ਪੜਚੋਲ ਕਰੋ

'ਪਾਪਾ ਕਰਦੇ ਹਨ ਰੇਪ, ਮਾਂ ਦਿੰਦੀ ਹੈ ਸਾਥ ', ਵੀਡੀਓ ਬਣਾ ਕੇ ਪੁਲਿਸ ਕੋਲ ਪਹੁੰਚੀ ਧੀ

ਬਿਹਾਰ ਦੇ ਸਮਸਤੀਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬੇਟੀ ਨੇ ਆਪਣੇ ਅਧਿਆਪਕ ਪਿਤਾ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਅਤੇ ਇਨਸਾਫ ਲਈ ਬਲਾਤਕਾਰ ਦਾ  ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਹੈ।

ਸਮਸਤੀਪੁਰ : ਬਿਹਾਰ ਦੇ ਸਮਸਤੀਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬੇਟੀ ਨੇ ਆਪਣੇ ਅਧਿਆਪਕ ਪਿਤਾ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਅਤੇ ਇਨਸਾਫ ਲਈ ਬਲਾਤਕਾਰ ਦਾ  ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ। 
 
ਲੜਕੀ ਨੇ ਥਾਣੇ ਪਹੁੰਚ ਕੇ ਆਪਣੇ ਪਿਤਾ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਇਨਕਾਰ ਕਰਨ ਦੇ ਬਾਵਜੂਦ ਪਿਤਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਸੀ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਸੀ। ਇਸੇ ਲਈ ਉਸ ਨੇ ਗੁਪਤ ਤਰੀਕੇ ਨਾਲ ਵੀਡੀਓ ਬਣਾ ਲਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ 'ਤੇ ਚੁੱਪ ਰਹਿਣ ਲਈ ਦਬਾਅ ਪਾ ਰਹੇ ਸਨ। ਲੜਕੀ ਦਾ ਦੋਸ਼ ਹੈ ਕਿ ਉਸ ਦੀ ਅਧਿਆਪਕ ਮਾਂ ਵੀ ਉਸ ਦੇ ਪਿਤਾ ਦਾ ਸਾਥ ਦੇ ਰਹੀ ਸੀ।
 
ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਡੀਐੱਸਪੀ ਸਹਿਯਾਰ ਅਖਤਰ ਨੇ ਮਹਿਲਾ ਥਾਣੇ 'ਚ ਐੱਫ.ਆਈ.ਆਰ.ਦਰਜ ਕਰ ਲਈ ਹੈ। ਇਸ ਤੋਂ ਬਾਅਦ ਪੀੜਤਾ ਦੇ ਪਿਤਾ ਨੂੰ ਛਾਪਾ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ। ਮਹਿਲਾ ਥਾਣੇ ਦੀ ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਘਿਨਾਉਣੀ ਹਰਕਤ ਵਿਚ ਹੋਰ ਕੌਣ-ਕੌਣ ਸ਼ਾਮਲ ਸਨ।
 
ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ ਅਤੇ ਉਸ ਨੂੰ ਕਾਊਂਸਲਿੰਗ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget