ਰਹਾਣੇ ਦੇ ਚਿਹਰੇ 'ਤੇ ਸੁਟਿੱਆ ਤੇਜ਼ਾਬ, ਜਾਣੋ ਕਿਉਂ ਵਧਿਆ ਵਿਵਾਦ ?

Crime News: ਠਾਣੇ 'ਚ ਝਗੜੇ ਕਾਰਨ ਸਹੁਰੇ ਨੇ ਜਵਾਈ ਦੇ ਚਿਹਰੇ ਤੇ ਸਰੀਰ 'ਤੇ ਸੁੱਟਿਆ ਤੇਜ਼ਾਬ। ਵਿਵਾਦ ਹਨੀਮੂਨ ਸਥਾਨ ਨੂੰ ਲੈ ਕੇ ਸੀ। ਜਵਾਈ ਕਸ਼ਮੀਰ ਜਾਣਾ ਚਾਹੁੰਦਾ ਸੀ, ਜਦਕਿ ਸਹੁਰੇ ਨੇ ਵਿਦੇਸ਼ ਜਾਣ ਦੀ ਗੱਲ ਕਹੀ ਸੀ।

Crime News: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ 29 ਸਾਲਾ ਨਵ-ਵਿਆਹੁਤਾ ਵਿਅਕਤੀ 'ਤੇ ਕਥਿਤ ਤੌਰ 'ਤੇ ਹਨੀਮੂਨ ਦੀ ਮੰਜ਼ਿਲ ਨੂੰ ਲੈ ਕੇ ਝਗੜੇ ਤੋਂ ਬਾਅਦ ਉਸ ਦੇ ਸਹੁਰੇ ਨੇ ਤੇਜ਼ਾਬ ਸੁੱਟ ਦਿੱਤਾ।

ਇੱਕ ਅਧਿਕਾਰੀ ਨੇ ਵੀਰਵਾਰ (19 ਦਸੰਬਰ) ਨੂੰ ਇਹ ਜਾਣਕਾਰੀ ਦਿੱਤੀ। ਕਲਿਆਣ ਖੇਤਰ ਦੇ ਬਾਜ਼ਾਰਪੇਠ ਥਾਣੇ ਦੇ ਸੀਨੀਅਰ ਇੰਸਪੈਕਟਰ ਐਸਆਰ ਗੌੜ ਨੇ ਦੱਸਿਆ ਕਿ ਜਵਾਈ ਇਬਾਦ ਅਤੀਕ ਫਾਲਕੇ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦਕਿ ਮੁਲਜ਼ਮ ਜ਼ਕੀ ਗੁਲਾਮ ਮੁਰਤਜ਼ਾ ਖੋਤਲ (65) ਫਰਾਰ ਹੈ।

ਗੌੜ ਨੇ ਦੱਸਿਆ ਕਿ ਐਫਆਈਆਰ ਅਨੁਸਾਰ ਫਾਲਕੇ ਨੇ ਹਾਲ ਹੀ ਵਿੱਚ ਖੋਟਾਲ ਦੀ ਧੀ ਦਾ ਵਿਆਹ ਕੀਤਾ ਸੀ ਤੇ ਹਨੀਮੂਨ ਲਈ ਕਸ਼ਮੀਰ ਜਾਣਾ ਚਾਹੁੰਦਾ ਸੀ, ਪਰ ਉਸ ਦੇ ਸਹੁਰੇ ਦੀ ਇੱਛਾ ਸੀ ਕਿ ਨੂੰਹ-ਜਵਾਈ ਵਿਦੇਸ਼ ਵਿੱਚ ਕਿਸੇ ਧਾਰਮਿਕ ਸਥਾਨ ਦੇ ਦਰਸ਼ਨ ਕਰਨ, ਇਸ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ।

ਪੁਲਿਸ ਮੁਤਾਬਕ ਫਾਲਕੇ ਬੁੱਧਵਾਰ ਰਾਤ ਘਰ ਪਰਤਿਆ ਤੇ ਆਪਣੀ ਕਾਰ ਸੜਕ ਦੇ ਕੋਲ ਖੜ੍ਹੀ ਕਰ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਖੋਤਲ, ਜੋ ਕਿ ਫਾਲਕੇ ਦੀ ਉਡੀਕ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ, ਉਸ ਨੂੰ ਦੇਖ ਕੇ ਤੇ ਕਥਿਤ ਤੌਰ 'ਤੇ ਉਸ 'ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਨਾਲ ਉਸਦਾ ਚਿਹਰਾ ਅਤੇ ਸਰੀਰ ਝੁਲਸ ਗਿਆ।

ਅਧਿਕਾਰੀ ਮੁਤਾਬਕ, ‘ਖੋਟਲ ਆਪਣੀ ਧੀ ਦਾ ਵਿਆਹ ਫਾਲਕੇ ਨਾਲ ਖ਼ਤਮ ਕਰਨਾ ਚਾਹੁੰਦਾ ਸੀ। ਫਿਲਹਾਲ ਉਹ ਫਰਾਰ ਹੈ ਤੇ ਅਸੀਂ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਖੋਟਾਲ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 124-1 (ਜਾਣ ਬੁੱਝ ਕੇ ਤੇਜ਼ਾਬ ਦੀ ਵਰਤੋਂ ਕਰਕੇ ਗੰਭੀਰ ਸੱਟ ਪਹੁੰਚਾਉਣ), 351-3 (ਅਪਰਾਧਿਕ ਧਮਕੀ) ਅਤੇ ਹੋਰ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget