ਪੜਚੋਲ ਕਰੋ

Crime News: ਹਾਏ ਉਏ ਰੱਬਾ...! 13 ਸਾਲ ਦੇ ਮੁੰਡੇ ਨੇ 5 ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਕੀਤਾ ਬਲਾਤਕਾਰ

Jind Crime News: ਜੀਂਦ ਜ਼ਿਲ੍ਹੇ ਦੇ ਉਚਾਨਾ 'ਚ 13 ਸਾਲ ਦੇ ਲੜਕੇ ਨੇ 5 ਸਾਲ ਦੀ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਦੋਸ਼ੀ ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।

Crime News: ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਥਾਣਾ ਖੇਤਰ 'ਚ 5 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਪਿੰਡ ਦੇ ਰਹਿਣ ਵਾਲੇ ਇੱਕ ਤੇਰਾਂ ਸਾਲਾ ਲੜਕੇ ਨੇ ਲੜਕੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੇ ਐਤਵਾਰ ਨੂੰ ਉਚਾਨਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਪੁਲਿਸ ਮੁਤਾਬਕ ਪੀੜਤਾ ਦੀ ਮਾਂ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਸ਼ਨੀਵਾਰ ਨੂੰ ਉਸ ਦੀ ਪੰਜ ਸਾਲ ਦੀ ਬੇਟੀ ਖੇਡਣ ਗਈ ਸੀ। ਇਸ ਦੌਰਾਨ ਇਕ 13 ਸਾਲਾ ਲੜਕਾ ਜੋ ਉਸ ਦੀ ਧੀ ਨਾਲ ਖੇਡ ਰਿਹਾ ਸੀ, ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਅਤੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। 
ਪੁਲਿਸ ਨੇ ਦੱਸਿਆ ਕਿ ਬੇਟੀ ਦੀ ਹਾਲਤ ਦੇਖ ਕੇ ਜਦੋਂ ਉਹ ਘਰ ਪਰਤੀ ਤਾਂ ਮਾਂ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਲੜਕੇ ਦੀਆਂ ਹਰਕਤਾਂ ਬਾਰੇ ਦੱਸਿਆ। ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਉਚਾਨਾ ਦੀ ਪੁਲਿਸ ਨੇ ਦੋਸ਼ੀ ਨੌਜਵਾਨ ਖ਼ਿਲਾਫ਼ ਬਲਾਤਕਾਰ ਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

11 ਸਾਲਾਂ ਧੀ ਨਾਲ ਬਲਾਤਕਾਰ

ਜੀਂਦ ਦੇ ਅਲੇਵਾ ਥਾਣਾ ਖੇਤਰ 'ਚ ਮਤਰੇਏ ਪਿਤਾ ਵੱਲੋਂ 11 ਸਾਲ ਦੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਦੋਸ਼ੀ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਘਟਨਾ ਦੇ ਬਾਅਦ ਤੋਂ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਉਸ ਦੀ ਭਾਲ ਵਿੱਚ ਲੱਗੀ ਹੋਈ ਹੈ। ਪੀੜਤਾ ਦੀ ਮਾਂ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ 2020 'ਚ ਉਸ ਦੇ ਪਤੀ ਦੀ ਬਿਜਲੀ ਦਾ ਝਟਕਾ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦਾ ਵਿਆਹ 5 ਸਤੰਬਰ 2022 ਨੂੰ ਅਲੇਵਾ ਵਾਸੀ ਨਰੇਸ਼ ਨਾਲ ਹੋਇਆ। ਮੌਕਾ ਦੇਖ ਕੇ ਨਰੇਸ਼ ਨੇ ਉਸ ਦੀ ਨਾਬਾਲਗ ਧੀ ਨਾਲ ਬਲਾਤਕਾਰ ਕੀਤਾ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-Punjab News: ਰਿਮਾਂਡ ਖ਼ਤਮ ਹੋਣ ਮਗਰੋਂ ਸਾਬਕਾ ਮੰਤਰੀ ਆਸ਼ੂ ਦੀ ਪੇਸ਼ੀ, ਅਦਾਲਤ ਨੇ ਭੇਜਿਆ ਜੇਲ੍ਹ, ਨਜ਼ਦੀਕੀਆਂ ਨੂੰ ਭੇਜੇ ਸੰਮਨ, ਜਾਣੋ ਜਾਂਚ 'ਚ ਕੀ ਹੋਏ ਖ਼ੁਲਾਸੇ ?

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget