ਪੜਚੋਲ ਕਰੋ

Crime News: ਜ਼ਾਲਮ ਪਿਓ! ਗਲੇ ਲੱਗ ਦੇ ਜ਼ਿੰਦਗੀ ਦੀ ਭੀਖ ਮੰਗਦੀ ਰਹੀ ਢਾਈ ਸਾਲ ਦੀ ਮਾਸੂਮ, ਨਹੀਂ ਪਿਘਲਿਆ ਪੱਥਰ ਦਿਲ, ਨਹਿਰ 'ਚ ਸੁੱਟ ਕੇ ਦਿੱਤੀ ਮੌਤ

Crime News: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਰੂਹ ਕੰਬਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਬੇਰਹਿਮ ਪਿਤਾ ਨੇ ਆਪਣੀ ਢਾਈ ਸਾਲ ਦੀ ਮਾਸੂਮ ਧੀ ਨੂੰ ਬੇਰਹਿਮੀ ਨਾਲ ਗੰਗਾ ਨਹਿਰ ਵਿੱਚ ਸੁੱਟ ਦਿੱਤਾ।

Crime News: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਰੂਹ ਕੰਬਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਬੇਰਹਿਮ ਪਿਤਾ ਨੇ ਆਪਣੀ ਢਾਈ ਸਾਲ ਦੀ ਮਾਸੂਮ ਧੀ ਨੂੰ ਬੇਰਹਿਮੀ ਨਾਲ ਗੰਗਾ ਨਹਿਰ ਵਿੱਚ ਸੁੱਟ ਦਿੱਤਾ। ਕੁੜੀ ਆਪਣੇ ਪਿਤਾ ਦੇ ਗਲੇ ਲੱਗ ਕੇ ਚੀਕਦੀ ਰਹੀ, ਪਰ ਉਸ ਦਾ ਪੱਥਰ ਦਿਲ ਨਹੀਂ ਪਿਘਲਿਆ। ਪਿਤਾ ਨੇ ਉਸ ਨੂੰ ਆਪਣੇ ਆਪ ਤੋਂ ਛੁਡਵਾ ਕੇ ਨਹਿਰ ਵਿਚ ਸੁੱਟ ਦਿੱਤਾ ਅਤੇ ਜਦੋਂ ਤੱਕ ਉਹ ਮਰ ਨਹੀਂ ਗਈ, ਉੱਥੇ ਹੀ ਖੜ੍ਹਾ ਰਿਹਾ। 

ਇਹ ਦਰਦਨਾਕ ਘਟਨਾ ਮੇਰਠ ਦੇਹਾਤ ਇਲਾਕੇ ਦੇ ਮਧੀਆਈ ਪਿੰਡ ਦੀ ਹੈ, ਜਿੱਥੇ ਪੇਸ਼ੇ ਤੋਂ ਮਜ਼ਦੂਰ ਸੁਲੇਮਾਨ ਨੇ ਆਪਣੀ ਹੀ ਧੀ ਨੂੰ ਗੰਗਾ ਨਦੀ 'ਚ ਸੁੱਟ ਕੇ ਮਾਰ ਦਿੱਤਾ। ਪੁਲਿਸ ਨੇ ਦੋਸ਼ੀ ਪਿਤਾ ਸੁਲੇਮਾਨ ਉਰਫ ਸੱਲੂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਢਾਈ ਸਾਲ ਦੀ ਮਾਸੂਮ ਧੀ ਇਕਰਾ ਨੂੰ ਸੈਰ ਕਰਨ ਦੇ ਬਹਾਨੇ ਉਂਗਲ ਫੜ ਕੇ ਲੈ ਗਿਆ ਸੀ। ਸੀਸੀਟੀਵੀ ਕੈਮਰਿਆਂ ਵਿੱਚ ਲੜਕੀ ਨੂੰ ਚੁੱਕ ਕੇ ਲਿਜਾਏ ਜਾਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿੱਥੇ ਲੜਕੀ ਆਪਣੇ ਪਿਤਾ ਦਾ ਹੱਥ ਫੜ ਕੇ ਤੁਰਦੀ ਨਜ਼ਰ ਆ ਰਹੀ ਹੈ।

ਪੁਲਿਸ ਮੁਤਾਬਕ ਮੁਲਜ਼ਮ ਸੁਲੇਮਾਨ ਸ਼ੁਰੂ ਤੋਂ ਹੀ ਸ਼ੱਕ ਦੇ ਘੇਰੇ ਵਿੱਚ ਸੀ। ਜਦੋਂ ਪੁਲਿਸ ਨੇ ਲੜਕੀ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਤੋਂ ਪਤਾ ਲੱਗਿਆ ਕਿ ਉਸ ਦੀਆਂ ਦੋ ਲੜਕੀਆਂ ਵੀ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਈਆਂ ਹਨ, ਜਿਸ ਤੋਂ ਬਾਅਦ ਪੁਲਿਸ ਦਾ ਸ਼ੱਕ ਪੱਕਾ ਹੋ ਗਿਆ। ਪੁਲਿਸ ਨੇ ਜਦੋਂ ਉਸ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਸਭ ਕੁਝ ਕਬੂਲ ਕਰ ਲਿਆ। ਪੁੱਛਗਿਛ ਦੌਰਾਨ ਉਸ ਨੇ ਜੋ ਦੱਸਿਆ, ਉਸ ਨੂੰ ਸੁਣ ਕੇ ਪੁਲਿਸ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। 

ਸੁਲੇਮਾਨ ਨੇ ਦੱਸਿਆ ਕਿ ਉਹ ਆਪਣੀ ਢਾਈ ਸਾਲ ਦੀ ਬੇਟੀ ਇਕਰਾ ਨੂੰ ਸਵਾਰੀ 'ਤੇ ਘੁਮਾਉਣ ਦੇ ਬਹਾਨੇ ਨਾਲ ਲੈ ਕੇ ਆਇਆ ਸੀ। ਜਦੋਂ ਉਹ ਬੱਚੀ ਨੂੰ ਗੰਗਾ ਨਦੀ ਵਿੱਚ ਸੁੱਟਣ ਜਾ ਰਿਹਾ ਸੀ ਤਾਂ ਬੱਚੀ ਡਰ ਗਈ ਅਤੇ ਉਸਨੇ ਆਪਣੇ ਪਿਤਾ ਨੂੰ ਘੁੱਟ ਕੇ ਜੱਫੀ ਪਾ ਲਈ, ਪਰ ਫਿਰ ਵੀ ਉਸਦਾ ਦਿਲ ਨਹੀਂ ਪਿਘਲਿਆ। ਮੌਤ ਨੂੰ ਆਪਣੇ ਸਾਹਮਣੇ ਦੇਖ ਕੇ ਬੱਚੀ ਚੀਕਣ ਲੱਗ ਪਈ, ਪਰ ਜ਼ਾਲਮ ਪਿਤਾ ਦੇ ਹੱਥ ਇਕ ਪਲ ਲਈ ਵੀ ਨਹੀਂ ਕੰਬੇ। ਬੜੀ ਮੁਸ਼ਕਲ ਨਾਲ ਉਸ ਨੇ ਲੜਕੀ ਨੂੰ ਛਾਤੀ ਤੋਂ ਵੱਖ ਕੀਤਾ ਅਤੇ ਨਹਿਰ ਵਿਚ ਸੁੱਟ ਦਿੱਤਾ।

ਇਹ ਵੀ ਪੜ੍ਹੋ: Crime News: ਮਾਂ ਨੇ ਫੜੇ ਪੈਰ, ਪਿਓ ਨੇ ਵੱਢ ਦਿੱਤਾ ਗਲਾ, 21 ਸਾਲ ਦੀ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਦੋਂ ਮੁਲਜ਼ਮ ਨੇ ਕਤਲ ਦੀ ਇਸ ਘਿਨਾਉਣੀ ਘਟਨਾ ਨੂੰ ਬਿਆਨ ਕੀਤਾ ਤਾਂ ਪੁਲਿਸ ਵਾਲਿਆਂ ਦੀਆਂ ਵੀ ਅੱਖਾਂ ਵਿੱਚ ਹੰਝੂ ਆ ਗਏ। ਸੁਲੇਮਾਨ ਨੇ ਦੱਸਿਆ ਕਿ ਉਹ ਕਾਫੀ ਦੇਰ ਤੱਕ ਖੜ੍ਹਾ ਰਿਹਾ ਪਰ ਉਸ ਦੀ ਧੀ ਪਾਣੀ 'ਚ ਇਦਾਂ ਡੁੱਬੀ ਕਿ ਉਹ ਉੱਪਰ ਨਹੀਂ ਆਈ ਅਤੇ ਜਦੋਂ ਉਸ ਨੂੰ ਯਕੀਨ ਹੋ ਗਿਆ ਕਿ ਧੀ ਡੁੱਬ ਗਈ ਹੈ ਤਾਂ ਉਹ ਘਰ ਵਾਪਸ ਆਇਆ ਅਤੇ ਰੌਲਾ ਪਾ ਦਿੱਤਾ ਕਿ ਉਸ ਦੀ ਧੀ ਲਾਪਤਾ ਹੋ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸੀਸੀਟੀਵੀ ਫੁਟੇਜ 'ਚ ਦੋਸ਼ੀ ਲੜਕੀ ਦਾ ਹੱਥ ਫੜ ਕੇ ਉਸ ਨੂੰ ਲਿਜਾਂਦਾ ਨਜ਼ਰ ਆ ਰਿਹਾ ਸੀ।

ਦੋਸ਼ੀ ਨੂੰ ਲੜਕੀ ਦਾ ਕਤਲ ਕਰਨ ਦਾ ਕੋਈ ਪਛਤਾਵਾ ਨਹੀਂ ਹੈ। ਜਦੋਂ ਪੁਲਿਸ ਨੇ ਉਸ ਤੋਂ ਕਤਲ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਉਸ ਦੇ ਮੁੰਡੇ ਨਾਲ ਲੜਾਈ-ਝਗੜਾ ਕਰਦੀ ਸੀ ਅਤੇ ਤੰਗ ਪ੍ਰੇਸ਼ਾਨ ਕਰਦੀ ਸੀ। ਇਸੇ ਕਾਰਨ ਉਸ ਨੇ ਇਹ ਅਪਰਾਧ ਕੀਤਾ ਹੈ। ਪੁਲਿਸ ਉਸ ਤੋਂ ਉਸ ਦੀਆਂ ਦੋ ਲਾਪਤਾ ਧੀਆਂ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ। ਗੋਤਾਖੋਰਾਂ ਦੀ ਮਦਦ ਨਾਲ ਬੱਚੀ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Crime News: 600 ਰੁਪਏ ਲਈ ਪਿਓ ਨੇ ਆਪਣੀ ਧੀ ਦਾ ਵੱਢਿਆ ਗਲਾ, ਮਾਂ ਵੀ ਬੁੱਤ ਬਣ ਕੇ ਰਹੀ ਦੇਖਦੀ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
Embed widget