ਪੜਚੋਲ ਕਰੋ

ਅਣਪਛਾਤੇ ਨੰਬਰ ਤੋਂ ਆਈ ਕਾਲ ਚੱਕਣੀ ਪਈ ਮਹਿੰਗੀ , ਗੱਲਾਂ 'ਚ ਲਾ ਕੇ ਪੰਜ ਮਿੰਟਾਂ 'ਚ ਉਡਾਏ 70 ਹਜ਼ਾਰ ਰੁਪਏ

Punjab news: ਸਾਈਬਰ ਕ੍ਰਾਈਮ ਦਾ ਗ੍ਰਾਫ ਵੀ ਦਿਨ-ਬ-ਦਿਨ ਵੱਧਦਾ ਨਜ਼ਰ ਆ ਰਿਹਾ ਹੈ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ

Punjab news: ਸਾਈਬਰ ਕ੍ਰਾਈਮ ਦਾ ਗ੍ਰਾਫ ਵੀ ਦਿਨ-ਬ-ਦਿਨ ਵੱਧਦਾ ਨਜ਼ਰ ਆ ਰਿਹਾ ਹੈ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਵਾਸੀ ਇਕ ਵਿਅਕਤੀ ਨੂੰ ਆਪਣੇ ਨੰਬਰ ਤੇ ਆਈ ਕ੍ਰੈਡਿਟ ਕਾਰਡ ਲਈ ਇਕ ਅਣਪਛਾਤੇ ਵਿਅਕਤੀ ਦਾ ਫੋਨ ਚੱਕਣਾ ਇੰਨੀ ਮਹਿੰਗਾ ਪੈ ਗਿਆ ਕਿ ਉਸ ਦੇ ਖਾਤੇ ਦੇ ਵਿਚੋਂ ਪੰਜ ਮਿੰਟਾਂ ਦੇ ਵਿੱਚ ਹੀ 70 ਹਜ਼ਾਰ ਰੁਪਏ ਉੱਡ ਗਏ।

ਸ਼ਹਿਰ ਵਾਸੀ ਪੀੜਤ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਇੱਕ ਨੰਬਰ ਤੋਂ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ  ਕਿ ਉਹ ਉਨ੍ਹਾਂ ਨੇ ਕਰੈਡਿਟ ਕਾਰਡ ਲਈ ਅਪਲਾਈ ਕੀਤਾ ਸੀ ਅਤੇ ਉਹ ਵਿਅਕਤੀ ਇਸ ਸੰਬੰਧੀ  ਜਾਣਕਾਰੀ ਲੈਣ ਲੱਗਾ।  

ਗੁਰਜਿੰਦਰ ਦੇ ਅਨੁਸਾਰ ਉਸ ਨੇ ਸਿਰਫ਼ ਉਸ ਵਿਅਕਤੀ ਨਾਲ ਕੁਝ ਮਿੰਟ ਦੀ ਗੱਲਬਾਤ ਦੌਰਾਨ ਆਪਣਾ ਨਾਮ ਤੇ ਆਪਣਾ ਮੋਬਾਈਲ ਨੰਬਰ ਹੀ ਸ਼ੇਅਰ ਕੀਤਾ।  ਪਰ ਜਦ ਉਸ ਨੇ ਇਹ ਕਾਲ ਕੱਟੀ ਤਾਂ ਉਸ ਨੂੰ ਧੜਾ ਧੜ ਤਿੰਨ ਮੈਸੇਜ ਆ ਗਏ, ਜਿਸ ਵਿੱਚ ਉਸ ਦੇ 70 ਹਜ਼ਾਰ ਰੁਪਏ ਤੋਂ ਵੱਧ ਕੱਟ ਲਏ ਗਏ। ਗੁਰਜਿੰਦਰ ਅਨੁਸਾਰ ਜਦੋਂ ਉਹ ਵਿਅਕਤੀ ਨਾਲ ਗੱਲ ਕਰ ਰਿਹਾ ਸੀ ਤਾਂ ਵਿਚ ਸਬੰਧਤ ਨਿੱਜੀ ਬੈਂਕ ਦੀ ਕਾਲ ਵੀ ਆਈ ਕਿ ਉਸ ਨਾਲ  ਠੱਗੀ ਹੋ ਰਹੀ ਹੈ ਅਤੇ ਜੇਕਰ ਉਹ ਬਚਣਾ ਚਾਹੁੰਦੇ ਹਨ ਤਾਂ 9 ਨੰਬਰ ਦਬਾਉਣ, ਉਸਨੇ 9 ਵਾਲਾ ਬਟਨ ਦਬਾਇਆ, ਪਰ ਉਦੋਂ ਤੱਕ ਪੈਸੇ ਕੱਟੇ ਜਾ ਚੁੱਕੇ ਸੀ।

ਗੁਰਜਿੰਦਰ ਅਨੁਸਾਰ ਜਦ ਹੁਣ ਉਸ ਨੇ ਬੈਂਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਲਿਖਤੀ ਵਿਚ ਇਸਦੀ ਸ਼ਿਕਾਇਤ ਬੈਂਕ ਦੇ ਹੈੱਡ ਆਫਿਸ ਅਤੇ ਆਰ ਬੀ ਆਈ ਨੂੰ ਕਰ ਦਿੱਤੀ ਹੈ। ਗੁਰਜਿੰਦਰ ਅਨੁਸਾਰ ਉਸ ਨੇ ਇੱਕ ਲਿਖਤੀ ਸ਼ਿਕਾਇਤ  ਪੁਲੀਸ ਨੂੰ ਵੀ ਦਿੱਤੀ ਹੈ । ਗੁਰਜਿਦਰ ਨੇ ਦੱਸਿਆ ਕਿ ਜਦ ਇਹ ਅਣਪਛਾਤੇ ਵਿਅਕਤੀ ਦੀ ਆਈ ਕਾਲ ਤੋਂ ਉਹ ਗੱਲ ਕਰ ਰਿਹਾ ਸੀ ਤਾਂ ਇਸ ਦਰਮਿਆਨ ਹੀ ਇਕ ਥਰਡ ਪਾਰਟੀ ਐਪ ਦੇ ਜ਼ਰੀਏ ਉਸ ਦੇ ਪੈਸੇ ਖਾਤੇ ਵਿੱਚੋਂ ਕੱਢੇ ਗਏ ਹਨ । 

Raju Srivastav Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ `ਚ ਕੋਈ ਸੁਧਾਰ ਨਹੀਂ, ਹਾਲੇ ਵੀ ਕਾਮੇਡੀਅਨ ਵੈਂਟੀਲੇਟਰ `ਤੇ

GST on Residential House: ਕਿਹੜੀਆਂ ਪ੍ਰਾਪਟੀਜ਼ ਦੇ ਕਿਰਾਏ 'ਤੇ ਲੱਗੇਗੀ ਜੀਐਸਟੀ? ਜਾਣੋ ਸਰਕਾਰ ਦੇ ਨਿਯਮਾਂ ਬਾਰੇ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget