ਪੜਚੋਲ ਕਰੋ

ਸ਼ਰਮਨਾਕ! ਪਿਓ ਨੇ ਕੀਤਾ 8 ਸਾਲਾ ਧੀ ਦਾ ਬਲਤਕਾਰ, ਕੋਰਟ ਨੇ ਕਿਹਾ- ਭਰੋਸਾ ਦਾ ਹੀ ਕਰ ਦਿੱਤਾ ਖ਼ੂਨ

8 ਸਾਲਾ ਨਾਬਾਲਗ ਨਾਲ ਯੌਨ ਸ਼ੋਸ਼ਣ ਦੇ ਮਾਮਲੇ 'ਚ ਅਦਾਲਤ ਨੇ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਂਦਿਆਂ ਕਿਹਾ, ਰੱਖਿਅਕ ਹੀ ਬਣ ਗਿਆ ਭਖਸ਼ਕ।

Crime News : ਮੁੰਬਈ ਦੀ ਇੱਕ ਸਪੈਸ਼ਲ ਕੋਰਟ ਨੇ ਅੱਠ ਸਾਲਾ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ੀ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਂਦੇ ਹੋਏ ਕਿਹਾ ਹੈ ਕਿ ਇਹ ਕਾਰਵਾਈ ਮਨੁੱਖਤਾ 'ਤੇ ਭਰੋਸੇ ਦਾ ਖੂਨ ਕਰਨ ਦੇ ਬਰਾਬਰ ਹੈ।


ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਕ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ (ਪੋਕਸੋ) ਐਕਟ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਦੇ ਹੋਏ ਕੋਰਟ ਨੇ ਕਿਹਾ ਕਿ ਦੋਸ਼ੀ (ਪਿਤਾ) ਦਾ ਅਪਰਾਧ 'ਰੱਖਿਅਕ ਦੇ ਭੱਖਸ਼ਕ' ਬਣਨ ਦਾ ਸਪੱਸ਼ਟ ਮਾਮਲਾ ਹੈ।


ਕੀ ਕਿਹਾ ਕੋਰਟ ਨੇ? 


ਵਿਸ਼ੇਸ਼ ਜੱਜ ਨਜ਼ੀਰਾ ਸ਼ੇਖ ਨੇ ਬੁੱਧਵਾਰ ਨੂੰ ਦੋਸ਼ੀ ਪਿਤਾ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਪੋਕਸੋ ਦੇ ਤਹਿਤ ਦੋਸ਼ੀ ਠਹਿਰਾਇਆ। ਇਸ ਦਾ ਪੂਰਾ ਹੁਕਮ ਸ਼ੁੱਕਰਵਾਰ (14 ਜੁਲਾਈ) ਨੂੰ ਆਇਆ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਲਗਭਗ ਹਰ ਸੰਸਕ੍ਰਿਤੀ ਵਿੱਚ ਪਿਤਾ ਦੀ ਭੂਮਿਕਾ ਮੁੱਖ ਤੌਰ 'ਤੇ ਇੱਕ ਰੱਖਿਅਕ, ਪ੍ਰਦਾਤਾ ਅਤੇ ਅਨੁਸ਼ਾਸਨੀ ਦੀ ਹੁੰਦੀ ਹੈ। 


ਕੋਰਟ ਨੇ ਅੱਗੇ ਕਿਹਾ, 'ਪਿਤਾ-ਬੇਟੀ ਦਾ ਰਿਸ਼ਤਾ ਇੱਕ ਬੇਟੀ ਦੀ ਜ਼ਿੰਦਗੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇੱਕ ਲੜਕੀ ਦੇ ਜੀਵਨ ਵਿੱਚ ਪਿਤਾ ਪਹਿਲਾਂ ਪੁਰਸ਼ ਹੁੰਦਾ ਹੈ ਜਿਸ ਨੂੰ ਉਹ ਬੇਹੱਦ ਕਰੀਬ ਤੋਂ ਜਾਣਦੀ ਹੈ। ਪਿਤਾ ਇੱਕ ਲੜਕੀ ਦੀ ਜ਼ਿੰਦਗੀ ਵਿੱਚ ਹੋਰ ਸਾਰੇ ਪੁਰਸ਼ਾਂ ਲਈ ਮਿਆਰ ਤੈਅ ਕਰਦਾ ਹੈ। ਦੋਸ਼ੀ ਦਾ ਅਜਿਹਾ ਕਰਨਾ ਮਨੁੱਖਤਾ ਦੇ ਭਰੋਸੇ ਦਾ ਖੂਨ ਕਰਨ ਦੇ ਬਰਾਬਰ ਹੈ।'
ਅਦਾਲਤ ਦਾ ਮੰਨਣਾ ਸੀ ਕਿ ਦੋਸ਼ੀ ਦੀ ਕਾਰਵਾਈ 'ਗੰਭੀਰ ਅਤੇ ਦੁਰਲੱਭ' ਸੀ। ਇਸ ਕਾਰਨ ਇਹ ਪੋਕਸੋ ਐਕਟ ਦੇ ਤਹਿਤ ਉਮਰ ਕੈਦ ਦਾ ਮਾਮਲਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Advertisement
ABP Premium

ਵੀਡੀਓਜ਼

Why is Sonakshi Sinha crying after 14 days of marriage? ਵਿਆਹ ਤੋਂ 14 ਦਿਨ ਬਾਅਦ ਕਿਉਂ ਰੋ ਰਹੀ ਸੋਨਾਕਸ਼ੀ ਸਿਨਹਾPunjab Police with Diljit dosanjh ਪੰਜਾਬ ਪੁਲਿਸ ਦੀ ਜੋੜੀ ਸਾਹਮਣੇ ਦਿਲਜੀਤ ਤੇ ਨੀਰੂ , ਹੁਣ ਕੀ ਹੋਏਗਾ ?Bikram Majithia| ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤBhagwant Mann| ਮੁੱਖ ਮੰਤਰੀ ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
AIDS Treatment: HIV ਹੁਣ ਨਹੀਂ ਰਹੇਗੀ ਲਾਇਲਾਜ ਬਿਮਾਰੀ, ਇਹ ਟੀਕਾ 'ਮੌਤ ਦੀ ਬਿਮਾਰੀ' ਨੂੰ ਕਰੇਗਾ ਠੀਕ
AIDS Treatment: HIV ਹੁਣ ਨਹੀਂ ਰਹੇਗੀ ਲਾਇਲਾਜ ਬਿਮਾਰੀ, ਇਹ ਟੀਕਾ 'ਮੌਤ ਦੀ ਬਿਮਾਰੀ' ਨੂੰ ਕਰੇਗਾ ਠੀਕ
Char Dham yatra: ਭਾਰੀ ਮੀਂਹ ਬਣ ਗਿਆ ਆਫ਼ਤ, ਸੜਕਾਂ 'ਤੇ ਡਿੱਗੇ ਪਹਾੜ, ਚਾਰ ਧਾਮ ਯਾਤਰਾ ਬੰਦ, ਫਸ ਗਏ ਹਜ਼ਾਰਾਂ ਸ਼ਰਧਾਲੂ
Char Dham yatra: ਭਾਰੀ ਮੀਂਹ ਬਣ ਗਿਆ ਆਫ਼ਤ, ਸੜਕਾਂ 'ਤੇ ਡਿੱਗੇ ਪਹਾੜ, ਚਾਰ ਧਾਮ ਯਾਤਰਾ ਬੰਦ, ਫਸ ਗਏ ਹਜ਼ਾਰਾਂ ਸ਼ਰਧਾਲੂ
Embed widget