ਪੜਚੋਲ ਕਰੋ

Crime News: ਨਸ਼ਿਆਂ ਖ਼ਿਲਾਫ਼ ਲੜ ਰਹੇ ਸਾਬਕਾ ਸਰਪੰਚ ਦੀ ਖ਼ੂਨ ਨਾਲ ਲੱਥਪੱਥ ਮਿਲੀ ਲਾਸ਼, ਪਰਿਵਾਰ ਨੇ ਕਿਹਾ-ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਨਹੀਂ ਕਰਾਂਗੇ ਸਸਕਾਰ

ਸਾਬਕਾ ਸਰਪੰਚ ਦੇ ਕਤਲ ਕਾਰਨ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਹੈ। ਲਾਸ਼ ਕੋਲੋਂ ਬਰਾਮਦ ਪਰਸ ਵੀ ਖਾਲੀ ਸੀ, ਜਿਸ ਕਾਰਨ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਵਾਰਦਾਤ ਕਿਸੇ ਲੁਟੇਰੇ ਵੱਲੋਂ ਕੀਤੀ ਗਈ ਹੋ ਸਕਦੀ ਹੈ। ਗੁਰਮੇਲ ਆਪਣੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਲੜ ਰਿਹਾ ਸੀ।

Punjab News: ਜਲੰਧਰ 'ਚ ਪਿੰਡ ਲਖਨਪਾਲ ਦੇ ਸਾਬਕਾ ਸਰਪੰਚ ਤੇ ਨਸ਼ਿਆਂ ਵਿਰੁੱਧ ਲੜ ਰਹੇ ਸਮਾਜ ਸੇਵੀ ਦਾ ਚਾਕੂ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਕਿਸ ਨੇ ਕੀਤਾ, ਇਹ ਪਤਾ ਨਹੀਂ ਲੱਗ ਸਕਿਆ ਹੈ। ਸਦਰ ਥਾਣਾ ਪੁਲਿਸ ਨੇ ਸ਼ਨੀਵਾਰ ਨੂੰ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਨਹੀਂ ਕਰਾਂਗੇ ਸਸਕਾਰ

ਸਾਬਕਾ ਸਰਪੰਚ ਗੁਰਮੇਲ ਰਾਮ ਦੀ ਲਾਸ਼ ਪਿੰਡ ਲਖਨਪਾਲ ਤੋਂ ਪਿੰਡ ਪੰਡੋਰੀ ਨੂੰ ਜਾਂਦੀ ਕੱਚੀ ਸੜਕ ’ਤੇ ਪਈ ਮਿਲੀ। ਪੁਲਿਸ ਨੇ ਖੂਨ ਨਾਲ ਲੱਥਪੱਥ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਗੁਰਮੇਲ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।

ਨਸ਼ਿਆਂ ਵਿਰੁੱਧ ਲੜਾਈ  ਲੜ ਰਿਹਾ ਸੀ ਗਰਮੇਲ

ਸਾਬਕਾ ਸਰਪੰਚ ਦੇ ਕਤਲ ਕਾਰਨ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਹੈ। ਲਾਸ਼ ਕੋਲੋਂ ਬਰਾਮਦ ਪਰਸ ਵੀ ਖਾਲੀ ਸੀ, ਜਿਸ ਕਾਰਨ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਵਾਰਦਾਤ ਕਿਸੇ ਲੁਟੇਰੇ ਵੱਲੋਂ ਕੀਤੀ ਗਈ ਹੋ ਸਕਦੀ ਹੈ। ਗੁਰਮੇਲ ਆਪਣੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਲੜ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਸਾਬਕਾ ਸਰਪੰਚ ਗੁਰਮੇਲ ਰਾਮ ਦਾ ਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ’ਤੇ ਖੂਨ ਲੱਗਾ ਹੋਇਆ ਸੀ। ਗੁਰਮੇਲ ਘਰੋਂ ਸੈਰ ਕਰਨ ਲਈ ਨਿਕਲਿਆ ਸੀ। ਪਿੰਡ ਵਾਸੀਆਂ ਨੇ ਲਾਸ਼ ਦੇਖੀ ਤਾਂ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੁਰਮੇਲ ਦੀ ਸ਼ਨਾਖਤ ਕੀਤੀ ਅਤੇ ਉਸ ਦੇ ਪੁੱਤਰ ਬਲਵਿੰਦਰ ਕੁਮਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸਐਚਓ ਸੰਜੀਵ ਕੁਮਾਰ ਅਤੇ ਉਨ੍ਹਾਂ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪਹੁੰਚ ਗਈਆਂ। 

ਪਰਿਵਾਰ ਵਾਲਿਆਂ ਇਨਸਾਫ਼ ਦੀ ਕੀਤੀ ਮੰਗ 

ਬਲਵਿੰਦਰ ਕੁਮਾਰ ਨੇ ਮੰਗ ਕੀਤੀ ਹੈ ਕਿ ਉਸ ਦੇ ਪਿਤਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਤਾਂ ਜੋ ਉਸਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਬਲਵਿੰਦਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਆਪਣੇ ਪਿਤਾ ਦੇ ਕਾਤਲਾਂ ਨੂੰ ਫੜੇ ਜਾਣ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget