ਪੜਚੋਲ ਕਰੋ

ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ’ਚ ਫਾਇਰਿੰਗ, ਨੌਜਵਾਨ ਦੀ ਮੌਤ, ਦਹਿਸ਼ਤ ਦਾ ਮਾਹੌਲ

ਪੌਸ਼ ਇਲਾਕੇ ਰਣਜੀਤ ਐਵੇਨਿਊ ’ਚ ਕੱਲ੍ਹ ਸ਼ਾਮੀਂ ਗੋਲੀਬਾਰੀ ਹੋਣ ਕਾਰਣ ਦਹਿਸ਼ਤ ਫੈਲ ਗਈ। ਇਸ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਹੈ।

ਅੰਮ੍ਰਿਤਸਰ: ਪੌਸ਼ ਇਲਾਕੇ ਰਣਜੀਤ ਐਵੇਨਿਊ ’ਚ ਕੱਲ੍ਹ ਸ਼ਾਮੀਂ ਗੋਲੀਬਾਰੀ ਹੋਣ ਕਾਰਣ ਦਹਿਸ਼ਤ ਫੈਲ ਗਈ। ਇਸ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਜਸ਼ਨਪ੍ਰੀਤ ਸਿੰਘ ਉਰਫ਼ ਜੱਸੀ ਨਿਵਾਸੀ ਪਿੰਡ ਭਿੰਡਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਰਣਜੀਤ ਐਵੇਨਿਊ ਇਲਾਕੇ ਦੀ ਸੰਜੇ ਗਾਂਧੀ ਕਾਲੋਨੀ ’ਚ ਗਲਾ ਦੇ ਬਾਹਰ ਖੜ੍ਹੇ ਨੌਜਵਾਨ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਇੱਕ ਗੋਲੀ ਅੱਗਿਓਂ ਤੇ ਦੂਜੀ ਪਿੱਛਿਓਂ ਮਾਰੀ ਗਈ। ਹਸਪਤਾਲ ਲਿਜਾਂਦਿਆਂ ਰਾਹ ਵਿੱਚ ਵੀ ਨੌਜਵਾਨ ਦੀ ਮੌਤ ਹੋ ਗਈ।

ਹਮਲਾਵਰਾਂ ਨੇ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ਉੱਤੇ ਆਪਣਾ ਮੋਟਰਸਾਇਕਲ ਖੜ੍ਹਾ ਕੀਤਾ ਹੋਇਆ ਸੀ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਉਹ ਤੁਰੰਤ ਫ਼ਰਾਰ ਹੋ ਗਏ। ਹੈਰਾਨੀ ਦੀ ਗੱਲ ਹੈ ਕਿ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ’ਤੇ ਹੀ ਥਾਣਾ ਹੈ ਤੇ ਕਾਤਲਾਂ ਨੂੰ ਪੁਲਿਸ ਦਾ ਰਤਾ ਵੀ ਡਰ ਨਹੀਂ ਸੀ।

ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ’ਚ ਫਾਇਰਿੰਗ, ਨੌਜਵਾਨ ਦੀ ਮੌਤ, ਦਹਿਸ਼ਤ ਦਾ ਮਾਹੌਲ

ਪੁਲਿਸ ਨੇ ਕਾਤਲਾਂ ਦੀ ਪਛਾਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਰਣਜੀਤ ਐਵੇਨਿਊ ਥਾਣੇ ਇੰਚਾਰਜ ਰੌਬਿਨ ਹੰਸ ਅਨੁਸਾਰ ਵਾਰਦਾਤ ਵਾਲੀ ਥਾਂ ਤੋਂ ਥੋੜ੍ਹੀ ਦੂਰੀ ਉੱਤੇ ਇੱਕ ਕੋਠੀ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋੲ ਹਨ ਪਰ ਹਨੇਰਾ ਹੋਣ ਕਾਰਣ ਕਿਸੇ ਦੀ ਸ਼ਨਾਖ਼ਤ ਨਹੀਂ ਹੋ ਸਕੀ।

ਮ੍ਰਿਤਕ ਨੌਜਵਾਨ ਜੱਸੀ ਦੇ ਪਿਤਾ ਦਿਲਬਾਗ਼ ਸਿੰਘ ਨਿਵਾਸੀ ਪਿੰਡ ਭਿੰਡਰ ਨੇ ਕਿਹਾ ਕਿ ਉਹ ਨੰਗਲੀ ਭੱਠਾ ’ਚ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ। ਉਨ੍ਹਾਂ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਸੀ ਤੇ ਜੈਂਤਪੁਰਾ ’ਚ ਆਪਣੇ ਨਾਨਕੇ ਘਰ ਰਹਿ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੰਨੀ ਭਦੜ, ਚੈਂਚਲ ਕਾਲਾ ਤੋਂ ਇਲਾਵਾ ਕਈ ਲੋਕ ਇਸ ਘਟਨਾ ’ਚ ਸ਼ਾਮਲ ਹਨ। ਉਨ੍ਹਾਂ ਨਾਲ ਪਹਿਲਾਂ ਵੀ ਝਗੜਾ ਹੋ ਚੁੱਕਾ ਸੀ।
 
ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ’ਚ ਫਾਇਰਿੰਗ, ਨੌਜਵਾਨ ਦੀ ਮੌਤ, ਦਹਿਸ਼ਤ ਦਾ ਮਾਹੌਲ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget