ਮੁਕਸਤਰ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਅਗਮ ਨਗਰ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਪਿਓ ਨੇ ਆਪਣੇ ਹੀ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਫਰਾਰ ਹੈ। ਪੁਲਿਸ ਮਾਮਲਾ ਦੀ ਜਾਂਚ ਵਿੱਚ ਲੱਗ ਗਈ ਹੈ।


10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਵਾਰਦਾਤ ਦੌਰਾਨ ਬਲਵਿੰਦਰ ਤੇ ਉਸ ਦਾ ਪਿਤਾ ਬੂਟਾ ਸਿੰਘ ਦੋਨੋਂ ਹੀ ਘਰ ਅੰਦਰ ਮੌਜੂਦ ਸਨ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕਿ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ