ਪੜਚੋਲ ਕਰੋ

Crime News: 'ਮੈਂ ਨੂੰਹ ਨੂੰ ਮਾਰ ਦਿੱਤਾ...', ਕਤਲ ਕਰਨ ਤੋਂ ਬਾਅਦ ਸਹੁਰੇ ਨੇ ਪੁਲਿਸ ਨੂੰ ਕੀਤਾ ਫੋਨ, ਦੱਸੀ ਮਾਰਨ ਦੀ ਵਜ੍ਹਾ

Crime News: ਗੁਰੂਗ੍ਰਾਮ 'ਚ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਹ ਸਨਸਨੀਖੇਜ਼ ਘਟਨਾ ਗੁਰੂਗ੍ਰਾਮ ਦੇ ਸੈਕਟਰ 7 ਇਲਾਕੇ ਵਿੱਚ ਵਾਪਰੀ।

Crime News: ਗੁਰੂਗ੍ਰਾਮ 'ਚ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਹ ਸਨਸਨੀਖੇਜ਼ ਘਟਨਾ ਗੁਰੂਗ੍ਰਾਮ ਦੇ ਸੈਕਟਰ 7 ਇਲਾਕੇ ਵਿੱਚ ਵਾਪਰੀ। ਇੱਥੇ 59 ਸਾਲਾ ਸਹੁਰੇ ਨੇ 23 ਸਾਲਾ ਨੂੰਹ ਨੂੰ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ। ਫਿਰ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਕੰਟਰੋਲ ਰੂਮ 'ਚ ਫੋਨ ਕਰਕੇ ਪੁਲਿਸ ਨੂੰ ਕਤਲ ਦੀ ਜਾਣਕਾਰੀ ਦਿੱਤੀ।

ਗੁਰੂਗ੍ਰਾਮ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਇਕ 23 ਸਾਲਾ ਔਰਤ ਦੀ ਲਾਸ਼ ਬੈੱਡ 'ਤੇ ਪਈ ਸੀ। ਉਸ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਮੌਕੇ 'ਤੇ ਮੌਜੂਦ ਦੋਸ਼ੀ ਸਹੁਰੇ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਸਨੇ ਇਸ ਵਾਰਦਾਤ ਨੂੰ ਕਿਵੇਂ ਅੰਜਾਮ ਦਿੱਤਾ ਅਤੇ ਇਸਦੇ ਪਿੱਛੇ ਕੀ ਕਾਰਨ ਸੀ।

ਕੀ ਹੈ ਪੂਰਾ ਮਾਮਲਾ

ਮ੍ਰਿਤਕ ਔਰਤ ਦੀ ਪਛਾਣ 23 ਸਾਲਾ ਅਮਿਤਾ ਵਜੋਂ ਹੋਈ ਹੈ। ਉਸ ਦਾ ਵਿਆਹ ਸੈਕਟਰ 7 ਦੇ ਰਹਿਣ ਵਾਲੇ ਮੁਕੁਲ ਨਾਲ 2017 'ਚ ਹੋਇਆ ਸੀ। ਔਰਤ ਦੇ ਸਹੁਰੇ ਦਵਿੰਦਰ ਅਤੇ ਮ੍ਰਿਤਕਾ ਦੇ ਪਤੀ ਮੁਕੁਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਸਹੁਰੇ ਨੇ ਦੱਸਿਆ ਕਿ ਕਤਲ ਦੀ ਇਸ ਘਟਨਾ ਨੂੰ ਪੂਰੀ ਯੋਜਨਾਬੰਦੀ ਨਾਲ ਅੰਜਾਮ ਦਿੱਤਾ ਗਿਆ। ਜਿਵੇਂ ਹੀ ਅਮਿਤਾ ਦੇ ਦੋ ਬੱਚੇ 7 ਸਾਲ ਦੀ ਬੇਟੀ ਲੁਹੀ ਅਤੇ 4 ਸਾਲ ਦਾ ਬੇਟਾ ਵੇਦਾਂਤ ਸਵੇਰੇ ਸਕੂਲ ਗਏ। ਇਸ ਤੋਂ ਬਾਅਦ ਅਸੀਂ ਅਮਿਤਾ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਸਹੁਰੇ ਨੇ ਦੱਸਿਆ ਕਿ ਕੁੱਟਮਾਰ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਉਸ ਦਾ ਕਹਿਣਾ ਹੈ ਕਿ ਉਸ ਦੀ ਨੂੰਹ ਦਾ ਐਕਸਟਰ ਮੈਰੀਟਲ ਅਫੇਅਰ ਚੱਲ ਰਿਹਾ ਸੀ ਅਤੇ ਉਹ ਪਰਿਵਾਰ ਦੀ ਇੱਜ਼ਤ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸੇ ਕਾਰਨ ਉਸ ਨੇ ਅਤੇ ਉਸ ਦੇ ਪੁੱਤਰ ਨੇ ਮਿਲ ਕੇ ਅਮਿਤਾ ਦਾ ਕਤਲ ਕਰ ਦਿੱਤਾ।

ਪੁਲਿਸ ਮੁਤਾਬਕ ਮੰਗਲਵਾਰ ਦੁਪਹਿਰ 12 ਵਜੇ ਕੰਟਰੋਲ ਰੂਮ 'ਚ ਇਕ ਕਾਲ ਆਈ। ਦੋਸ਼ੀ ਨੇ ਖੁਦ ਦੱਸਿਆ ਕਿ ਉਸ ਨੇ ਆਪਣੀ ਨੂੰਹ ਦਾ ਕਤਲ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਦਾ ਪਤੀ ਮੁਕੁਲ ਮਾਨਸਿਕ ਤੌਰ 'ਤੇ ਅਪਾਹਜ ਹੈ ਅਤੇ ਕੋਈ ਕੰਮ ਨਹੀਂ ਕਰਦਾ ਹੈ। ਕਾਤਲ ਦਾ ਸਹੁਰਾ ਸੇਵਾਮੁਕਤ ਅਧਿਕਾਰੀ ਹੈ। ਉਸ ਨੇ ਕਿਰਾਏ 'ਤੇ ਕਮਰੇ ਬਣਾਏ ਹੋਏ ਹਨ। ਉਸ ਦੀ ਪੈਨਸ਼ਨ ਅਤੇ ਕਿਰਾਏ ਨਾਲ ਹੀ ਘਰ ਦਾ ਖਰਚਾ ਚੱਲ ਰਿਹਾ ਸੀ।

ਟਾਪ ਹੈਡਲਾਈਨ

Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget