ਪੜਚੋਲ ਕਰੋ

ਫਰੀਦਕੋਟ 'ਚ 13 ਸਾਲਾ ਕੁੜੀ ਨੂੰ ਕੀਤਾ ਅਗਵਾ, ਪਿਤਾ ਨੇ ਗੁਆਂਢ 'ਚ ਆਈ ਔਰਤ 'ਤੇ ਅਗਵਾ ਕਰਨ ਦਾ ਲਾਇਆ ਇਲਜ਼ਾਮ

Girl kidnapped in faridkot: ਫਰੀਦਕੋਟ ਦੇ ਕੋਟਕਪੂਰਾ 'ਚ 13 ਸਾਲਾ ਨਾਬਾਲਗ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Girl kidnapped in faridkot: ਫਰੀਦਕੋਟ ਦੇ ਕੋਟਕਪੂਰਾ 'ਚ 13 ਸਾਲਾ ਨਾਬਾਲਗ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਦੇ ਪਿਤਾ ਨੇ ਇਕ ਔਰਤ ਸਮੇਤ 2 ਲੋਕਾਂ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪਿਤਾ ਦਾ ਕਹਿਣਾ ਹੈ ਕਿ ਔਰਤ ਉਸ ਦੀ ਧੀ ਨੂੰ ਗਲਤ ਕੰਮ ਕਰਨ ਦੇ ਮਕਸਦ ਨਾਲ ਲੈ ਕੇ ਗਈ ਹੈ। ਕੋਟਕਪੂਰਾ ਸਾਧਾਂ ਪੁਲਿਸ ਨੇ ਔਰਤ ਸਮੇਤ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅਗਵਾ ਹੋਏ ਨਾਬਾਲਗ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਪੁਲਿਸ ਅਜੇ ਤੱਕ ਨਾ ਤਾਂ ਦੋਸ਼ੀ ਨੂੰ ਫੜ ਸਕੀ ਹੈ ਅਤੇ ਨਾ ਹੀ ਲੜਕੀ ਨੂੰ ਲੱਭ ਸਕੀ ਹੈ।

ਥਾਣਾ ਸਦਰ ਕੋਟਕਪੂਰਾ ਨੂੰ ਦਿੱਤੇ ਬਿਆਨ 'ਚ ਇਲਾਕਾ ਨਿਵਾਸੀ ਪੀੜਤ ਨੇ ਦੱਸਿਆ ਕਿ 24 ਅਪ੍ਰੈਲ ਨੂੰ ਉਹ ਆਪਣੀ 13 ਸਾਲਾ ਧੀ ਨੂੰ ਘਰ ਛੱਡ ਕੇ ਕੰਮ ਦੇ ਸਿਲਸਿਲੇ 'ਚ ਬਾਹਰ ਗਿਆ ਸੀ। ਸ਼ਾਮ ਨੂੰ ਜਦੋਂ ਉਹ ਘਰ ਆਇਆ ਤਾਂ ਉਸ ਦੀ ਲੜਕੀ ਘਰ ਨਹੀਂ ਸੀ। ਕਾਫੀ ਭਾਲ ਕਰਨ 'ਤੇ ਵੀ ਉਸ ਦੀ ਲੜਕੀ ਨਹੀਂ ਮਿਲੀ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਸੋਨੀ ਨਾਂ ਦੀ ਔਰਤ ਉਸ ਦੇ ਗੁਆਂਢੀ ਦੇ ਘਰ ਆਈ ਸੀ।

ਇਹ ਵੀ ਪੜ੍ਹੋ: CI ਦੀ ਵੱਡੀ ਕਾਰਵਾਈ, ਹੈਰੋਇਨ ਦੀ ਵੱਡੀ ਖੇਪ ਸਣੇ 3 ਤਸਕਰ ਕਾਬੂ

ਔਰਤ ਨੇ ਆਪਣੀ ਧੀ ਨੂੰ ਆਪਣੇ ਨਾਲ ਗਲਤ ਕੰਮ ਕਰਵਾਉਣ ਦੇ ਮਕਸਦ ਨਾਲ ਲੈ ਕੇ ਗਈ ਹੈ। ਥਾਣਾ ਸਦਰ ਕੋਟਕਪੂਰਾ ਦੇ ਏਐਸਆਈ ਸੁਖਦੇਵ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ’ਤੇ ਮੁਕਤਸਰ ਵਾਸੀ ਸੋਨੀ ਕੌਰ ਅਤੇ ਗੁੱਗੂ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਨਾਬਾਲਗ ਦੀ ਬਰਾਮਦਗੀ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਸਾਵਧਾਨ! ਨੌਕਰੀਆਂ ਦਾ ਝਾਂਸਾ ਦੇ ਕੇ ਵੱਜ ਰਹੀ ਠੱਗੀ, ਬੇਰੁਜਗਾਰਾਂ ਨੂੰ ਜਾਲ 'ਚ ਇੰਝ ਫਸਾਇਆ ਜਾ ਰਿਹਾ...

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget