ਪੜਚੋਲ ਕਰੋ

ਪਿਓ ਬਣਿਆ ਹੈਵਾਨ ! ਸ਼ਰਾਬੀ ਪਿਓ ਆਪਣੀਆਂ ਹੀ 2 ਨਾਬਾਲਿਗ ਬੇਟੀਆਂ ਨਾਲ ਕਰਦਾ ਰਿਹਾ ਰੇਪ , ਦੋਵੇਂ ਭੈਣਾਂ ਨੇ ਪੁਲਿਸ ਨੂੰ ਦੱਸੀ ਹੱਡਬੀਤੀ 

ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ।

ਖੰਨਾ : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਖੰਨਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹੈਵਾਨ ਬਾਪ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਾਰਾ ਕੀਤਾ ਹੈ।

ਦੋ ਨਾਬਾਲਗ ਭੈਣਾਂ ਨੇ ਆਪਣੇ ਹੀ ਪਿਤਾ 'ਤੇ ਰੇਪ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਇਸ ਦੀ ਸ਼ਿਕਾਇਤ ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੂੰ ਦਿੱਤੀ ਹੈ। ਦੋਵੇਂ ਭੈਣਾਂ ਦੇ ਬਿਆਨ ਦਰਜ ਕਰਨ ਲਈ ਡੀਐਸਪੀ ਵਿਲੀਅਮ ਜੇਜੀ, ਲੇਡੀ ਇੰਸਪੈਕਟਰ ਰਾਜ ਪਰਮਿੰਦਰ ਕੌਰ, ਐਸਐਚਓ ਅੰਮ੍ਰਿਤਪਾਲ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਹਨ। ਪੁਲਿਸ ਅਧਿਕਾਰੀਆਂ ਨੇ ਦੋਵਾਂ ਭੈਣਾਂ ਨੂੰ ਅਲੱਗ-ਅਲੱਗ ਬੁਲਾਇਆ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਹਨ।
 
ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਨਾਬਾਲਗ ਭੈਣਾਂ ਦੀ ਉਮਰ 10 ਅਤੇ 15 ਸਾਲ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪਿਤਾ ਸ਼ਰਾਬ ਦਾ ਆਦੀ ਹੈ। ਪਿਛਲੇ ਕਈ ਸਾਲਾਂ ਤੋਂ ਉਹ ਉਨ੍ਹਾਂ ਦੇ ਮੂੰਹ ਵਿੱਚ ਕੱਪੜਾ ਪਾ ਕੇ ਉਨ੍ਹਾਂ  ਨਾਲ ਜ਼ਬਰਦਸਤੀ ਰੇਪ ਕਰਦਾ ਆ ਰਿਹਾ ਸੀ। ਇਸ ਤੋਂ ਇਲਾਵਾ ਉਹ ਕਈ ਤਰ੍ਹਾਂ ਦੇ ਤਸ਼ੱਦਦ ਵੀ ਕਰਦਾ ਹੈ। ਦੋਵੇਂ ਲੜਕੀਆਂ ਨੇ ਪਿਤਾ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਲੜਕੀਆਂ ਨੇ ਦੱਸਿਆ ਕਿ ਪਿਤਾ ਜਬਰ-ਜ਼ਨਾਹ ਤੋਂ ਪਹਿਲਾਂ ਜ਼ਬਰਦਸਤੀ ਸ਼ਰਾਬ, ਸਿਗਰਟ ਅਤੇ ਬੀੜੀਆਂ ਪਿਲਾਉਂਦਾ ਸੀ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget