ਪੜਚੋਲ ਕਰੋ

Crime News: ਹੁਸ਼ਿਆਰਪੁਰ 'ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਤਿੰਨ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Punjab News: ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਅੱ ਸਾਬਕਾ ਸਰਪੰਚ ਸੰਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ। ਸੰਦੀਪ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Crime News: ਹੁਸ਼ਿਆਰਪੁਰ ਜ਼ਿਲ੍ਹੇ ਦੇ ਨੇੜਲੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਦੀ ਵੀਰਵਾਰ ਸਵੇਰੇ ਚੀਨਾ ਦੁਸਾਦਕਾ ਦੇ ਡੰਪ ਨੇੜੇ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਸਰਪੰਚ ਸੰਦੀਪ ਦੀ ਟਾਈਲਾਂ ਦੀ ਫੈਕਟਰੀ ਹੈ। ਮ੍ਰਿਤਕ ਸਰਪੰਚ ਨੇ ਅਕਸਰ ਹੀ ਨਸ਼ੇੜੀਆਂ ਖਿਲਾਫ ਆਵਾਜ਼ ਉਠਾਈ ਜਿਸ ਕਾਰਨ ਉਸ ਨੂੰ ਕਈ ਵਾਰ ਧਮਕੀਆਂ ਵੀ ਮਿਲੀਆਂ। ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੁਲਿਸ ਨੂੰ ਵਾਰ-ਵਾਰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ  ਸਰਪੰਚ ਸੰਦੀਪ ਦਾ ਕਤਲ ਕਰ ਦਿੱਤਾ ਗਿਆ।

ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਹਿਰ ਦੇ ਫਗਵਾੜਾ ਚੌਂਕ ਵਿਖੇ ਧਰਨਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਜੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਜਥੇਬੰਦੀਆਂ ਵੱਲੋਂ ਸ਼ਹਿਰ ਨੂੰ ਬੰਦ ਕਰਵਾਉਣ ਦੇ ਯਤਨ ਵੀ ਕੀਤੇ ਗਏ ਜਿਸ ’ਤੇ ਪੁਲੀਸ ਨੇ ਉਨ੍ਹਾਂ ਨੂੰ ਸਮਝਾਇਆ ਅਤੇ ਸ਼ਹਿਰ ਬੰਦ ਨਾ ਕਰਨ ਲਈ ਮਨਾ ਲਿਆ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਸੰਦੀਪ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੂੰ ਮੌਕੇ 'ਤੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਆਏ ਅਤੇ ਸਰਪੰਚ ਸੰਦੀਪ 'ਤੇ ਗੋਲੀਆਂ ਚਲਾਈਆਂ ਗਈਆਂ।ਸਰਪੰਚ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਇਹ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਗੋਲੀਆਂ ਲੱਗਣ ਨਾਲ ਸਰਪੰਚ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲੀਸ ਮੁਤਾਬਕ ਤਿੰਨ ਮੁਲਜ਼ਮਾਂ ਦੇ ਨਾਂ ਸਾਹਮਣੇ ਆਏ ਹਨ। ਮੁਲਜ਼ਮ ਨੇੜਲੇ ਪਿੰਡ ਦੇ ਦੱਸੇ ਜਾਂਦੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget