ਪੜਚੋਲ ਕਰੋ

ਬਰਨਾਲਾ 'ਚ ਜ਼ਮੀਨ ਦੇ ਕਬਜ਼ੇ ਲਈ ਖੂਨੀ ਝੜਪ, ਅੰਨ੍ਹੇਵਾਹ ਚੱਲੀਆਂ ਗੋਲੀਆਂ

ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਲੇਕੇ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਦੌਰਾਨ ਗੋਲੀਆਂ ਵੀ ਚੱਲੀਆਂ ਜਿਸ ਦੌਰਾਨ ਇੱਕ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਦੱਸੇ ਜਾ ਰਹੇ ਹਨ।

ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਲੇਕੇ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਦੌਰਾਨ ਗੋਲੀਆਂ ਵੀ ਚੱਲੀਆਂ ਜਿਸ ਦੌਰਾਨ ਇੱਕ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ 15 ਸਾਲ ਪਹਿਲਾਂ ਮੁਲਜ਼ਮ ਤੋਂ ਖਰੀਦੀ ਜ਼ਮੀਨ ਤੇ ਉਹ ਖੇਤੀਬਾੜੀ ਕਰ ਰਹੇ ਸੀ। ਹੁਣ ਅਚਾਨਕ ਉਨ੍ਹਾਂ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਲੈ ਕੇ ਲੜਾਈ ਸ਼ੁਰੂ ਹੋ ਗਈ ਤੇ ਮੁਲਜ਼ਮਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਧਰ ਇਸ ਮਾਮਲੇ ਤੇ ਬਰਨਾਲਾ ਦੇ ਐਸਪੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ 16 ਸਾਲ ਪਹਿਲਾਂ ਮੁਲਜ਼ਮਾਂ ਨੇ ਪੀੜਤਾਂ ਦੇ ਨਾਲ ਜ਼ਮੀਨ ਦਾ ਤਬਾਦਲਾ ਕੀਤਾ ਸੀ ਪਰ ਹੁਣ ਜ਼ਮੀਨ ਦੇ ਰੇਟ ਵਧਣ ਕਰਕੇ ਉਨ੍ਹਾਂ ਦਾ ਮੰਨ ਬਾਈਮਾਨ ਹੋ ਗਿਆ। ਇਸ ਲਈ ਅੱਜ ਉਨ੍ਹਾਂ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਝੜਪ ਹੋਈ ਤੇ ਗੋਲੀਆਂ ਚੱਲੀਆਂ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget