ਪੜਚੋਲ ਕਰੋ

Prison News: ਜੇਲ੍ਹ 'ਚ ਮੋਟੇ ਪੈਸੇ ਦੇ ਕੇ ਮਹਿਲਾ ਅਧਿਕਾਰੀਆਂ ਨਾਲ ਸਰੀਰਕ ਸਬੰਧ ਬਣਾਉਂਦੇ ਨੇ ਗੈਂਗਸਟਰਾਂ, ਵੀਡੀਓ ਹੋਈ ਵਾਇਰਲ

ਕਿ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਸੈਕਸ ਲਈ ਮਹਿਲਾ ਜੇਲ੍ਹ ਅਧਿਕਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਭੁਗਤਾਨ ਕੀਤਾ ਹੈ। ਦੱਸਿਆ ਗਿਆ ਸੀ ਕਿ ਇਹ ਜਾਣਕਾਰੀ ਜੇਲ੍ਹ ਦੇ ਕੈਦੀਆਂ ਅਤੇ ਅਪਰਾਧੀਆਂ ਵਿਚਕਾਰ ਟਿਕਟਾਕ ਚੈਟ ਤੋਂ ਸਾਹਮਣੇ ਆਈ ਹੈ।

Viral News: ਜੇਲ੍ਹਾਂ ਦੀ ਦੁਨੀਆ ਬਹੁਤ ਰਹੱਸਮਈ ਹੈ, ਜੇਲ੍ਹਾਂ ਵਿੱਚ ਜੋ ਕੁਝ ਵਾਪਰਦਾ ਹੈ, ਉਸ ਲਈ ਸਿਰਫ਼ ਜੇਲ੍ਹਰ ਤੇ ਕੈਦੀ ਹੀ ਜ਼ਿੰਮੇਵਾਰ ਹਨ। ਹਾਲਾਂਕਿ ਜੇਲ੍ਹਾਂ ਦੀ ਦੁਨੀਆ ਨਾਲ ਜੁੜੀਆਂ ਕਈ ਹੈਰਾਨੀਜਨਕ ਖ਼ਬਰਾਂ ਸਾਹਮਣੇ ਆਈਆਂ ਹਨ। ਬ੍ਰਿਟੇਨ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਮਹਿਲਾ ਅਧਿਕਾਰੀ ਦਾ ਇੱਕ ਕੈਦੀ ਨਾਲ ਸਰੀਰਕ ਸਬੰਧ ਬਣਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਹੁਣ ਇੱਕ ਕੈਦੀ ਵੱਲੋਂ ਕੀਤਾ ਗਿਆ ਦਾਅਵਾ ਹੈਰਾਨ ਕਰਨ ਵਾਲਾ ਹੈ।

ਡੇਲੀ ਮੇਲ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਸੈਕਸ ਲਈ ਮਹਿਲਾ ਜੇਲ੍ਹ ਅਧਿਕਾਰੀਆਂ ਨੂੰ 2,000 ਪੌਂਡ (2 ਲੱਖ ਰੁਪਏ) ਤੱਕ ਦਾ ਭੁਗਤਾਨ ਕੀਤਾ ਹੈ। ਦੱਸਿਆ ਗਿਆ ਸੀ ਕਿ ਇਹ ਜਾਣਕਾਰੀ ਜੇਲ੍ਹ ਦੇ ਕੈਦੀਆਂ ਅਤੇ ਅਪਰਾਧੀਆਂ ਵਿਚਕਾਰ ਟਿਕਟਾਕ ਚੈਟ ਤੋਂ ਸਾਹਮਣੇ ਆਈ ਹੈ।

ਇੱਕ ਅਲਬਾਨੀਅਨ ਸਾਬਕਾ ਅਪਰਾਧੀ ਨੇ ਦਾਅਵਾ ਕੀਤਾ ਹੈ ਕਿ 'ਅਸੀਂ ਅਲਬਾਨੀਅਨ ਮਹਿਲਾ ਜੇਲ੍ਹ ਅਧਿਕਾਰੀਆਂ ਨਾਲ ਸੈਕਸ ਕਰਨ ਲਈ 2 ਲੱਖ ਰੁਪਏ ਦਿੰਦੇ ਹਾਂ। ਦੱਸਿਆ ਜਾ ਰਿਹਾ ਹੈ ਕਿ ਕਤਲ ਦੇ ਦੋਸ਼ 'ਚ ਜੇਲ 'ਚ ਬੰਦ 32 ਸਾਲਾ ਕੈਦੀ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ ਲਾਈਵ ਵੀਡੀਓ ਸਾਂਝੀ ਕੀਤੀ ਸੀ। ਰਿਪੋਰਟਾਂ ਮੁਤਾਬਕ ਕੈਦੀਆਂ ਦਾ ਕਹਿਣਾ ਹੈ ਕਿ ਉਹ ਅਜਿਹਾ ਇਸ ਲਈ ਕਰਦੇ ਹਨ ਤਾਂ ਕਿ ਉਨ੍ਹਾਂ ਦੀ ਸਜ਼ਾ ਹੋਰ ਨਾ ਵਧੇ ਤੇ ਅਧਿਕਾਰੀ ਉਨ੍ਹਾਂ ਨੂੰ ਬਾਹਰ ਨਿਕਲਣ 'ਚ ਮਦਦ ਕਰਨ।

ਲਿੰਡਾ ਡੀ ਸੂਸਾ ਅਬਰੇਊ ਨਾਂਅ ਦੀ 30 ਸਾਲਾ ਸਾਬਕਾ ਮਹਿਲਾ ਜੇਲ੍ਹ ਅਧਿਕਾਰੀ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਜੇਲ੍ਹ ਵਿੱਚ ਹੀ ਇੱਕ ਕੈਦੀ ਨਾਲ ਸੈਕਸ ਕਰਦੀ ਨਜ਼ਰ ਆ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਜ਼ਮਾਨਤ ਵੀ ਮਿਲ ਗਈ। ਹਾਲਾਂਕਿ ਮਾਮਲੇ ਦੀ ਜਾਂਚ ਵੀ ਜਾਰੀ ਹੈ।

ਖ਼ਦਸ਼ਾ ਜਤਾਇਆ ਜਾ ਰਿਹਾ ਸੀ ਕਿ ਜਿਸ ਮਹਿਲਾ ਅਧਿਕਾਰੀ 'ਤੇ ਕੈਦੀਆਂ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲੱਗੇ ਹਨ, ਉਨ੍ਹਾਂ ਦਾ ਕਿਸੇ ਅਡਲਟ ਸਾਈਟ 'ਤੇ ਖਾਤਾ ਵੀ ਹੋ ਸਕਦਾ ਹੈ। ਜਿੱਥੇ ਉਹ ਵੀਡੀਓ ਸ਼ੇਅਰ ਕਰੇਗੀ। ਖਬਰਾਂ ਮੁਤਾਬਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਬਕਾ ਮਹਿਲਾ ਅਧਿਕਾਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਡਿਲੀਟ ਕਰ ਦਿੱਤਾ ਹੈ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Embed widget