ਪੜਚੋਲ ਕਰੋ

ਵਿਆਹ 'ਚ ਮਹਿੰਦੀ ਲਵਾਉਣ ਦੇ ਬਹਾਨੇ ਬੁਲਾ ਕੇ ਮਹਿਲਾ ਨਾਲ ਸਮੂਹਿਕ ਬਲਾਤਕਾਰ

ਜ਼ਿਲ੍ਹਾ ਲੁਧਿਆਣਾ ਤੋਂ ਗੈਂਗ ਰੇਪ ਦੀ ਘਟਨਾ ਸਾਹਮਣੇ ਆਈ ਹੈ। ਇੱਕ ਬਿਊਟੀ ਪਾਰਲਰ 'ਚ ਕੰਮ ਕਰਨ ਵਾਲੀ ਮਹਿਲਾ ਨਾਲ ਨੌਜਵਾਨ ਨੇ ਫੋਨ ਤੇ ਦੋਸਤੀ ਕੀਤੀ ਤੇ ਫਿਰ ਆਪਣੇ ਚਚੇਰੇ ਭਰਾਵਾਂ ਨਾਲ ਮਿਲ ਕੇ ਉਸ ਦਾ ਬਲਾਤਕਾਰ ਕੀਤਾ

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਤੋਂ ਗੈਂਗ ਰੇਪ ਦੀ ਘਟਨਾ ਸਾਹਮਣੇ ਆਈ ਹੈ। ਇੱਕ ਬਿਊਟੀ ਪਾਰਲਰ 'ਚ ਕੰਮ ਕਰਨ ਵਾਲੀ ਮਹਿਲਾ ਨਾਲ ਨੌਜਵਾਨ ਨੇ ਫੋਨ ਤੇ ਦੋਸਤੀ ਕੀਤੀ ਤੇ ਫਿਰ ਆਪਣੇ ਚਚੇਰੇ ਭਰਾਵਾਂ ਨਾਲ ਮਿਲ ਕੇ ਉਸ ਦਾ ਬਲਾਤਕਾਰ ਕੀਤਾ। ਕੁਕਰਮ ਕਰਨ ਮਗਰੋਂ ਮਹਿਲਾ ਨੂੰ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਲੁਧਿਆਣਾ ਦੇ ਇੱਕ ਮਾਲ ਨੇੜੇ ਸੁੱਟ ਕੇ ਫਰਾਰ ਹੋ ਗਏ। ਇਸ ਮਗਰੋਂ ਮਹਿਲਾ ਨੇ ਕਿਸੇ ਤਰ੍ਹਾਂ ਆਪਣੇ ਪਤੀ ਨੂੰ ਫੋਨ ਕਰਕੇ ਘਟਨਾ ਦੀ ਸੂਚਨਾ ਦਿੱਤੀ। ਮਹਿਲਾ ਨੂੰ ਫੇਰ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਥਾਣਾ ਦਾਖਾ ਦਾ ਪੁਲਿਸ ਨੇ ਪੰਜ ਮੁਲਜ਼ਮਾਂ ਖਿਲਾਫ ਗੈਂਗ ਰੇਪ ਦਾ ਮਾਮਲਾ ਦਰਜ ਕਰ ਲਿਆ ਹੈ। ਇਸ 'ਚ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ ਜਦਕਿ ਪੰਜਵੇਂ ਦੀ ਭਾਲ ਜਾਰੀ ਹੈ। ਪੁਲਿਸ ਮੁਤਾਬਕ ਪੀੜਤ ਮਹਿਲਾ ਘਰ ਵਿੱਚ ਬਿਊਟੀ ਪਾਰਲਰ ਦਾ ਕੰਮ ਕਰਦੀ ਹੈ। ਕੁਝ ਸਮਾਂ ਪਹਿਲਾਂ ਉਸ ਦੀ ਪਛਾਣ ਪਿੰਡ ਮੰਡਿਆਣੀ ਨਿਵਾਸੀ ਜਸਕਰਨ ਸਿੰਘ ਉਰਫ ਮਨੀ ਨਾਲ ਫੋਨ 'ਤੇ ਹੋਈ। ਦੋਵੇਂ ਕਈ ਵਾਰ ਫ਼ੋਨ 'ਤੇ ਗੱਲਬਾਤ ਕਰਦੇ ਸੀ। ਸ਼ੁੱਕਰਵਾਰ ਨੂੰ ਜਸਕਰਨ ਸਿੰਘ ਉਰਫ ਮਨੀ ਨੇ ਪੀੜਤ ਲੜਕੀ ਨੂੰ ਫ਼ੋਨ ਕੀਤਾ ਤੇ ਕਿਹਾ ਕਿ ਉਸ ਦੀ ਭੈਣ ਦਾ ਵਿਆਹ ਹੈ, ਇਸ ਲਈ ਉਸ ਨੂੰ ਮਹਿੰਦੀ ਲਵਾਉਣੀ ਹੈ। ਉਹ ਆਪਣੇ ਚਚੇਰੇ ਭਰਾ ਨੂੰ ਉਸ ਨੂੰ ਐਮਬੀਡੀ ਮਾਲ ਤੋਂ ਲੈਣ ਲਈ ਭੇਜ ਰਿਹਾ ਹੈ। ਤਕਰੀਬਨ ਸਾਢੇ ਸੱਤ ਵਜੇ ਪੀੜਤ ਲੜਕੀ ਦਾ ਪਤੀ ਉਸ ਨੂੰ ਐਮਬੀਡੀ ਮਾਲ ਨੇੜੇ ਛੱਡ ਗਿਆ। ਮੁਲਜ਼ਮ ਇੱਕ ਆਲਟੋ ਕਾਰ 'ਚ ਇੰਤਜ਼ਾਰ ਕਰ ਰਹੇ ਸੀ। ਦੋਵਾਂ ਮੁਲਜ਼ਮਾਂ ਨੇ ਉਸ ਦੇ ਪਤੀ ਨੂੰ ਵਿਆਹ ਵਿੱਚ ਮਹਿੰਦੀ ਲਗਾਉਣ ਲਈ ਚਾਰ ਹਜ਼ਾਰ ਰੁਪਏ ਐਡਵਾਂਸ ਦਿੱਤੇ। ਫਿਰ ਮੁਲਜ਼ਮ ਉਸ ਨੂੰ ਪਿੰਡ ਮੰਡਿਆਣੀ ਸਥਿਤ ਇੱਕ ਐਨਆਰਆਈ ਦੀ ਕੋਠੀ ਤੇ ਲੈ ਗਏ। ਜਦੋਂ ਪੀੜਤ ਲੜਕੀ ਨੇ ਦੇਖਿਆ ਕਿ ਉਥੇ ਵਿਆਹ ਦਾ ਕੋਈ ਮਾਹੌਲ ਨਹੀਂ, ਤਾਂ ਉਸ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਜ਼ਬਰਦਸਤੀ ਅੰਦਰ ਲੈ ਗਏ। ਤਿੰਨ ਮੁਲਜ਼ਮ ਪਹਿਲਾਂ ਹੀ ਅੰਦਰ ਬੈਠੇ ਸੀ। ਸਾਰਿਆਂ ਨੇ ਪੀੜਤ ਨਾਲ ਸਮੂਹਿਕ ਬਲਾਤਕਾਰ ਕੀਤਾ ਤੇ ਫੇਰ ਦੇਰ ਰਾਤ ਕਰੀਬ 1:30 ਵਜੇ ਮੁਲਜ਼ਮਾਂ ਨੇ ਪੀੜਤ ਲੜਕੀ ਦਾ ਮੋਬਾਈਲ ਫੋਨ ਖੋਹ ਲਿਆ ਤੇ ਗ੍ਰੈਂਡ ਵਾਕ ਮਾਲ ਦੇ ਕੋਲ ਸੁੱਟ ਕੇ ਫਰਾਰ ਹੋ ਗਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget