ਪੜਚੋਲ ਕਰੋ

ਕਲਯੁਗੀ ਮਾਂ !  ਮਹਿਲਾ ਡਾਕਟਰ ਨੇ 4 ਸਾਲਾ ਬੱਚੀ ਨੂੰ ਚੌਥੀ ਮੰਜ਼ਿਲ ਤੋਂ ਸੁੱਟਿਆ , ਬੱਚੀ ਦੀ ਦਰਦਨਾਕ ਮੌਤ

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਸੰਪਨਗੀਰਾਮਨਗਰ ਤੋਂ ਇੱਕ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਇਕ ਮਾਂ ਆਪਣੀ 4 ਸਾਲ ਦੀ ਬੇਟੀ ਨੂੰ ਅਪਾਰਟਮੈਂਟ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਦੀ ਨਜ਼ਰ ਆ ਰਹੀ ਹੈ।

Mother Killed Her Daughter  : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਸੰਪਨਗੀਰਾਮਨਗਰ ਤੋਂ ਇੱਕ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਇਕ ਮਾਂ ਆਪਣੀ 4 ਸਾਲ ਦੀ ਬੇਟੀ ਨੂੰ ਅਪਾਰਟਮੈਂਟ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਵੀਰਵਾਰ (4 ਅਗਸਤ) ਦੁਪਹਿਰ ਕਰੀਬ 3 ਵਜੇ ਦਾ ਹੈ। ਇੱਥੇ ਇੱਕ ਕਲਯੁਗੀ ਮਾਂ ਨੇ ਬੱਚੀ ਨੂੰ ਬਾਲਕੋਨੀ ਤੋਂ ਹੇਠਾਂ ਸੁੱਟ ਦਿੱਤਾ, ਬੱਚੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਪਹਿਲਾਂ ਬੱਚੀ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਗਈ। 

ਚਸ਼ਮਦੀਦਾਂ ਮੁਤਾਬਕ ਸਭ ਨੇ ਪਹਿਲਾਂ ਤਾਂ ਇਹ ਹਾਦਸਾ ਸਮਝਿਆ ਕਿਉਂਕਿ ਬੱਚੀ ਦੇ ਡਿੱਗਣ ਤੋਂ ਬਾਅਦ ਮਾਂ ਨੇ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਆਸ-ਪਾਸ ਦੇ ਲੋਕਾਂ ਨੇ ਪਹੁੰਚ ਕੇ ਉਸ ਨੂੰ ਬਚਾ ਲਿਆ। ਉੱਥੇ ਹੀ ਸੀਸੀਟੀਵੀ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ ਕਿ ਇੱਕ ਮਾਂ ਅਜਿਹਾ ਕਿਵੇਂ ਕਰ ਸਕਦੀ ਹੈ। ਸੀਸੀਟੀਵੀ ਤੋਂ ਪਤਾ ਲੱਗਾ ਕਿ ਇਹ ਬੇਰਹਿਮ ਮਾਂ ਖੁਦ ਹੀ ਛਾਲ ਮਾਰਨ ਦਾ ਬਹਾਨਾ ਕਰ ਰਹੀ ਸੀ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।

ਔਰਤ ਦੇ ਪਤੀ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਉਥੇ ਹੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਮਹਿਲਾ ਦੇ ਪਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਮੁਤਾਬਕ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ 4 ਸਾਲਾ ਬੱਚੀ ਗੂੰਗੀ-ਬੋਲੀ ਸੀ, ਜਿਸ ਕਾਰਨ ਉਸ ਦੀ ਮਾਂ ਸੁਸ਼ਮਾ, ਜੋ ਕਿ ਪੇਸ਼ੇ ਤੋਂ ਦੰਦਾਂ ਦੀ ਡਾਕਟਰ ਹੈ, ਕਾਫੀ ਪਰੇਸ਼ਾਨ ਸੀ ਅਤੇ ਸ਼ਾਇਦ ਇਸੇ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ।

ਪੁਲਿਸ ਨੇ ਦੋਸ਼ੀ ਮਾਂ ਨੂੰ ਕੀਤਾ ਗ੍ਰਿਫਤਾਰ  

ਦੋਸ਼ੀ ਮਾਂ ਨੂੰ ਬੈਂਗਲੁਰੂ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਘਟਨਾ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਔਰਤ ਦਾ ਪਤੀ ਕਿਰਨ ਸਾਫਟਵੇਅਰ ਪ੍ਰੋਫੈਸ਼ਨਲ ਹੈ। ਇਸ ਤੋਂ ਇਲਾਵਾ ਇਸ ਸਮੇਂ ਦੋਸ਼ੀ ਸੁਸ਼ਮਾ ਦਾ ਮਾਨਸਿਕ ਚੈਕਅੱਪ ਵੀ ਕੀਤਾ ਜਾ ਰਿਹਾ ਹੈ। ਹੁਣ ਲੋਕਾਂ ਦੇ ਮਨ ਵਿੱਚ ਇੱਕ ਹੀ ਸਵਾਲ ਹੈ ਕਿ ਇੱਕ ਮਾਂ ਆਪਣੀ ਹੀ ਧੀ ਨੂੰ ਕਿਵੇਂ ਮਾਰ ਸਕਦੀ ਹੈ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget