ਪੜਚੋਲ ਕਰੋ

Crime News: ਸਾਬਕਾ ਵਿਧਾਇਕ ਦੇ ਭਾਣਜੇ ਤੇ ਉਸ ਦੇ ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰਕੇ ਕਤਲ, ਪੁਲਿਸ ਤੋਂ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ, ਜਾਣੋ ਕੀ ਹੈ ਪੂਰਾ ਵਿਵਾਦ

ਜਾਣਕਾਰੀ ਮੁਤਾਬਕ, ਹਮਲਾਵਰ ਨੇ ਪਿਉ ਪੁੱਤਰ ’ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ ਤੇ ਚੰਡੀਗੜ੍ਹੋਂ ਪਿੰਡ ਪਰਤੇ ਸਨ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਦਾ ਕਾਰਨ ਕੋਈ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਹਮਲਾਵਰ ਫਰਾਰ ਦੱਸੇ ਜਾਂਦੇ ਹਨ।

Punjab News: ਪੰਜਾਬ ਵਿੱਚ ਆਏ ਦਿਨ ਕਤਲ  ਤੇ ਲੁੱਟਖੋਹ ਦੀਆਂ ਵਾਰਦਾਤਾਂ ਵਿੱਚ ਇਜ਼ਾਫਾ ਹੋ ਰਿਹਾ ਹੈ ਤੇ ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਅੱਬਲ ਖੁਰਾਣਾ ਵਿੱਚ ਪਿਓ ਪੁੱਤ ਨੂੰ ਗੋਲ਼ੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਕਤਲ ਮਾਨਸਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਰਦੂਲਗੜ੍ਹ ਦੇ ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਵਿਨੈ ਪ੍ਰਤਾਪ ਸਿੰਘ ਬਰਾੜ ਤੇ ਉਨ੍ਹਾਂ ਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਦਾ ਹੋਇਆ ਹੈ।

ਜਾਣਕਾਰੀ ਮੁਤਾਬਕ, ਹਮਲਾਵਰ ਨੇ ਪਿਉ ਪੁੱਤਰ ’ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ ਤੇ ਚੰਡੀਗੜ੍ਹੋਂ ਪਿੰਡ ਪਰਤੇ ਸਨ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਦਾ ਕਾਰਨ ਕੋਈ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਹਮਲਾਵਰ ਫਰਾਰ ਦੱਸੇ ਜਾਂਦੇ ਹਨ।

ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਇਸ ਕਤਲ ਤੋਂ ਬਾਅਦ ਸਾਬਕਾ ਵਿਧਾਇਕ ਮੋਫਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ ਤੇ ਕਿਹਾ ਕਿ  ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਗਏ ਕਿ ਪਰਿਵਾਰ ਦੇ ਦੋ ਜੀਆਂ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਉਨ੍ਹਾਂ ਸਰਕਾਰ ਤੇ ਪੁਲੀਸ ਤੋਂ ਕਾਤਲਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਕਿਵੇਂ ਹੋਇਆ ਇਹ ਕਤਲ ?

ਮਿਲੀ ਜਾਣਕਾਰੀ ਅਨੁਸਾਰ, ਇਹ ਕਤਲ ਉਸ ਵੇਲੇ ਹੋਇਆ ਜਦੋਂ ਵਿਨੈ ਪ੍ਰਤਾਪ ਸਿੰਘ ਬਰਾੜ ਤੇ ਉਨ੍ਹਾਂ ਦਾ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਆਪਣੇ ਪਿੰਡ ਪਹੁੰਚੇ ਤਾਂ ਕੋਈ ਉਨ੍ਹਾਂ ਦੀ ਜ਼ਮੀਨ ’ਚ ਖੜ੍ਹਾ ਕੁਝ ਕਰ ਰਿਹਾ ਸੀ। ਪਿਉਂ ਪੁੱਤਰ ਨੇ ਉਸ ਵਿਅਕਤੀ ਨੂੰ ਰੋਕਣਾ ਚਾਹਿਆ ਤਾਂ ਉਸ ਨੇ ਮੌਕੇ ਉਪਰ ਹਥਿਆਰ ਲਿਆ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪਿਉ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget