ਪੜਚੋਲ ਕਰੋ

ਦੋਸਤਾਂ ਵੱਲੋਂ ਖੇਤ 'ਤੇ ਲਿਜਾ ਕੀਤਾ ਦੋਸਤ ਦਾ ਕਤਲ, ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਕਾਰਨ

ਸੰਗਰੂਰ ਜ਼ਿਲ੍ਹੇ ਦੇ ਪਿੰਡ ਦੁੱਗਾਂ ਦੇ ਇੱਕ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਗੋਗੀ (37) ਪੁੱਤਰ ਮੇਜਰ ਸਿੰਘ ਵਾਸੀ ਦੁੱਗਾਂ ਵਜੋਂ ਹੋਈ ਹੈ। 

Sangrur News: ਸੰਗਰੂਰ ਜ਼ਿਲ੍ਹੇ ਦੇ ਪਿੰਡ ਦੁੱਗਾਂ ਦੇ ਇੱਕ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਗੋਗੀ (37) ਪੁੱਤਰ ਮੇਜਰ ਸਿੰਘ ਵਾਸੀ ਦੁੱਗਾਂ ਵਜੋਂ ਹੋਈ ਹੈ। 

ਪੁਲਿਸ ਨੇ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮ੍ਰਿਤਕ ਦੀ ਪਤਨੀ ਯਾਦਵਿੰਦਰ ਕੌਰ ਨੇ ਕਿਹਾ ਕਿ ਪਿੰਡ ਦੇ ਹੀ ਗੋਗੀ ਦੇ ਦੋਸਤ ਗੁਰਵਿੰਦਰ ਸਿੰਘ ਚੂਚਾ ਤੇ ਮਨਪਾਲ ਸਿੰਘ ਮਨੀ 2 ਮਾਰਚ ਨੂੰ ਰਾਤ 8 ਵਜੇ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਸਨ। 

ਇਸ ਤੋਂ ਬਾਅਦ ਉਸ ਨੇ ਰਾਮਪ੍ਰੀਤ ਸਿੰਘ ਉਰਫ ਲਵੀ ਦੇ ਖੇਤ ਲਿਜਾ ਕੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਭੈਣੀ ਮਹਿਰਾਜ ਵਾਲੀ ਕੋਟਲਾ ਬ੍ਰਾਂਚ ਨਹਿਰ ਵਿੱਚ ਸੁੱਟ ਦਿੱਤਾ ਗਿਆ। 

ਥਾਣਾ ਲੌਂਗੋਵਾਲ ਦੇ ਐਸਐਚਓ ਬਲਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਫੌਰੀ ਕਾਰਵਾਈ ਕਰਦਿਆਂ ਲਾਸ਼ ਨੂੰ ਨਹਿਰ ਵਿੱਚੋਂ ਬਰਾਮਦ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਗੁਰਮਿੰਦਰ ਸਿੰਘ ਉਰਫ ਚੂਚਾ, ਮਨਪਾਲ ਸਿੰਘ ਮਨੀ, ਰਾਮਪ੍ਰੀਤ ਸਿੰਘ ਉਰਫ ਲਵੀ ਵਾਸੀ ਦੁੱਗਾਂ ਤੇ ਦੋ ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 

ਪੁਲਿਸ ਚੌਕੀ ਬਡਰੁੱਖਾਂ ਦੇ ਇੰਚਾਰਜ ਅਮਨਦੀਪ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਚੂਚਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ

Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’

CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 

Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?

Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ

Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 

Embed widget