ਪੜਚੋਲ ਕਰੋ

Crime News: ਘਰਵਾਲੀ ਨਾਲ ਤਲਾਕ ਲਈ ਪਿਓ ਨੂੰ ਮੰਨਦਾ ਸੀ ਜ਼ਿੰਮੇਵਾਰ, ਅੱਧੀ ਰਾਤ ਪੁੱਤ ਨੇ ਟਕੂਏ ਨਾਲ ਵੱਢਿਆ

Crime news: ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜ਼ਿੰਮੇਵਾਰ ਮੰਨਦਾ ਸੀ ਤੇ ਗੁੱਸੇ 'ਚ ਆ ਕੇ ਬੀਤੀ ਰਾਤ ਕਰੀਬ 2 ਵਜੇ ਮਨਪ੍ਰੀਤ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਿਤਾ ਚਰਨਜੀਤ ਨੂੰ ਕਤਲ ਕਰ ਦਿੱਤਾ।

Sangrur News: ਭਵਾਨੀਗੜ੍ਹ 'ਚੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਇੱਕ ਪੁੱਤ ਨੇ ਘਰ 'ਚ ਸੁੱਤੇ ਪਏ ਆਪਣੇ ਹੀ ਪਿਤਾ ਨੂੰ ਟਕੂਏ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਪੂਰੀ ਵਾਰਦਾਤ ਨੇੜਲੇ ਪਿੰਡ ਬਟੜਿਆਣਾ ਦੀ ਹੈ। 

ਜ਼ਿਕਰ ਕਰ ਦਈਏ ਕਿ ਦੋਸ਼ੀ ਦਾ ਢਾਈ ਮਹੀਨੇ ਪਹਿਲਾਂ ਆਪਣੀ ਘਰ ਵਾਲੀ ਨਾਲ ਤਲਾਕ ਹੋਇਆ ਸੀ ਜਿਸਦੇ ਕਾਰਨ ਉਹ ਪ੍ਰੇਸ਼ਾਨ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ (64) ਵਜੋ ਹੋਈ ਹੈ ਜੋ ਕਿ ਮਿਹਨਤ ਮਜਦੂਰੀ ਦਾ ਕੰਮ ਕਰਦਾ ਸੀ ਜਦੋਂਕਿ ਉਸਦਾ  ਪੁੱਤ ਮਨਪ੍ਰੀਤ ਸਿੰਘ (26) ਪਲੰਬਰ ਹੈ।

ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐਸ.ਐੱਚ.ਓ. ਅਜੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ 'ਚ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜ਼ਿੰਮੇਵਾਰ ਮੰਨਦਾ ਸੀ ਤੇ ਗੁੱਸੇ 'ਚ ਆ ਕੇ ਬੀਤੀ ਰਾਤ ਕਰੀਬ 2 ਵਜੇ ਮਨਪ੍ਰੀਤ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਿਤਾ ਚਰਨਜੀਤ ਦਾ ਕਤਲ ਕਰ ਦਿੱਤਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਫ਼ਿਲਹਾਲ ਪੁਲਿਸ ਨੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋੰ ਪੁਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Punjab Crime News: ਸਕਾਰਪੀਓ ਸਵਾਰਾਂ ਨੇ ਕੀਤੀ ਫਾਇਰਿੰਗ, ਨੌਜਵਾਨ ਦੀ ਮੌਤ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget