Chandigarh News: ਫੇਸਬੁੱਕ 'ਤੇ ਵੀਡੀਓ ਕਾਲ ਕਰਕੇ ਲੜਕੀ ਨੇ ਨੌਜਵਾਨ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਅਤੇ ਉਸ ਤੋਂ ਇਕ ਲੱਖ 28 ਹਜ਼ਾਰ ਰੁਪਏ ਦੀ ਠੱਗੀ ਮਾਰੀ। ਨੌਜਵਾਨ ਨੇ ਦੱਸਿਆ ਕਿ 22 ਅਕਤੂਬਰ ਨੂੰ ਦਿਵਿਆ ਸ਼ਰਮਾ ਨਾਂ ਦੀ ਫੇਸਬੁੱਕ ਆਈਡੀ ਤੋਂ ਫਰੈਂਡ ਰਿਕਵੈਸਟ ਆਈ। ਉਸ ਨੇ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਉਹ ਉਸ ਨਾਲ ਮੈਸੇਂਜਰ 'ਤੇ ਚੈਟਿੰਗ ਕਰਨ ਲੱਗਾ।
ਉਸ ਤੋਂ ਬਾਅਦ ਨੰਬਰ ਲੈ ਲਿਆ। ਫਿਰ ਉਸ ਨੂੰ ਵਟਸਐਪ 'ਤੇ ਵੀਡੀਓ ਕਾਲ ਆਈ ਅਤੇ ਉਹ ਹਾਜ਼ਰ ਹੋ ਗਿਆ। ਲੜਕੀ ਨੇ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਵੀਡੀਓ ਵਾਇਰਲ ਨਾ ਹੋ ਜਾਣ ਦੇ ਡਰ ਕਾਰਨ ਉਸ ਨੇ ਵੱਖ-ਵੱਖ ਸਮੇਂ 'ਤੇ ਇੱਕ ਲੱਖ 28 ਹਜ਼ਾਰ ਰੁਪਏ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ