ਪੜਚੋਲ ਕਰੋ

ਚਾਰ ਬੰਦਿਆਂ ਨੇ ਬੰਗਾਲ ਮਾਨੀਟਰ ਕਿਰਲੀ ਨਾਲ ਕੀਤਾ ਬਲਾਤਕਾਰ, ਮੋਬਾਈਲ ਫੋਨ 'ਚ ਰਿਕਾਰਡ ਹੋਈ ਵਾਰਦਾਤ

Sahyadri Tiger Reserve: ਮਹਾਰਾਸ਼ਟਰ ਦੇ ਸਹਿਯਾਦਰੀ ਟਾਈਗਰ ਰਿਜ਼ਰਵ ਵਿੱਚ ਬੰਗਾਲ ਮਾਨੀਟਰ ਲਿਜ਼ਾਰਡ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

misbehaved with 'Bengal Monitor Lizard': ਮਹਾਰਾਸ਼ਟਰ ਦੇ ਸਹਿਯਾਦਰੀ ਟਾਈਗਰ ਰਿਜ਼ਰਵ (STR) ਵਿੱਚ 'ਬੰਗਾਲ ਮਾਨੀਟਰ ਲਿਜ਼ਾਰਡ' ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਜੰਗਲਾਤ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਤਨਾਗਿਰੀ ਜ਼ਿਲ੍ਹੇ ਦੇ ਗੋਥਾਨੇ ਪਿੰਡ ਵਿੱਚ ਵਾਪਰੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ 31 ਮਾਰਚ ਨੂੰ ਰਿਜ਼ਰਵ ਅਧੀਨ ਚੰਦੋਲੀ ਨੈਸ਼ਨਲ ਪਾਰਕ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੇ ਦੋਸ਼ ਵਿੱਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੰਦੀਪ ਤੁਕਾਰਾਮ ਪਵਾਰ, ਮੰਗੇਸ਼ ਕਾਮਤੇਕਰ, ਅਕਸ਼ੈ ਕਾਮਤੇਕਰ ਤੇ ਰਮੇਸ਼ ਘੱਗ ਵਜੋਂ ਹੋਈ ਹੈ। ਜਾਂਚ ਦੌਰਾਨ ਜੰਗਲਾਤ ਅਧਿਕਾਰੀਆਂ ਨੇ ਪਾਇਆ ਕਿ ਦੋਸ਼ੀ ਨੇ 'ਬੰਗਾਲ ਮਾਨੀਟਰ ਲਿਜ਼ਰਡ' ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕੀਤਾ ਸੀ। ਉਨ੍ਹਾਂ ਦੀ ਇਹ ਕਾਰਵਾਈ ਇੱਕ ਮੁਲਜ਼ਮ ਦੇ ਮੋਬਾਈਲ ਫੋਨ ਵਿੱਚ ਰਿਕਾਰਡ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਜਦੋਂ ਮੁਲਜ਼ਮ ਦਾ ਮੋਬਾਈਲ ਫੋਨ ਚੈੱਕ ਕੀਤਾ ਤਾਂ ਉਨ੍ਹਾਂ ਨੂੰ ਘਟਨਾ ਬਾਰੇ ਪਤਾ ਲੱਗਿਆ।

ਦੋਸ਼ੀ ਖਿਲਾਫ ਮਾਮਲਾ ਦਰਜ

ਐਸਟੀਆਰ ਦੇ ਫੀਲਡ ਡਾਇਰੈਕਟਰ ਨਾਨਾਸਾਹਿਬ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਖ਼ਿਲਾਫ਼ ਜੰਗਲੀ ਜੀਵ (ਸੁਰੱਖਿਆ) ਐਕਟ, 1972 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। 'ਬੰਗਾਲ ਮਾਨੀਟਰ' ਭਾਰਤੀ ਉਪ ਮਹਾਂਦੀਪ ਦੇ ਨਾਲ-ਨਾਲ ਦੱਖਣ-ਪੂਰਬੀ ਏਸ਼ੀਆ ਤੇ ਪੱਛਮੀ ਏਸ਼ੀਆ ਦੇ ਕੁਝ ਹਿੱਸਿਆਂ ਵਿੱਚ ਪਾਈ ਜਾਣ ਵਾਲੀ ਇੱਕ ਵੱਡੀ ਛਪਕਲੀ ਹੈ। ਇਹ ਵੱਡੀ ਕਿਰਲੀ ਮੁੱਖ ਤੌਰ 'ਤੇ ਜ਼ਮੀਨ 'ਤੇ ਰਹਿੰਦੀ ਹੈ ਤੇ ਇਸ ਦੀ ਕੁੱਲ ਲੰਬਾਈ ਲਗਪਗ 61 ਤੋਂ 175 ਸੈਂਟੀਮੀਟਰ (24 ਤੋਂ 69 ਇੰਚ) ਹੈ।

ਇਹ ਵੀ ਪੜ੍ਹੋ:Ambedkar Jayanti 2022: ਕੁਸ਼ਲ ਰਾਜਨੇਤਾ ਹੋਣ ਦੇ ਨਾਲ-ਨਾਲ ਬਾਬਾ ਸਾਹਿਬ ਅੰਬੇਦਕਰ ਸਿੱਖਿਆ ਦੇ ਵੀ ਸੀ ਧਨੀ, ਜਾਣੋ ਉਨ੍ਹਾਂ ਨਾਲ ਜੁੜੀਆਂ ਕੁਝ ਖਾਸ ਗੱਲਾਂ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget